Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਦੀ ਲੜਕੀ ਨਾਮਿਆ ਜੋਸ਼ੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ - 2021 ਨਾਲ ਸਨਮਾਨਿਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਨਾਮਿਆ ਤੇ ਉਸਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਕੀਤਾ ਗਿਆ ਸਨਮਾਨ

Web Admin

Web Admin

5 Dariya News

ਲੁਧਿਆਣਾ , 25 Jan 2021

Last updated on: Jan 25, 2021, 00:00 IST

ਲੁਧਿਆਣਾ ਦੀ ਲੜਕੀ ਨਾਮਿਆ ਜੋਸ਼ੀ (14) ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ - 2021 ਨਾਲ ਅੱਜ ਸਨਮਾਨਿਆ ਗਿਆ। ਭਾਈ ਰਣਧੀਰ ਸਿੰਘ ਨਗਰ ਦੇ ਈ-ਬਲਾਕ ਦੀ ਵਸਨੀਕ ਨਾਮਿਆ ਸ਼ਹਿਰ ਦੇ ਸਤ ਪਾਲ ਮਿੱਤਲ ਸਕੂਲ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। ਨਾਮਿਆ ਨੇ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਤੋਂ ਵੀਡੀਓ ਕਾਨਫਰੰਸਿੰਗ ਸੁਵਿਧਾ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਨਾਮਿਆ ਦੇ ਨਾਲ ਉਸਦੇ ਦੇ ਪਿਤਾ ਸ੍ਰੀ ਕੁਨਾਲ ਜੋਸ਼ੀ ਅਤੇ ਮਾਂ ਸ੍ਰੀਮਤੀ ਮੋਨਿਕਾ ਜੋਸ਼ੀ ਵੀ ਸਨ।ਨਾਮਿਆ ਜੋਸ਼ੀ ਨੂੰ ਵਿਦਿਅਕ ਨਵੀਨਤਾ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਗਿਆ।ਆਪਦੇ ਮਾਪਿਆਂ ਦੀ ਇੱਕੋ-ਇੱਕ ਧੀ, ਨਾਮਿਆ ਦਾ ਕਹਿਣਾ ਹੈ ਕਿ ਉਹ ਇੱਕ ਉੱਦਮੀ ਬਣਨਾ ਚਾਹੁੰਦੀ ਹੈ ਜਿੱਥੇ ਉਹ ਟੈਕਨੋਲੋਜੀ ਦੇ ਜ਼ਰੀਏ ਸਿੱਖਿਆ ਨੂੰ ਮਜ਼ੇਦਾਰ ਬਣਾਉਣਾ ਚਾਹੁੰਦੀ ਹੈ। ਨਾਮਿਆ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਕਲਾਸਾਂ ਵਿਚ ਮਾਇਨਕਰਾਫਟ ਦੀ ਵਰਤੋਂ ਨੂੰ ਸ਼ੁਰੂਆਤ ਕਰਨ ਲਈ ਕਈ ਸਕਾਈਪ ਸੈਸ਼ਨ ਕਰਵਾਏ ਹਨ, ਫਰਵਰੀ 2020 ਵਿਚ ਦਿੱਲੀ ਵਿਚ ਆਯੋਜਿਤ ਯੰਗ ਇਨੋਵੇਟਰਜ਼਼ ਸੰਮੇਲਨ ਵਿਚ ਸਟੇਜ 'ਤੇ ਮਾਈਕ੍ਰੋਸਾੱਫ ਦੇ ਸੀ.ਈ.ਓ. ਸੱਤਿਆ ਨਡੇਲਾ ਨਾਲ ਵੀ ਮੁਲਾਕਾਤ ਕੀਤੀ ਸੀ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਮਿਆ ਜੋਸ਼ੀ ਅਤੇ ਉਸਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਉਸਦੇ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਉਨ੍ਹਾਂ ਦੀਆਂ ਧੀਆਂ ਤੇ ਮਾਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਹਮੇਸ਼ਾਂ ਵੱਖ-ਵੱਖ ਖੇਤਰਾਂ ਵਿੱਚ ਉੱਤਮ ਰਹੀਆਂ ਹਨ ਅਤੇ ਉਮੀਦ ਕਰਦੇ ਹਾਂ ਕਿ ਨਾਮਿਆ ਵੀ ਆਪਣੀਆਂ ਪ੍ਰਾਪਤੀਆਂ ਰਾਹੀਂ ਪੂਰੇ ਦੇਸ਼ ਦਾ ਮਾਣ ਵਧਾਏਗੀ।

 

Tags: DC Ludhiana , Varinder Kumar Sharma , Deputy Commissioner Ludhiana , Sat Paul Mittal School , Pradhan Mantri Rashtriya Bal Puruskar 2021 , Namya Joshi , National Girl Child Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD