Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾ ਵਿਖੇ 72ਵਾਂ ਗਣਤੰਤਰ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

Web Admin

Web Admin

5 Dariya News

ਲਾਂਡਰਾ , 26 Jan 2021

Last updated on: Jan 26, 2021, 00:00 IST

ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾ ਵਿਖੇ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦਿਆਂ 72ਵੇਂ ਗਣਤੰਤਰ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਵਿਹੜੇ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਭਰਪੂਰ ਜ਼ੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ ਅਤੇ ਇਸ ਉਪਰੰਤ ਸੀਜੀਸੀ ਨੈਸ਼ਨਲ ਕੈਡਿਟ (ਐਨਸੀਸੀ) ਅਤੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਪ੍ਰਦਰਸ਼ਨਾਂ ਦੀ ਪੇਸ਼ਕਾਰੀ ਕਰਦਿਆਂ ਪਰੇਡ ਵੀ ਕੀਤੀ ਗਈ।ਇਸ ਮੌਕੇ ਸੀਜੀਸੀ ਲਾਂਡਰਾ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਸਣੇ ਹੋਰ ਪ੍ਰਬੰਧਕ ਅਧਿਕਾਰੀਆਂ ਨੇ ਗਣਤੰਤਰ ਦਿਵਸ ਦੀਆਂ ਸਭ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਇਸ ਦੌਰਾਨ ਚੇਅਰਮੈਨ ਸ ਸਤਨਾਮ ਸਿੰਘ ਸੰਧੂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਹੋਣ ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਰਾਸ਼ਟਰ ਦੇ ਲੋਕਤੰਤਰ ਨੇ ਸਾਨੂੰ ਕਈ ਵਿਸ਼ੇਸ਼ ਅਧਿਕਾਰਾਂ (ਸਨਮਾਨਾਂ) ਨਾਲ ਨਿਵਾਜਿਆ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ, ਰਾਸ਼ਟਰਵਾਦ ਅਤੇ ਦੇਸ਼ ਭਗਤੀ ਵਾਲੇ ਮੌਕਿਆਂ ਨੂੰ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ ਅਤੇ  ਸਾਨੂੰ ਦੇਸ਼ ਦੇ ਨਾਗਰਿਕ ਹੋਣ ਦੇ ਫਰਜ਼ ਨੂੰ ਸਮਝਦਿਆਂ ਦੇਸ਼ ਦੀ ਬਿਹਤਰੀ ਲਈ ਆਪਣੇ ਆਪ ਨੂੰ ਸਮਰਮਿਤ ਕਰਨਾ ਚਾਹੀਦਾ ਹੈ।

 

Tags: CGC Landran , Chandigarh Group of Colleges , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD