Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਪ੍ਰਮਾਣ ਪੱਤਰਂ ਨਾਲ ਨਿਵਾਜਿਆ

Web Admin

Web Admin

5 Dariya News

ਲੁਧਿਆਣਾ , 26 Jan 2021

Last updated on: Jan 26, 2021, 00:00 IST

ਏ.ਡੀ.ਸੀ.ਪੀ. ਮਿਸ ਰੁਪਿੰਦਰ ਕੌਰ ਸਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪ੍ਰਮਾਣ ਪੱਤਰ' ਨਾਲ ਨਿਵਾਜਿਆ ਗਿਆ।ਮਿਸ ਰੁਪਿੰਦਰ ਕੌਰ ਵੱਲੋਂ ਏ.ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਵਜੋਂ ਆਪਣੀ ਸੇਵਾ ਦੇ ਨਾਲ-ਨਾਲ ਪੁਲਿਸ ਕਮਿਸ਼ਨਰੇਟ ਲੁਧਿਆਣਾ ਲਈ ਕੋਵਿਡ-19 ਨੋਡਲ ਅਧਿਕਾਰੀ ਵਜੋਂ ਵੀ ਯੋਗਦਾਨ ਪਾਇਆ।ਕੋਵਿਡ-19 ਦੇ ਚਰਮ ਸੀਮਾ (peak) ਦੌਰਾਨ, ਏ.ਡੀ.ਸੀ.ਪੀ. ਮਿਸ ਸਰਾਂ ਵੱਲੋਂ ਕੋਰੋਨਾ ਪੋਜ਼ਟਿਵ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਹਸਪਤਾਲਾਂ ਵਿੱਚ ਉਨ੍ਹਾਂ ਦੀ ਸਿਹਤ ਦੀ ਸਥਿਤੀ ਤੇ ਬਿਮਾਰੀ ਦੇ ਪੜਾਅ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਕਰਦਿਆਂ, ਵੈਬੈਕਸ ਸੈਸ਼ਨਾਂ ਦੀ ਨਿਗਰਾਨੀ ਕੀਤੀ ਜਿੱਥੇ ਡਾਕਟਰਾਂ, ਮਨੋਵਿਗਿਆਨਕਾਂ ਅਤੇ ਕੋਰੋਨਾ ਯੋਧਿਆਂ ਵੱਲੋਂ ਵਟਸਐਪ ਗਰੁੱਪਾਂ ਰਾਹੀਂ ਪੋਜ਼ਟਿਵ ਅਧਿਕਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਸੀ।ਉਨ੍ਹਾਂ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਲਈ ਪ੍ਰੇਰਿਤ ਕਰਨ ਸਬੰਧੀ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਝੂੱਗੀ ਝੌਂਪੜੀ ਵਾਲੇ ਇਲਾਕਿਆਂ ਵਿੱਚ ਮਾਸਕ ਵੰਡੇੇ, ਲੌਕਡਾਊਨ ਦੌਰਾਨ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ ਨੂੰ ਸੈਨੇਟਰੀ ਨੈਪਕਿਨ ਵੰਡਣ ਦੇ ਨਾਲ-ਨਾਲ ਮਾਹਵਾਰੀ ਸਿਹਤ ਪ੍ਰਤੀ ਵੀ ਜਾਗਰੂਕਤ ਕੀਤਾ। ਉਨ੍ਹਾਂ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਇੱਕ ਮੁਹਿੰਮ ਆਰੰਭੀ ਜਿਸ ਸਦਕਾ ਬੜੇ ਹੀ ਥੋੜੇ ਸਮੇਂ ਵਿੱਚ ਉਨ੍ਹਾਂ ਦੀ ਟੀਮ ਵੱਲ਼ੋ 18 ਪੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ।

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD