Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਸਮਾਰੋਹ ਦੌਰਾਨ ਅਰੁਣਾ ਚੌਧਰੀ ਵੱਲੋਂ 145 ਕੋਵਿਡ ਯੋਧਿਆਂ ਅਤੇ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ

Web Admin

Web Admin

5 Dariya News

ਜਲੰਧਰ                               , 26 Jan 2021

Last updated on: Jan 26, 2021, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਵਿੱਚ 145 ਕੋਵਿਡ ਯੋਧਿਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉਘੀਆਂ ਸ਼ਖਸੀਅਤਾਂ ਨੂੰ ਉਨ੍ਹਾਂ ਵੱਲੋਂ ਮਹਾਂਮਾਰੀ ਦੌਰਾਨ ਸਮਾਜ ਪ੍ਰਤੀ ਨਿਭਾਈ ਗਈ ਅਹਿਮ ਭੁਮਿਕਾ ਲਈ ਸਨਮਾਨ ਕੀਤਾ। ਇਨ੍ਹਾਂ ਸ਼ਖਸੀਅਤਾਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਵਿਖੇ ਹੋਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਸੰਦੀਪ ਕੁਮਾਰ ਗਰਗ ਦੇ ਨਾਲ ਸਾਬਕਾ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਡਾ. ਤਰਸੇਮ ਲਾਲ, ਡਾ. ਸਤਿੰਦਰ ਕੌਰ, ਡਾ. ਸੁਰਿੰਦਰ ਸਿੰਘ ਨੰਗਲ, ਡਾ. ਸੁਰਜੀਤ ਸਿੰਘ ਡਾ. ਪਰਮਜੀਤ ਸਿੰਘ, ਮਨਪ੍ਰੀਤ ਕੌਰ, ਨਿਸ਼ੂ, ਡਾ. ਕੁਲਦੀਪ ਸਿੰਘ, ਡਾ. ਸੁਖਪ੍ਰੀਤ ਕੌਰ, ਡਾ. ਪ੍ਰਭਜੋਤ ਕੌਰ, ਪ੍ਰਕਾਸ਼ ਗਿੱਲ, ਸਰਬਜੀਤ ਲਾਲ, ਅਮਨਪ੍ਰੀਤ, ਡਾ. ਮਹੇਸ਼ ਪ੍ਰਭਾਕਰ, ਡਾ. ਕੁਲਦੀਪ ਰਾਏ, ਅਮਿਤਾ ਅਗਰਵਾਲ, ਅਵਤਾਰ ਚੰਦ, ਸ਼ਿਵ ਕੁਮਾਰ, ਡਾ. ਜੋਤੀ ਫੋਕੇਲਾ, ਡਾ. ਅਵਿਨਾਸ਼ ਮੰਗੋਤਰਾ, ਕੁਲਦੀਪ ਵਰਮਾ, ਰਮਨ ਕੁਮਾਰ, ਬਲਜੀਤ ਕੌਰ, ਡਾ. ਬਲਜਿੰਦਰ ਸਿੰਘ, ਹਰਦੇਵ ਸਿੰਘ, ਅਮਿਤ, ਡਾ. ਸਤਿੰਦਰ ਕੌਰ, ਡਾ. ਵਿਨੀਤ ਦਲਾਲ, ਅਮਰਜੀਤ ਕੌਰ, ਬਲਵਿੰਦਰ ਸਿੰਘ, ਡਾ. ਭੁਪਿੰਦਰ ਕੌਰ, ਡਾ. ਸੁਨੀਲ ਕੁਮਾਰ, ਗਗਨਦੀਪ, ਮਨਦੀਪ ਸਿੰਘ, ਡਾ. ਰਿਚਰਡ ਓਹਰੀ, ਡਾ. ਰਾਜਦੀਪ ਸਿੰਘ, ਰੁਪਿੰਦਰ ਸਿੰਘ, ਸੰਦੀਪ ਸਿੰਘ, ਡਾ. ਰੀਮਾ ਗੋਗੀਆ, ਡਾ. ਪ੍ਰੀਤਇੰਦਰ ਸਿੰਘ, ਡਾ. ਰਿਤੂ, ਸੁਖਜੀਤ ਕੌਰ, ਜਸਬੀਰ ਕੌਰ, ਡਾ.ਅਲਕਾ, ਮਨਪ੍ਰੀਤ ਕੌਰ, ਡਾ. ਜੋਤੀ ਸ਼ਰਮਾ, ਡਾ. ਅਤਿੰਦਰ ਪਾਲ ਕੌਰ, ਡਾ. ਚੇਤਨਾ, ਡਾ. ਕ੍ਰਿਤੀ ਸ਼ਰਮਾ, ਦੀਪਕ ਕੁਮਾਰ, ਇੰਸਪੈਕਟਰ ਰਾਜਵਿੰਦਰ ਕੌਰ, ਜੋਗਿੰਦਰ ਸਿੰਘ, ਸੁਰਿੰਦਰ ਕੁਮਾਰ, ਮਨਦੀਪ ਭਾਰਤੀ, ਤੀਰਥ ਸਿੰਘ, ਕੁਲਦੀਪ ਸਿੰਘ, ਏਐਸਆਈ ਦਵਿੰਦਰਪਾਲ ਸਿੰਘ, ਐਸਆਈ ਬਲਜਿੰਦਰ ਸਿੰਘ, ਐਸਆਈ ਸੁਖਦੇਵ ਸਿੰਘ, ਏਐਸਆਈ ਵਿਨੈ ਕੁਮਾਰ , ਹੈੱਡ ਕਾਂਸਟੇਬਲ ਕਮਲਜੀਤ ਸਿੰਘ, ਅਰੁਣਾ ਅਰੋੜਾ, ਮਨਜੀਤ ਕੌਰ, ਆਰ. ਜੇ. ਗੈਰੀ, ਹਰਜਿੰਦਰ ਕੌਰ, ਸੰਜੀਵ ਕੁਮਾਰ ਭਸੀਨ, ਰਾਜੂ ਚੌਧਰੀ, ਰਜਨੀ ਮਲਹੋਤਰਾ, ਪ੍ਰਦੀਪ ਕੁਮਾਰ, ਕਮਲਜੀਤ ਕਲਿਆਨਾ, ਕੁਲਦੀਪ ਸਿੰਘ, ਜਗਦੀਸ਼ ਰਾਮ, ਰਘਬੀਰ ਲਾਲ, ਸੰਜੀਵਨ ਰਾਮ, ਸੁਨੀਲ ਤਲਵਾਰ, ਖੁਸ਼ਮਨਪ੍ਰੀਤ ਕੌਰ, ਪ੍ਰਿਤਪਾਲ ਸਿੰਘ, ਸੌਮਾ ਸ਼ੇਖਰ, ਸੁਰਜੀਤ ਲਾਲ, ਸੁਖਵਿੰਦਰ ਕੁਮਾਰ, ਅਮਨਪ੍ਰੀਤ ਸਿੰਘ, ਹਤਿੰਦਰ ਮਲਹੋਤਰਾ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਸਤਵੀਰ ਸਿੰਘ, ਵਰਿੰਦਰ ਸਿੰਘ, ਪ੍ਰਭੂ ਦਿਆਲ, ਸੁਨੀਤਾ, ਰੌਸ਼ਨ ਲਾਲ, ਰਜਿੰਦਰ ਕੌਰ ਮਾਨ , ਲਖਵੀਰ ਸਿੰਘ ਲੱਖੀ, ਡਾ. ਅਮਨਦੀਪ, ਹਰੀ ਪਾਲ, ਮਨਜੀਤ ਲਾਲੀ, ਰਮਨਪ੍ਰੀਤ ਕੌਰ, ਰਵਿੰਦਰ ਸਿੰਘ, ਮਨਜੀਤ ਸਿੰਘ, ਏਐਸਆਈ ਸਤਪਾਲ ਸਿੰਘ, ਏਐਸਆਈ ਗੁਲਜ਼ਾਰ ਮੁਹੰਮਦ, ਅਮਨਦੀਪ ਸਿੰਘ, ਅਲੀ ਮੁਹੰਮਦ ਖਾਨ, ਲਖਵਿੰਦਰ ਪਾਲ ਸਿੰਘ ਗਿੱਲ, ਜ਼ੀਨਤ ਖਹਿਰਾ, ਕੁਲਦੀਪ ਕੌਰ, ਦਵਿੰਦਰ ਸਿੰਘ, ਲੁਪਿੰਦਰ ਕੁਮਾਰ, ਸੁਮਿਤ ਸ਼ਰਮਾ, ਕ੍ਰਿਤਿਕਾ ਠਾਕੁਰ, ਡਾ. ਰੋਹਿਤ ਸ਼ਰਮਾ, ਡਾ. ਰਾਜੇਸ਼ ਸ਼ਰਮਾ, ਡਾ. ਵਨੀਤ, ਰਮੇਸ਼ ਕੁਮਾਰ, ਅਰੁਨਜੀਤ ਸਿੰਘ, ਸੁਮਿਤ ਦੁੱਗਲ, ਜਤਿੰਦਰ ਕੁਮਾਰ, ਸਤਪਾਲ, ਚਰਨਜੀਤ ਸਿੰਘ, ਹੇਮੰਤ ਵਡੇਰਾ, ਨਿਰਮਲਜੀਤ ਕੌਰ, ਵਿਨੋਦ ਕੁਮਾਰ, ਹਰਪ੍ਰੀਤ ਵਾਲੀਆ, ਮੁਨੀਸ਼ ਦੁੱਗਲ, ਕਿਰਨ ਕੁਮਾਰ ਸ਼ਰਮਾ, ਲਵਲੇਸ਼ ਕੁਮਾਰ, ਰਾਕੇਸ਼ ਕੁਮਾਰ, ਏਐਸਆਈ ਰਣਜੀਤਪਾਲ, ਏਐਸਆਈ ਪ੍ਰੀਤਮ ਸਿੰਘ, ਹੈੱਡ ਕਾਂਸਟੇਬਲ ਮਲਕੀਤ ਸਿੰਘ, ਵਿਕਰਾਂਤ ਰਾਣਾ, ਡਾ. ਹਰਨੀਤ ਭਾਟੀਆ, ਡਾ. ਅੰਸ਼ੂਮਨ, ਦੀਪਕ ਕੁਮਾਰ, ਜਸਵਿੰਦਰ ਸਿੰਘ, ਹਰਜੀਤ ਕੁਮਾਰ, ਹਰਿਦਰਸ਼ਨ ਸਿੰਘ, ਚੰਦਰ ਸ਼ੇਖਰ, ਓਮੇਸ਼ਵਰ ਨਾਰਾਇਣ, ਸ਼ਰਨਜੀਤ ਸਿੰਘ, ਧਰਮਪਾਲ, ਏਐਸਆਈ ਅਸ਼ੋਕ ਕੁਮਾਰ, ਲੈਫ. ਸੋਨੀਆ ਮਹਿੰਦਰੂ ਅਤੇ ਊਸ਼ਾ ਰਾਣੀ ਦਾ ਸਨਮਾਨ਼ ਕੀਤਾ।

 

Tags: Aruna Chaudhary , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD