Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮਹਿਲਾ ਸ਼ਸ਼ਕਤੀਕਰਨ ਦੀ ਤਸਵੀਰ ਪੇਸ਼ ਕਰ ਰਹੀਆਂ ਹਨ ਜ਼ਿਲ੍ਹੇ ਦੀਆਂ ਮਹਿਲਾਂ ਸਰਪੰਚ

ਮਾਜਰਾ ਦੀ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਿੱਚ ਹੋ ਰਹੇ ਹਨ ਵਿਕਾਸ ਕਾਰਜ

Web Admin

Web Admin

5 Dariya News

ਐਸ.ਏ.ਐਸ ਨਗਰ , 27 Jan 2021

Last updated on: Jan 27, 2021, 00:00 IST

ਪੰਜਾਬ ਸਰਕਾਰ ਦੀ ਰਿਜਰਵੇਜ਼ਨ ਪਾਲਿਸੀ ਤਹਿਤ ਔਰਤਾਂ ਨੂੰ ਪੰਚਾਇਤੀ ਸੰਸਥਾਵਾਂ ਚ ਮਿਲੇ ਰਾਂਖਵਾਕਰਨ ਦੇ ਸਾਰਥ ਨਤੀਜੇ ਸਾਹਮਣੇ ਆ ਰਹੇ ਹਨ। ਇਸ ਦੀ ਮਿਸਾਲ ਹੈ  ਗਰਾਮ ਪੰਚਾਇਤ ਕਾਦੀ ਮਾਜਰਾ ਦੀ ਸਰਪੰਚ ਮਨਜੀਤ ਕੋਰ ਵੱਲੋਂ ਪਾਰਟੀਬਾਜੀ ਅਤੇ ਭੇਦਭਾਵ ਤੋਂ ਉਪਰ ਉੱਠ ਕੇ ਪਿੰਡ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਸਰਪੰਚ ਮਨਜੀਤ ਕੋਰ ਦਾ ਕਹਿਣਾ ਹੈ ਕਿ "ਮੈਂ ਵਾਹਿਗੁਰੂ ਵੱਲੋਂ ਬਖਸ਼ੇ ਅਹੁੱਦੇ ਅਤੇ ਪਿੰਡ ਵਾਸੀਆਂ ਦੁਆਰਾ ਦਿੱਤੀ ਗਈ ਜਿੰਮੇਵਾਰੀ ਨੂੰ ਸਮਝਦਿਆਂ ਹੋਇਆ  ਪਿੰਡ ਦੀ ਸੇਵਾ ਕਰ ਰਹੀ ਹਾਂ; ਪਿੰਡ ਦਾ ਵਿਕਾਸ ਮੇਰੇ ਲਈ ਸਿਰਫ ਕੀਤੇ ਜਾਣ ਵਾਲੇ ਕੰਮ ਨਹੀਂ ਬਲਕਿ ਮੇਰਾ ਫਰਜ਼ ਅਤੇ ਨੈਤਿਕ ਜ਼ਿੰਮੇਵਾਰੀ ਹੈ। ਮੈਂ ਆਪਣੇ ਪਿੰਡ ਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਪਿੰਡ ਵਿੱਚ ਪਾਰਕ ਦੀ ਉਸਾਰੀ ਕਰਵਾਈ ਹੈ ਤਾਂ ਜੋ ਪਿੰਡ ਦੇ ਲੋਕ ਸਵੇਰੇ ਸ਼ਾਮ ਨੂੰ ਸੈਰ  ਦਾ ਆਨੰਦ ਮਾਣ ਸਕਣ।  ਪਿੰਡ ਦੀ ਸਾਫ ਸਫਾਈ ਦਾ ਧਿਆਨ ਰੱਖਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਲਈ ਫਿਰਨੀ ਦੇ ਨਾਲ ਨਾਲ ਪਾਈਪਲਾਈਨ ਪਾ ਕੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਟੋਭੇ ਵਿੱਚ ਕਰਵਾਈ ਹੈ।ਪਿੰਡ ਦੀਆਂ ਗਲੀਆਂ ਨਾਲੀਆਂ ਦੀ ਉਸਾਰੀ, ਸ਼ਮਸ਼ਾਨਘਾਟ ਦੇ ਸ਼ੈੱਡ ਦੀ ਉਸਾਰੀ ਅਤੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ ਵਿੱਚ ਪੇਵਰ ਲਗਾ ਕੇ ਰਸਤਾ ਪੱਕਾ ਕਰਵਾਉਣ ਦੇ ਕੰਮ ਨੂੰ ਤਰਜੀਹ ਦਿੰਦੇ ਹੋਏ ਨੇਪਰੇ ਚਾੜਿਆ ਹੈ।ਇਸ ਤੋਂ ਇਲਾਵਾ ਮੈਂ  ਪਿੰਡ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਲਈ ਜਾਗਰੂਕ ਕਰਨ ਲਈ ਯਤਨਸ਼ੀਲ ਹਾਂ। ਸਾਡੀਆਂ ਲੜਕੀਆਂ  ਪੜ੍ਹਨਗੀਆਂ ਤਾਂ  ਆਤਮ ਨਿਰਭਰ ਹੋ ਸਕਣਗੀਆਂ , ਇਸ ਲਈ ਮੈਂ ਉਨ੍ਹਾਂ ਨੂੰ  ਸੁਚੇਤ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹਾਂ ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD