Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪਿੰਡ ਪਹੁਵਿੰਡ ਵਿਖੇ ਇਤਿਹਾਸਿਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਟੇਕਿਆ ਮੱਥਾ

ਇਤਿਹਾਸਿਕ ਪਿੰਡ ਪਹੁਵਿੰਡ ਵਿੱਚ ਸੰਸਦ ਅਦਰਸ਼ ਗ੍ਰਾਮ ਯੋਜਨਾ ਤਹਿਤ ਸੀਵਰੇਜ ਪਾਉਣ ਦੇ ਕੰਮ ਲਈ 75 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

Web Admin

Web Admin

5 Dariya News

ਪਹੁਵਿੰਡ (ਤਰਨ ਤਾਰਨ) , 27 Jan 2021

Last updated on: Jan 27, 2021, 00:00 IST

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪਿੰਡ ਪਹੁਵਿੰਡ ਵਿਖੇ ਇਤਿਹਾਸਿਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਮੱਥਾ ਟੇਕਿਆ।ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲ਼ਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਨੇ ਨਾਲ ਸਨ।ਇਸ ਮੌਕੇ ਗੁਰੂਦੁਆਰਾ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਹਨਾਂ ਇਤਿਹਾਸਿਕ ਪਿੰਡ ਪਹੁਵਿੰਡ ਵਿੱਚ ਸੀਵਰੇਜ ਪਾਉਣ ਦੇ ਕੰਮ ਲਈ 75 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੂੰ ਸੌਂਪਿਆ।ਉਹਨਾਂ ਕਿਹਾ ਕਿ ਪਿੰਡ ਪਹੁਵਿੰਡ ਵਿਖੇ ਐੱਲ. ਈ. ਡੀ ਲਾਇਟਾਂ ਲਗਾਉਣ ਲਈ ਵੀ ਜਲਦੀ ਹੀ ਗ੍ਰਾਂਟ ਦਿੱਤੀ ਜਾਵੇਗੀ।ਜਿਕਰਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਵੱਲੋਂ ਇਤਿਹਾਸਿਕ ਪਿੰਡ ਪਹੁਵਿੰਡ ਨੂੰ ਸੰਸਦ ਅਦਰਸ਼ ਗ੍ਰਾਮ ਯੋਜਨਾ ਤਹਿਤ ਚੁਣਿਆ ਗਿਆ ਹੈ। ਇਸ ਯੋਜਨਾ ਤਹਿਤ ਇਸ ਪਿੰਡ ਵਿੱਚ ਕਰਵਾਏ ਜਾਣ ਵਾਲੇ ਵਿਸ਼ੇਸ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਰਾਹੀਂ ਸਰਵੇ ਕਰਵਾਇਆ ਜਾ ਰਿਹਾ ਹੈ।ਸੰਸਦ ਅਦਰਸ਼ ਗ੍ਰਾਮ ਯੋਜਨਾ ਮੰਤਵ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਪਿੰਡ ਅਤੇ ਉਥੋਂ ਦੇ ਲੋਕਾਂ ਵਿੱਚ ਕੁਝ ਮਹੱਤਵਾਂ ਨੂੰ ਪਾਉਣਾ ਹੈ ਤਾਂ ਜੋ ਉਹ ਦੂਜਿਆ ਲਈ ਅਦਰਸ਼ ਬਣ ਸਕਣ।ਇਸ ਯੋਜਨਾ ਤਹਿਤ ਵਿਕਾਸ ਪ੍ਰਕਿਰਿਆਵਾਂ ਨੂੰ ਗਤੀ ਪ੍ਰਦਾਨ ਕੀਤੀ ਜਾਵੇਗੀ ਤੋਂ ਪਿੰਡ ਨੂੰ ਸਮੁੱਚੇ ਵਿਕਾਸ  ਵੱਲ ਲੈ ਕੇ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸ੍ਰੀ ਰਾਜਬੀਰ ਸਿੰਘ ਵਰਨਾਲਾ, ਇੰਦਰਬੀਰ ਸਿੰਘ ਸਰਪੰਚ, ਕਿਰਨਜੀਤ ਸਿੰਘ ਮਿੱਠਾ, ਬਿੱਟੂ ਆਸਲ, ਰਾਜ ਪਹੁਵਿੰਡ ਵੀ ਹਾਜ਼ਰ ਸਨ।

 

Tags: Jasbir Singh Gill , Congress , Punjab Congress , DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD