Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸੂਬਾਈ ਖੇਡਾਂ ’ਚ ਤਗ਼ਮਾ ਜੇਤੂ ਨੈੱਟਬਾਲ ਖਿਡਾਰੀਆਂ ਦੀ ਡਿਪਟੀ ਕਮਿਸ਼ਨਰ ਵੱਲੋਂ ਹੌਸਲਾ ਅਫਜ਼ਾਈ

17ਵੀਂ ਸੀਨੀਅਰ ਪੰਜਾਬ ਸਟੇਟ ਨੈਟਬਾਲ ਚੈਂਪੀਅਨਸ਼ਿਪ ’ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

Web Admin

Web Admin

5 Dariya News

ਬਰਨਾਲਾ , 28 Jan 2021

ਜ਼ਿਲਾ ਸੰਗਰੂਰ ਦੇ ਕਸਬਾ ਅਮਰਗੜ ਨੇੜੇ ਪੈਂਦੇ ਪਿੰਡ ਚੌਂਦਾ ਵਿਖੇ 22 ਜਨਵਰੀ ਤੋਂ 24 ਜਨਵਰੀ ਦੌਰਾਨ ਨੈਟਬਾਲ ਪ੍ਰੋਮੋਸ਼ਨ ਐਸੋਸੀਏਸ਼ਨ ਵੱਲੋਂ ਕਰਵਾਈ ਗਈ ‘17ਵੀਂ ਸੀਨੀਅਰ ਪੰਜਾਬ ਸਟੇਟ ਨੈਟਬਾਲ ਚੈਂਪੀਅਨਸ਼ਿਪ 2020-21’ ਦੌਰਾਨ ਜ਼ਿਲਾ ਬਰਨਾਲਾ ਦੇ (ਪੁਰਸ਼ ਅਤੇ ਮਹਿਲਾ) ਦੋਵੇਂ ਵਰਗਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਲਵਰ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਨਾਂ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਅਤੇ ਚੰਗਾ ਪ੍ਰਦਰਸ਼ਨ ਕਰਨਾ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਬਹੁਤ ਅਹਿਮ ਹੈ। ਦੱਸਣਯੋਗ ਹੈ ਕਿ ਸੂਬਾਈ ਖੇਡ ਸੰਸਥਾ ਨੈਟਬਾਲ ਪ੍ਰੋਮੋਸ਼ਨ ਐਸੋਸੀਏਸ਼ਨ ਵੱਲੋਂ 22 ਜਨਵਰੀ ਤੋਂ 24 ਜਨਵਰੀ ਦੌਰਾਨ ਜ਼ਿਲਾ ਸੰਗਰੂਰ ਦੇ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਵਿਖੇ ‘17ਵੀਂ ਸੀਨੀਅਰ ਪੰਜਾਬ ਸਟੇਟ ਨੈਟਬਾਲ ਚੈਂਪਿਅਨਸ਼ਿਪ 2020-21’ ਕਰਵਾਈ ਗਈ। ਇਸ ਵਿੱਚ ਜ਼ਿਲਾ ਅੰਮਿ੍ਰਤਸਰ ਦੇ ਪੁਰਸ਼ ਵਰਗ ਅਤੇ ਮਹਿਲਾ ਵਰਗ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਜ਼ਿਲਾ ਬਰਨਾਲਾ ਦੇ ਦੋਵੇਂ ਵਰਗਾਂ (ਪੁਰਸ਼ ਅਤੇ ਮਹਿਲਾ) ਵਰਗ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD