Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਜਨਤਾ ਪਾਰਟੀ ਵੱਲੋਂ ਖਰੜ ਕੌਂਸਲ ਚੋਣ ਦੇ ਲਈ 20 ਉਮੀਦਵਾਰਾਂ ਦਾ ਐਲਾਨ

ਖਰੜ ਕੌਂਸਲ ਤੋਂ ਭਾਜਪਾ ਦੇ 20 ਉਮੀਦਵਾਰਾਂ ਦੀ ਸੂਚੀ ਜਾਰੀ, ਭਾਜਪਾ ਉਮੀਦਵਾਰਾਂ ’ਚ ਇਕ ਡਾਕਟਰ ਅਤੇ ਦੋ ਐਡਵੋਕੇਟ ਸ਼ਾਮਲ

Web Admin

Web Admin

5 Dariya News

ਖਰੜ , 31 Jan 2021

Last updated on: Jan 31, 2021, 00:00 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ ਸੂਬਾ ਚੋਣ ਸਮਿਤਿ ਦੀ ਬੈਠਕ ਵਿਚ ਰਾਸ਼ਟਰੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਸਹਿ-ਪ੍ਰਭਾਰੀ ਡਾ. ਨਰੇਂਦਰ ਸਿੰਘ, ਸੂਬਾ ਜਨਰਲ ਸਕੱਤਰ (ਸੰਗਠਨ) ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਸੁਭਾਸ਼ ਸ਼ਰਮਾ, ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੋਨਾ ਜੈਸਵਾਲ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਇਸ ਮੌਕੇ ਖਰੜ ਕੌਂਸਿਲ ਦੇ ਲਈ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਸੂਬਾ ਚੋਣ ਸਮਿਤਿ ਨੂੰ ਮੋਹਾਲੀ ਜਿਲਾ ਦੇ ਇੰਚਾਰਜ਼ ਅਤੇ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਅਰਵਿੰਦ ਮਿੱਤਲ, ਮੋਹਾਲੀ ਜਿਲਾ ਪ੍ਰਧਾਨ ਸੁਸ਼ੀਲ ਰਾਣਾ ਅਤੇ ਖਰੜ ਕੌਂਸਿਲ ਦੇ ਚੋਣ ਇੰਚਾਰਜ਼ ਵਿਨੀਤ ਜੋਸ਼ੀ ਨੇ ਸੌਂਪੀ।

ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਖਰੜ ਦੇ ਚੋਣ ਇੰਚਾਰਜ਼ ਵਿਨੀਤ ਜੋਸ਼ੀ ਅਤੇ ਮੰਡਲ ਪ੍ਰਧਾਨ ਪਵਨ ਮਨੋਚਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਨੇ ਹੇਠ ਲਿਖੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਵਾਰਡ ਨੰਬਰ 1 (ਐਸਸੀ-ਮਹਿਲਾ) ਤੋਂ ਸ਼ਾਲੂ, 

ਵਾਰਡ ਨੰਬਰ 2 (ਐਸ.ਸੀ) ਤੋਂ ਬਾਲ ਕਿਸ਼ਨ, 

ਵਾਰਡ ਨੰਬਰ 4 (ਜਨਰਲ) ਤੋਂ ਸੁਰਿੰਦਰ ਕੌਰ ਢਿੱਲੋਂ, 

ਵਾਰਡ ਨੰਬਰ 6 (ਐਸਸੀ) ਤੋਂ ਸੁਭਾਸ਼ ਪੁੱਤਰ ਪਾਲਾਰਾਮ, 

ਵਾਰਡ ਨੰਬਰ 8 (ਜਨਰਲ-ਮਹਿਲਾ) ਤੋਂ ਕਾਮਨੀ ਧੀਮਾਨ, 

ਵਾਰਡ ਨੰਬਰ 9 (ਜਨਰਲ ਮਹਿਲਾ) ਤੋਂ ਕੁਲਵੀਰ ਕਪੂਰ, 

ਵਾਰਡ ਨੰਬਰ 10 (ਜਨਰਲ) ਤੋਂ ਪ੍ਰਤੀਕ ਭੰਡਾਰੀ, 

ਵਾਰਡ ਨੰਬਰ 11 (ਜਨਰਲ-ਮਹਿਲਾ) ਤੋਂ ਕਾਂਤਾ ਸਿੰਗਲਾ, 

ਵਾਰਡ ਨੰਬਰ 12 (ਜਨਰਲ) ਤੋਂ ਰੀਟਾ ਮਲਹੋਤਰਾ, 

ਵਾਰਡ ਨੰਬਰ 13 (ਜਨਰਲ-ਮਹਿਲਾ) ਤੋਂ ਸੁਨੀਤਾ ਠਾਕੁਰ, 

ਵਾਰਡ ਨੰਬਰ 14 (ਜਨਰਲ) ਤੋਂ ਵਿਨੋਦ ਕੁਮਾਰ ਸ਼ਰਮਾ, 

ਵਾਰਡ ਨੰਬਰ 15 (ਜਨਰਲ-ਮਹਿਲਾ) ਤੋਂ ਡਾ. ਪ੍ਰਤਿਭਾ ਕੁਮਾਰੀ, 

ਵਾਰਡ ਨੰਬਰ 16 (ਜਨਰਲ) ਤੋਂ ਸੁਧੀਰ ਗੁਲੇਰਿਆ, 

ਵਾਰਡ ਨੰਬਰ 17 (ਜਨਰਲ-ਮਹਿਲਾ) ਤੋਂ ਪ੍ਰੀਤਾ ਘੋਸ਼, 

ਵਾਰਡ ਨੰਬਰ 19 (ਜਨਰਲ-ਮਹਿਲਾ) ਤੋਂ ਪਰਵੇਸ਼ ਸ਼ਰਮਾ, 

ਵਾਰਡ ਨੰਬਰ 21 (ਜਨਰਲ ਮਹਿਲਾ) ਸ਼ਿਵਾਲੀ, 

ਵਾਰਡ ਨੰਬਰ 22 (ਜਨਰਲ) ਤੋਂ ਐਡਵੋਕੇਟ ਨਿਕੰਜ ਧਵਨ, 

ਵਾਰਡ ਨੰਬਰ 23 (ਜਨਰਲ-ਮਹਿਲਾ) ਤੋਂ ਮਾਨਸੀ ਚੌਧਰੀ, 

ਵਾਰਡ ਨੰਬਰ 25 (ਜਨਰਲ ਮਹਿਲਾ) ਤੋਂ ਕਿਰਣ ਰਾਣਾ 

ਵਾਰਡ ਨੰਬਰ 27 (ਐਸਸੀ) ਤੋਂ ਪ੍ਰਭਜੋਤ ਕੌਰ।

ਇਸ ਮੌਕੇ ’ਤੇ ਵਿਨੀਤ ਜੋਸ਼ੀ ਨੇ ਕਿਹਾ ਕਿ ਭਾਜਪਾ ਪੰਜਾਬ ਨੇ ਪਹਿਲੀ ਸੂਚੀ ਵਿਚ 20 ਉਮੀਦਾਰਵਾਂ ਦਾ ਐਲਾਨ ਕੀਤਾ ਹੈ ਅਤੇ ਬਾਕੀ 7 ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪਾਰਟੀ ਵੱਲੋਂ ਐਲਾਨ ਕੀਤੇ ਗਏ ਭਾਜਪਾ ਉਮੀਦਵਾਰ ਸਾਰੇ ਯੋਗ ਅਤੇ ਇਮਾਨਦਾਰ ਵਿਅਕਤੀ ਹਨ ਅਤੇ ਉਨਾਂ ਉਮੀਦ ਜਤਾਈ ਕਿ ਖਰੜ ਦੇ ਲੋਕ ਉਨਾਂ ਨੂੰ ਭਾਰੀ ਬਹੁਮਤ ਨਾਲ ਜੇਤੂ ਬਨਾਉਣਗੇ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD