Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੋਵਿਡ 19 ਟੀਕਾਕਰਨ ਦੇ ਦੂਜੇ ਪੜਾਅ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਲਗਵਾਇਆ ਟੀਕਾ

Web Admin

Web Admin

5 Dariya News

ਫਿਰੋਜ਼ਪੁਰ , 05 Feb 2021

Last updated on: Feb 05, 2021, 00:00 IST

ਕੋਵਿਡ19 ਤੋਂ ਸੁਰੱਖਿਆ ਲਈ ਟੀਕਾਕਰਨ  ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਵਿੱਚ ਫਰੰਟਲਾਈਨ ਵਰਕਰਾਂ ਨੂੰ ਟੀਕਾਕਰਨ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਿਹਤ ਵਿਭਾਗ ਪਾਸੋਂ ਟੀਕਾ ਲਗਵਾ ਕੇ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਇਆ ਹੈ।ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਖ ਵੱਖ ਪੜਾਵਾਂ ਤਹਿਤ ਕੋਵਿਡ19 ਟੀਕਾਕਰਨ ਕੀਤਾ ਜਾ ਰਿਹਾ ਹੈ, ਜਿਸ ਦੇ ਦੂਜੇ ਪੜਾਅ ਵਿੱਚ ਫਰੰਟਲਾਈਨ ਵਰਕਰਾਂ ਜਿਵੇਂ ਕਿ ਪੁਲਿਸ ਵਿਭਾਗ, ਹੋਮ ਗਾਰਡ, ਮਾਲ ਵਿਭਾਗ, ਨਗਰ ਕੌਂਸਲ ਆਦਿ ਵਰਕਰਾਂ ਨੂੰ ਕਵਰ ਕੀਤਾ ਜਾਵੇਗਾ, ਜਿਸ ਤਹਿਤ ਹੀ ਅੱਜ ਉਨ੍ਹਾਂ ਵੱਲੋਂ ਵੀ ਕੋਵਿਡ19 ਟੀਕਾਕਰਨ ਕਰਵਾਇਆ ਗਿਆ ਹੈ।ਉਨ੍ਹਾਂ ਸਮੂਹ ਫਰੰਟਲਾਈਨ ਵਰਕਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਵੀ ਸਿਹਤ ਵਿਭਾਗ ਪਾਸੋਂ ਕੇਵਿਡ19 ਟੀਕਾਕਰਨ ਸਬੰਧੀ ਮੈਸਜ ਪ੍ਰਾਪਤ ਹੁੰਦਾ ਹੈ ਉਹ ਮੈਸਜ ਵਿੱਚ ਦਿੱਤੇ ਨਿਸ਼ਿਚਤ ਸਥਾਨ ਤੇ ਸਮੇਂ ਤੇ ਪਹੁੰਚ ਕੇ ਟੀਕਾ ਜ਼ਰੂਰ ਲਗਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਸਿਵਲ ਸਰਜਨ ਡਾ. ਰਾਜਿੰਦਰ ਰਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜਿੰਦਰ ਬੈਂਸ, ਐਸਐਮਓ ਡਾ. ਗੁਰਮੇਜ ਰਾਮ ਵੀ ਮੌਜੂਦ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD