Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੈਨਰ ਲੱਗੇ ਈ-ਰਿਕਸ਼ਾ ਜੋ ਪ੍ਰਾਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਿਆਨ ਕਰਦੇ ਹਨ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਰਵਾਨਾ

Web Admin

Web Admin

5 Dariya News

ਬਰਨਾਲਾ , 05 Feb 2021

Last updated on: Feb 05, 2021, 00:00 IST

ਰੋਜ਼ਗਾਰ ਵਿਭਾਗ ਵੱਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਈ-ਰਿਕਸ਼ਾ ਪ੍ਰਮੋਸ਼ਨਲ ਐਕਟੀਵਿਟੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੈਨਰ ਲੱਗੇ ਈ-ਰਿਕਸ਼ਾ ਜੋ ਪ੍ਰਾਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਿਆਨ ਕਰਦੇ ਹਨ ਰਵਾਨਾ ਕੀਤੇ ਗਏ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪੂਰੀ ਜਾਣਕਾਰੀ ਮਿਲੇ ਸਕੇ।ਇਸ ਮੌਕੇ ਜ਼ਿਲ੍ਹਾ ਰੋਜ਼ਗਾਰ, ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਵੱਲੋਂ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ।      

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD