Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪਿੰਡ ਸੌਂਢਾ ਵਿਖੇ 72.14 ਲੱਖ ਦੀ ਲਾਗਤ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕਾਂ ਨੂੰ ਸਮਰਪਿਤ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ ਤਹਿਤ ਕੀਤਾ ਗਿਆ ਉਪਰਾਲਾ

Web Admin

Web Admin

5 Dariya News

ਸੌਂਢਾ (ਫ਼ਤਹਿਗੜ੍ਹ ਸਾਹਿਬ) , 05 Feb 2021

Last updated on: Feb 05, 2021, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਹਰ ਘਰ ਪਾਣੀ ਹਰ ਘਰ ਸਫਾਈ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਸੌਂਢਾ ਵਿਖੇ 72.14 ਲੱਖ ਦੀ ਲਾਗਤ ਨਾਲ ਬਣੀ ਪਾਣੀ ਦੀ ਟੈਂਕੀ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਮਿਸ਼ਨ ਤਹਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਟੈਂਕੀ ਦੇ ਬਨਣ ਨਾਲ ਲਗਭਗ 2000 ਲੋਕਾਂ ਨੂੰ ਫਾਇਦਾ ਹੋਵੇਗਾ।ਸ. ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਲੋਕ ਭਲਾਈ ਨੂੰ ਹੀ ਪਹਿਲ ਦਿੱਤੀ ਹੈ ਅਤੇ ਇਹ ਮਿਸ਼ਨ ਵੀ ਪਿੰਡਾਂ ਦੇ ਲੋਕਾਂ ਦੀ ਜਰੂਰਤ ਨੂੰ ਮੁੱਖ ਰੱਖ ਕੇ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਰਾਜ ਕਰਨ ਵਾਲੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਦੋਂ ਕਿ ਉਹ ਆਪਣੇ ਆਪ ਨੂੰ ਹਮੇਸ਼ਾਂ ਪੰਥ ਹਿਤੈਸ਼ੀ ਕਹਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਵਿਖਾ ਦਿੱਤਾ ਹੈ ਕਿ ਉਹ ਪੰਥ ਦੀ ਚੜਦੀ ਕਲਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ ਜਿਸ ਦਾ ਸਬੂਤ ਫ਼ਤਹਿਗੜ੍ਹ ਸਾਹਿਬ ਵਿਖੇ ਲਗਭਗ 400 ਕਰੋੜ ਰੁਪਏ ਤੋਂ ਵੱਧ  ਦੇ ਵਿਕਾਸ ਕਾਰਜ ਕਰਵਾਏ ਗਏ ਹਨ।ਇਸ ਮੌਕੇ ਵਧੀਕ ਡਿਪਟੀ  ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਜੌਨੀ ਖੰਨਾ, ਐਸ.ਡੀ.ਓ. ਮਨਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਸਰਪੰਚ ਦਵਿੰਦਰ ਸਿੰਘ ਜੱਲਾ, ਸਰਪੰਚ ਤੀਰਥ ਸਿੰਘ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਗੁਰਤੇਜ ਸਿੰਘ, ਸਰਪੰਚ ਕਰਮਜੀਤ ਸਿੰਘ, ਸਹਿਕਾਰੀ ਸਭਾ ਜੱਲਾ ਦੇ ਪ੍ਰਧਾਨ ਗੁਰਜੰਟ ਸਿੰਘ, ਲਖਵਿੰਦਰ ਸਿੰਘ ਫ਼ਤਹਿਪੁਰ, ਮਨਦੀਪ ਸਿੰਘ ਮਲਕੋ ਮਾਜਰਾ, ਨੰਬਰਦਾਰ ਭਰਪੂਰ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ ਜੱਸਾ ਡਾਇਰੈਕਟਰ, ਗੁਰਜੀਤ ਸਿੰਘ ਸੌਂਢਾ, ਮਲਕੀਤ ਸਿੰਘ, ਦਰਸ਼ਨ ਸਿੰਘ, ਪੰਚ ਰਣਜੀਤ ਸਿੰਘ, ਹਰਮਨਦੀਪ ਗੋਗੀ, ਜੱਗੀ ਫ਼ਤਹਿਪੁਰ ਤੋਂ ਇਲਾਵਾ ਇਲਾਕੇ ਦੇ ਜਿ਼ਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ ਤੇ ਇਲਾਕੇ ਦੇ ਪੰਚ ਸਰਪੰਚ ਹਾਜਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD