Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਮਨਦੀਪ ਕੌਰ ਬਰਾਡ਼ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ

ਵਾਰਡ ਨੰਬਰ 22 ਤੋ ਅਜ਼ਾਦ ਉਮੀਦਵਾਰ ਗੋਲਡੀ ਦੇ ਹੱਕ ਬੈਠਣ ਨਾਲ ਦੀ ਜਿੱਤ ਯਕੀਨੀ : ਪ੍ਰੋ ਚੰਦੂਮਾਜਰਾ, ਬਰਾੜ

5 Dariya News

ਐਸ.ਏ.ਐਸ.ਨਗਰ , 05 Feb 2021

Last updated on: Feb 05, 2021, 00:00 IST

ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਆਏ ਦਿਨ ਪਲ-ਪਲ ਸਥਿਤੀ ਬਦਲਦੀ ਜਾ ਰਹੀ ਹੈ ਅਤੇ ਹਵਾ ਦਾ ਰੁਖ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਜਾ ਰਿਹਾ ਹੈ,  ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਕਤੇ ਚ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ- ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਇਥੇ ਇਹ ਗੱਲ ਵਰਣਨਯੋਗ ਹੈ ਕਿ ਅੱਜ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਤੋਂ ਬਾਅਦ ਫੈਸਲਾ ਲੈਂਦੇ ਹੋਏ ਰਮਨਦੀਪ ਕੌਰ ਬਰਾਡ਼ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ , ਕਿਉਂਕਿ ਬੀਤੇ ਕੱਲ੍ਹ  ਪ੍ਰੀਤਇੰਦਰ ਕੌਰ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ ,ਜਿਸ ਦੇ ਚਲਦਿਆਂ ਪ੍ਰੀਤਇੰਦਰ ਕੌਰ ਦੀ ਹਾਜ਼ਰੀ ਦੀ ਹਾਜ਼ਰੀ ਵਿੱਚ ਰਮਨਦੀਪ ਕੌਰ ਬਰਾਡ਼ ਵਾਲੀਆ ਦੀ ਹਮਾਇਤ ਕਰਨ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ। ਜਦਕਿ ਵਾਰਡ ਨੰਬਰ 22 ਤੋਂ ਗੁਰਵੀਰ ਸਿੰਘ - ਆਜ਼ਾਦ ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਸਿੰਘ ਗੋਲਡੀ ਦੇ ਹੱਕ ਵਿੱਚ ਬੈਠਣ ਦਾ ਐਲਾਨ ਕਰ ਦਿੱਤਾ ਗਿਆ ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦੀ ਸਥਿੱਤੀ ਬਹੁਤ ਮਜ਼ਬੂਤ ਹੋ ਗਈ। ਮੌਜੂਦਾ ਸਿਆਸੀ ਘਟਨਾਕ੍ਰਮ ਸਬੰਧੀ ਕਰਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਬਰਾੜ ਨੇ ਸਪੱਸ਼ਟ ਕਿਹਾ ਕਿ  ਮੁਹਾਲੀ ਦੇ ਲੋਕ  ਕਾਂਗਰਸ ਸਰਕਾਰ ਦੀਆਂ ਜ਼ਿਆਦਤੀਆਂ ਅਤੇ  ਆਜ਼ਾਦ ਧੜੇ ਲਾਲਚੀਪਣ ਅਤੇ ਸਰਕਾਰ ਦਾ ਸਾਥ ਦੇਣ ਦੀਆਂ ਸਾਜ਼ਿਸ਼ਾਂ ਦੇ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣ ਦਾ ਤਹੱਈਆ ਕਰੀ ਬੈਠੇ ਹਨ। ਪ੍ਰੋ:ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੋਰ  ਹੋਰ ਤੇਜ਼ ਕਰ ਦਿੱਤਾ ਜਾਵੇਗਾ ।ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਿਹਾ ਕਿ ਗੁਰਵੀਰ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਗੋਲਡੀ ਦੀ ਦੇ ਹੱਕ ਵਿੱਚ ਬੈਠਣ ਦਾ ਅੈਲਾਨ ਕਰਨ ਤੋਂ ਬਾਅਦ  ਵਾਰਡ ਨੰਬਰ 22 ਤੋਂ ਗੋਲਡੀ ਦੀ ਜਿੱਤ ਯਕੀਨੀ ਹੋ ਗਈ ਹੈ

 

Tags: Prem Singh Chandumajra , Shiromani Akali Dal , SAD , Akali Dal , Charanjit Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD