Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪੰਜਾਬ ਸਰਕਾਰ ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੈ ਵਚਨਬੱਧ - ਸੁਖਵਿੰਦਰ ਸਿੰਘ ਬਿੰਦਰਾ

37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ' ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Web Admin

Web Admin

5 Dariya News

ਲੁਧਿਆਣਾ , 06 Feb 2021

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਅੱਜ ਸਥਾਨਕ ਰੱਖ ਬਾਗ ਵਿਖੇ, ਲੁਧਿਆਣਾ ਵੇਟਲਿਫਟਿੰਗ ਅਤੇ ਬਾਡੀ ਬਿਲਡਿੰਗ ਕਲੱਬ ਦੁਆਰਾ ਆਯੋਜਿਤ ਕੀਤੇ ਗਏ 37ਵੇਂ 'ਜ਼ਿਲ੍ਹਾ ਲੁਧਿਆਣਾ ਵੇਟਲਿਫਟਿੰਗ ਚੈਂਪੀਅਨਸ਼ਿਪ ਫਾਰ ਮੈਨ ਐਂਡ ਵਿਮੈਨ'  ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਵੇਟਲਿਫਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਖਿਡਾਰੀਆਂ ਦੇ ਸਹਿਯੋਗ ਲਈ ਤੱਤਪਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD