Friday, 17 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

 

ਦਰਜਨ ਤੋਂ ਵੀ ਵੱਧ ਪਿੰਡਾਂ ਦੇ ਸ਼ਾਮਲਾਟ ਰਸਤਿਆਂ, ਸ਼ਮਸ਼ਾਨਘਾਟ ਅਤੇ ਟੋਭਿਆਂ ਉੱਤੇ ਕੁਲਵੰਤ ਸਿੰਘ ਨੇ ਕਰ ਰੱਖਿਆ ਹੈ ਕਬਜ਼ਾ : ਪ੍ਰੋ ਚੰਦੂਮਾਜਰਾ

Web Admin

Web Admin

5 Dariya News

ਮੋਹਾਲੀ , 07 Feb 2021

ਮੁਹਾਲੀ ਜ਼ਿਲ੍ਹੇ ਦੀਆਂ ਜ਼ਿਲ੍ਹੇ ਦੇ ਦਰਜਨ ਭਰ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਸ਼ਾਮਲਾਟ ਰਸਤਿਆਂ ਸ਼ਮਸ਼ਾਨਘਾਟ ਦੀ ਜਗ੍ਹਾ ਅਤੇ ਟੋਭਿਆਂ ਦੀ ਜਗ੍ਹਾ ਉੱਪਰ ਕੁਲਵੰਤ ਸਿੰਘ ਕਾਰੋਬਾਰੀ ਨੇ ਨਾਜਾਇਜ਼ ਕਬਜ਼ਾ ਕਰ ਰੱਖਿਆ  ਹੈ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲਾ ਮੋਹਾਲੀ ਅਬਜ਼ਰਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ । ਪ੍ਰੋ ਚੰਦੂਮਾਜਰਾ ਨੇ ਵਾਰਡ ਨੰਬਰ ਤੇਰਾਂ ਤੋ ਸੁਰੇਸ ਕੁਮਾਰੀ ਅਤੇ ਚੌਦਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਸ਼ਹਿਰੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੰਵਲਜੀਤ ਸਿੰਘ ਰੂਬੀ ਦੇ ਚੋਣ ਮੁਹਿੰਮ ਦੌਰਾਨ ਰੱਖੀ ਗਈ ਵਿਸ਼ਾਲ ਇਕੱਤਰਤਾ ਮੌਕੇ  ਹਾਜ਼ਰੀਨ ਨੂੰ ਸੰਬੋਧਨ ਕਰਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਇਕ ਪਾਸੇ ਵੱਡਾ ਕਾਰੋਬਾਰੀ ਹੈ ਜਦਕਿ ਦੂਸਰੇ ਪਾਸੇ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਅਤੇ ਲੋਕਾਂ ਦੇ ਕੰਮਾਂ ਵਿੱਚ ਦਿਨ ਰਾਤ ਰੁਚੀ ਰੱਖਣ ਵਾਲਾ ਕੰਵਲਜੀਤ ਸਿੰਘ ਰੂਬੀ ਹੈ ਅਤੇ  ਅਤੇ ਰੂਬੀ ਦੀ ਲੋਕ ਸੇਵਾ ਦੀ ਭਾਵਨਾ ਨੂੰ ਵੇਖਦੇ ਹੋਏ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਮੋਹਾਲੀ ( ਸ਼ਹਿਰੀ )ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਹੈ । ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਉਹ ਵਾਰਡ ਨੰਬਰ ਤੇਰਾਂ ਤੋਂ ਉਮੀਦਵਾਰ ਸੁਰੇਸ਼ ਕੁਮਾਰੀ ਅਤੇ ਤੀਹ ਤੋਂ ਉਮੀਦਵਾਰ ਕੈਪਟਨ ਰਮਨਦੀਪ ਸਿੰਘ ਬਾਵਾ ਦੀਆਂ ਚੋਣ ਮੁਹਿੰਮ ਦੀਆਂ ਚੋਣ ਇਕੱਤਰਤਾਵਾਂ ਨੂੰ ਵੀ ਸੰਬੋਧਨ ਕਰਕੇ ਆਏ ਹਨ ਅਤੇ  ਮੁਹਾਲੀ ਦੇ ਲੋਕੀਂ ਤੱਕੜੀ ਚੋਣ ਨਿਸ਼ਾਨ  ਉਮੀਦਵਾਰ ਨੂੰ ਜਿਤਾਉਣ ਲਈ ਪੂਰਾ ਮਨ ਬਣਾਈ ਬੈਠੇ ਹਨ । ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹੀ ਮੁਹਾਲੀ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਅਤੇ ਮੋਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ  ਅਤੇ ਮੁਹਾਲੀ ਖੂਬਸੂਰਤੀ ਦੇ ਪੱਖੋਂ ਅੱਜ ਅੰਤਰਰਾਸ਼ਟਰੀ ਨਕਸੇ ਤੇ ਜਾਣਿਆਂ- ਪਛਾਣਿਆਂ ਨਾਂ ਬਣ ਚੁੱਕਾ ਹੈ । ਉਂਨਾਂ ਨੇ ਕਿਹਾ ਕਿ ਅੱਜ ਵਾਰਡ ਨੰਬਰ ਚੌਦਾਂ ਵਿਚ ਕਮਲਜੀਤ ਸਿੰਘ ਰੂਬੀ ਦੀ ਚੋਣ ਮੁਹਿੰਮ ਦੌਰਾਨ ਮੌਸਮ ਠੀਕ ਨਹੀਂ ਹੈ ਪ੍ਰੰਤੂ ਫਿਰ ਵੀ ਵੱਡੀ ਗਿਣਤੀ ਵਿੱਚ ਭੈਣਾਂ ,ਵੀਰ ,ਅਤੇ ਬਜ਼ੁਰਗਾਂ ਨੇ ਇਸ ਇਕੱਤਰਤਾਵਾਂ ਦੌਰਾਨ ਸ਼ਮੂਲੀਅਤ ਕੀਤੀ ਹੈ ਇਸ ਨਾਲ ਕਮਲਜੀਤ ਸਿੰਘ ਰੂਬੀ ਦੀ ਜਿੱਤ ਯਕੀਨੀ ਹੋ ਚੁੱਕੀ ਹੈ  ।ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਜਿਸ ਇਸ ਮੌਕੇ ਤੇ  ਸ਼੍ਰੋਮਣੀ ਅਕਾਲੀ ਦਲ ਨੂੰ ਦਗਾ ਦੇ ਚੁੱਕੇ ਵਿਅਕਤੀਆਂ ਨੂੰ ਮੁਹਾਲੀ ਦੇ ਲੋਕ ਵੀ ਮੂੰਹ ਨਹੀਂ ਲਗਾ ਰਹੇ  । ਇਸ ਮੌਕੇ ਤੇ ਸੀਨੀਅਰ ਅਕਾਲੀ ਨੇਤਾ  ਕੰਵਲਜੀਤ ਸਿੰਘ ਰੂਬੀ,ਪਰਦੀਪ ਸਿੰਘ ਭਾਰਜ ,ਗੁਰਮੀਤ ਸਿੰਘ ਬਾਕਰਪੁਰ, ਗੁਰਮੀਤ ਸਿੰਘ ਸ਼ਾਮਪੁਰ  ,ਕੈਪਟਨ ਰਮਨਦੀਪ ਸਿੰਘ ਬਾਵਾ  ,ਬੀਬੀ ਸੁਰੇਸ਼ ਕੁਮਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ।

 

Tags: Prem Singh Chandumajra , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD