Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਲਈ ਹੋਰ ਸੇਵਾਵਾਂ ਵਿੱਚ ਵਾਧਾ ਕਰਨ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਮਲੋਟ/ ਸ੍ਰੀ ਮੁਕਤਸਰ ਸਾਹਿਬ , 09 Feb 2021

Last updated on: Feb 09, 2021, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਲਈ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਅਬੁਲ ਖੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨ ਲਾਇਨ ਸਮਾਗਮ ਦੀ ਪ੍ਰਧਾਨਗੀ ਕਰਦਿਆ ਦਿੱਤੀ।ਉਹਨਾਂ ਦੱਸਿਆ ਕਿ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ ਸੇਵਾ ਕੇਂਦਰਾਂ ਰਾਹੀ 56 ਹੋਰ ਵੱਖ ਵੱਖ ਤਰ੍ਹਾਂ ਦੀਆਂ ਨਵੀਆਂ ਸੇਵਾਵਾਂ ਮੁਹੱਈਆਂ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਮੌਜੂਦਾ 271 ਸੇਵਾਵਾਂ ਤੋਂ ਇਲਾਵਾ ਹੋਣਗੀਆ।ਉਹਨਾਂ ਅੱਗੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ, ਵਾਹਨ ਰਜਿਸਟਰੇਸ਼ਨ ਸਰਟੀਫਿਕੇਟ, ਹਰ ਤਰ੍ਹਾਂ ਦੀ ਐਨ.ਓ.ਸੀ.ਹਾਈਪੋਥੀਕੇਸ਼ਨ ਮਿਲਣ ਦਾ ਸਮਾਂ ਲੈਣ ਸਬੰਧੀ ਅਤੇ ਮਾਲਕੀ ਤਬਾਦਲਾ ਆਦਿ ਨਾਲ ਸਬੰਧਿਤ 35 ਸੇਵਾਵਾਂ ਟਰਾਂਸਪੋਰਟ ਵਲੋਂ ਮੁਹੱਈਆ ਹੋਣਗੀਆਂ। ਪੁਲਿਸ ਵਿਭਾਗ ਨਾਲ ਸਬੰਧਿਤ ਸਾਂਝ ਕੇਂਦਰ ਸੇਵਾਵਾਂ ਰਾਹੀਂ ਨਾਗਰਿਕ ਸਿ਼ਕਾਇਤਾਂ, ਐਫ.ਆਈ.ਆਰ.ਡੀ.ਡੀ.ਆਰ ਰਿਪੋਰਟਾਂ ਆਦਿ ਦੀਆਂ ਨਕਲਾਂ ਹਰ ਤਰ੍ਹਾਂ ਦਾ ਪੁਲਿਸ ਤਸਦੀਕੀਕਰਨ, ਹਰ ਤਰ੍ਹਾਂ ਦੀ ਐਨ.ਓ.ਸੀ ਅਤੇ ਪੁਲਿਸ ਪ੍ਰਵਾਨਗੀਆਂ ਆਦਿ ਨਾਲ ਸਬੰਧਿਤ 20 ਸੇਵਾਵਾਂ ਨਾਗਰਿਕ ਨੂੰ ਮਿਲਣਗੀਆਂ ਅਤੇ ਮਾਲ ਵਿਭਾਗ ਵਲੋਂ ਫਰਦ ਦੀਆਂ ਨਕਲ ਬਹੁਤ ਜਲਦੀ ਮਿਲਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ,ਸ੍ਰੀਮਤੀ ਡੀ.ਸੁਡਰਵਿਜੀ ਐਸ.ਐਸ.ਪੀ.,ਸ੍ਰੀ ਗੋਪਾਲ ਸਿੰਘ ਐਸ.ਡੀ.ਐਮ.ਸ੍ਰੀਮਤੀ ਬਿਮਲਾ ਰਾਣੀ ਪ੍ਰਿੰਸੀਪਲ, ਮਨਿੰਦਰ ਸਿੰਘ ਸਰਾਂ,ਅਮਨਦੀਪ ਸਿੰਘ, ਸ੍ਰੀ ਸੁਰਜੀਤ ਸਿੰਘ ਸਰਪੰਚ, ਨਛੱਤਰ ਪਾਲ ਸਿੰਘ, ਕਿਰਨ ਕੁਮਾਰ ਵੀ ਮੌਜੂਦ ਸਨ।          

 

Tags: Ajaib Singh Bhatti , Congress , Punjab Congress , Punjab , Sri Mukatsar Sahib , Sewa Kendras , Saanjh Kendra , Smart Ration Cards , Sarbat Sehat Bima Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD