Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ ਤੇ ਬਰਾੜ ਵੱਲੋਂ ਮੁਹਾਲੀ ਦੇ ਦਰਜਨ ਭਰ ਵਾਰਡਾਂ ਦਾ ਤੂਫਾਨੀ ਦੌਰਾ

ਸ਼ਹਿਰ ਦੀ ਆਬੋ ਹਵਾ ਬਦਲੀ ਸ਼੍ਰੋਮਣੀ ਅਕਾਲੀ ਦਲ ਦੇ ਰੰਗ ਵਿਚ : ਪ੍ਰੋ ਚੰਦੂਮਾਜਰਾ

Web Admin

Web Admin

5 Dariya News

ਮੁਹਾਲੀ , 11 Feb 2021

Last updated on: Feb 11, 2021, 00:00 IST

ਮੁਹਾਲੀ ਦੇ ਵਿਚ  ਲੋਕ ਅਕਾਲੀ ਦਲ ਦਾ ਸਾਥ ਦੇਣ ਦਾ ਮਨ ਪੂਰੀ ਤਰ੍ਹਾਂ ਬਣਾਈ ਬੈਠੇ ਹਨ ਅਤੇ ਇਸ ਗੱਲ ਦਾ ਸਪਸ਼ਟ ਪ੍ਰਮਾਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਨੁੱਕਡ਼ ਮੀਟਿੰਗਾਂ ਜਦੋਂ ਵਿਸ਼ਾਲ ਇਕੱਤਰਤਾਵਾਂ ਦੇ ਰੂਪ ਵਿੱਚ ਤਬਦੀਲ ਹੋ ਜਾਂਦੀਆਂ ਹਨ ਤੋਂ ਭਲੀ ਭਾਂਤ ਪ੍ਰਗਟ ਹੋ ਜਾਂਦਾ ਹੈ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾਡ਼- ਜ਼ਿਲ੍ਹਾ ਸਹਾਇਕ ਅਬਜ਼ਰਵਰ  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ । ਪ੍ਰੋ ਚੰਦੂਮਾਜਰਾ ਨੇ ਕਿਹਾ ਕਿ  ਇਸ ਦਾ ਕਾਰਨ ਇਹ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਬਲਬੀਰ ਸਿੰਘ ਸਿੱਧੂ  ਉਹ ਪੂਰੀ ਤਰ੍ਹਾਂ ਨਾਕਾਮਯਾਬ ਹੋਏ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਸਿੱਧੂ  ਨੇ ਹੁਣ ਤੱਕ ਕਈ ਤਰ੍ਹਾਂ ਦੇ ਘਪਲੇ ਕੀਤੇ ਹਨ  ,ਜਿਵੇਂ ਕਿ ਕੋਰੋਨਾ ਦੌਰਾਨ ਦਸਤਾਨਿਆਂ ਦਾ ਘਪਲਾ  ,ਪੀ ਪੀ   ਕੀਟਸ ਦਾ ਘਪਲਾ,ਨਸ਼ਾ ਛੁਡਾਊ ਗੋਲੀਆਂ ਦਾ ਘਪਲਾ ਅਤੇ ਜ਼ਮੀਨ ਦੇ ਘਪਲੇ ਸਾਹਮਣੇ ਆਏ ਹਨ । ਜ਼ਿਲ੍ਹਾ ਸਹਾਇਕ ਅਬਜ਼ਰਵਰ ਅਤੇ ਸਿਆਸੀ ਸਲਾਹਕਾਰ  ਸ਼੍ਰੋਮਣੀ ਅਕਾਲੀ ਦਲ ਚਰਨਜੀਤ ਸਿੰਘ ਬਰਾੜ ਨੇ ਭਰੋਸਾ ਦਿਵਾਇਆ ਕਿ  ਮੁਹਾਲੀ  ਨੂੰ ਨੰਬਰ 1 ਬਣਾਵਾਂਗੇ । ਪੰਜਾਬ ਮੁਲਾਜ਼ਮ ਵਿੰਗ ਵੱਲੋਂ  ,ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੋਹਾਲੀ ਕਾਰਪੋਰੇਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ  ਦੇ ਸਾਥ ਦੇਣ ਦਾ ਭਰੋਸਾ ਦਿਵਾਇਆ ,ਵੱਖ ਵੱਖ ਸਮੁੱਚੇ ਮੁਲਾਜ਼ਮ ਜਥੇਬੰਦੀਆਂ ਦੇ  ਕਾਂਗਰਸ ਪਾਰਟੀ  ਦੇ ਸਵਾ ਚਾਰ ਸਾਲਾਂ ਦੇ ਵਿੱਚ  ਕੋਈ ਡੀਏ ਦੀਆਂ ਕਿਸ਼ਤਾਂ ਨਾ ਜਾਰੀ  ਕਰਨ ਬਾਰੇ  ,ਪੇ ਕਮਿਸ਼ਨ ਨਾ ਲਾਗੂ ਕਰਨ ਬਾਰੇ ,ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਬਾਰੇ  ।200ਰੁਪਏ ਮਹੀਨਾ ਮੁਲਾਜ਼ਮਾਂ ਦੇ ਉੱਤੇ  ਜੰਜੂਆ ਕਰ ਕੇ ਮੁਲਾਜ਼ਮਾਂ ਦੇ ਵਿੱਚ ਬੜਾ ਵੱਡਾ ਰੋਸ ਪਾਇਆ ਜਾ ਰਿਹਾ ਹੈ  ।ਮੁਲਾਜ਼ਮਾਂ ਨੇ ਇਹ ਕਿਹਾ ਕਿ ਇਨ੍ਹਾਂ ਚੋਣਾਂ   ਦੇ ਵਿੱਚ   ਸਰਕਾਰ ਨੂੰ ਸਬਕ ਸਿਖਾਉਣ ਦੇ ਲਈ ਇਕ- ਇਕ ਵੋਟ  ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਇਨ੍ਹਾਂ ਨੂੰ ਕਾਮਯਾਬ ਕਰਾਂਗੇ  । 

ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਮੁਹਾਲੀ ਦੇ ਵਿਚ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਥਾਈ ਤੌਰ ਤੇ ਹੱਲ ਕਰਾਂਗੇ ਮਰਲੇ ਵਾਲੇ ਘਰਾਂ ਤੋਂ ਪਹਿਲਾਂ ਸ਼ੁਰੂ ਕਰਾਂਗੇ ਪਾਰਕਿੰਗ ਦੀ ਸਮੱਸਿਆ ਹੱਲ ਕਰਨ ਲਈ  ।ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ  ਨੇ ਚੋਣਾਂ ਨੂੰ ਲੈ ਕੇ ਇਕ ਵੱਡਾ ਇਕੱਠ ਕੀਤਾ ,ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਦਾ ਵਾਧਾ ਤੇ ਵਿਕਾਸ ਕਰਨਗੇ  । ਇਨ੍ਹਾਂ ਚੋਣਾਂ ਨੂੰ ਲੈ ਕੇ ਚੁਣੇ ਗਏ ਉਮੀਦਵਾਰ  ਘਰ - ਘਰ ਜਾ ਕੇ    ਲੋਕਾਂ ਨੂੰ ਉਤਸ਼ਾਹਿਤ ਕਰ ਰਹੇ ਪ੍ਰੋ ਚੰਦੂਮਾਜਰਾ ਅਤੇ ਸ. ਬਰਾੜ ਭਾਰਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਹੱਕ  ਵਾਰਡ ਨੰਬਰ  15, 31,41,45,46  ਭਾਰਤ ਅਤੇ    49ਤਿੱਖੇ ਰੱਖਾਂਗੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ  ।ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਅਤੇ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਮੇਅਰ ਬਣਨਾ ਤੈਅ ਹੋ ਚੁੱਕਾ ਹੈ । ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਅਤੇ ਬਰਾੜ ਨੇ ਕਿਹਾ ਕਿ ਪ੍ਰੋ ਚੰਦੂਮਾਜਰਾ  ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੇਅਰ ਬਣਨ ਤੋਂ ਬਾਅਦ ਮੁਹਾਲੀ ਨੂੰ ਨੰਬਰ ਇਕ ਸ਼ਹਿਰ ਬਣਾਵਾਂਗੇ  । ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਵਿੰਗ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਤਰਫੋਂ ਮੋਹਾਲੀ ਕਾਰਪੋਰੇਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਜਾ ਚੁੱਕਾ ਹੈ  ਇੱਥੇ ਇਹ ਗੱਲ ਵਰਣਨਯੋਗ ਹੈ ਕਿ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਬਰਾੜ ਵਲੋਂ ਅਕਾਲੀ ਸਮਰਥਕਾਂ ਦੇ ਨਾਲ ਮੁਹਾਲੀ ਦੇ ਅੱਜ ਦਰਜਨ ਤੋਂ ਵੀ ਵੱਧ ਵਾਰਡਾਂ ਦਾ ਦੌਰਾ ਕਰਕੇ ਅਕਾਲੀ ਉਮੀਦਵਾਰਾਂ ਦੇ ਹੌਸਲੇ ਵਧਾਏ ਅਤੇ ਸ਼ਹਿਰ ਦੀ ਆਬੋ -ਹਵਾ ਹੀ ਇਨ੍ਹਾਂ ਦੌਰਿਆਂ ਦੇ ਨਾਲ ਬਦਲ ਚੁੱਕੀ ਹੈ  । ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਅਤੇ ਸਰਦਾਰ ਬਰਾੜ ਦੇ ਨਾਲ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਗੁਰਮੀਤ ਸਿੰਘ ਬਾਕਰਪੁਰ  ਗੁਰਮੀਤ ਸਿੰਘ ਸ਼ਾਮਪੁਰ, ਪ੍ਰਦੀਪ ਸਿੰਘ ਭਾਰਜ, ਕੰਵਲਜੀਤ ਸਿੰਘ ਰੂਬੀ - ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਹਾਲੀ ( ਸ਼ਹਿਰੀ  ),ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਮੌਲੀ  , ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ- ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ,ਸੀਨੀਅਰ ਅਕਾਲੀ ਆਗੂ ਗੁਰਮੁੱਖ ਸਿੰਘ ਸੋਹਲ , ਕੈਪਟਨ ਰਮਨਦੀਪ ਸਿੰਘ ਬਾਵਾ -ਪ੍ਰਧਾਨ ਯੂਥ ਅਕਾਲੀ ਦਲ ਮੋਹਾਲੀ ਕਾਰਪੋਰੇਸ਼ਨ  , ਹਾਜ਼ਰ ਸਨ  ।

 

Tags: Prem Singh Chandumajra , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD