Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੱਕ ਦੇਸੀ ਕੱਟਾ 32 ਬੋਰ, 5 ਜਿੰਦਾ ਕਾਰਤੂਸ ਸਮੇਤ ਕੀਤਾ ਵਿਅਕਤੀ ਨੂੰ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ. ਨਗਰ , 13 Feb 2021

Last updated on: Feb 13, 2021, 00:00 IST

ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਪ੍ਰੇਸ ਨੋਟ ਜਾਰੇ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਐਮ.ਸੀ. ਚੋਣਾ ਨੂੰ ਮੁੱਖ ਰੱਖਦੇ ਹੋਏ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਅਵੈਥ ਹਥਿਆਰ ਸਮੇਤ ਦੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋ ਡਾਕਟਰ ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ਼੍ਰੀ ਗੁਰਬਖਸੀਸ਼ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 11/02/2021 ਨੂੰ ਦੋਰਾਨੇ ਨਾਕਾਬੰਦੀ ਆਲਮਗੀਰ ਸਾਇਡ ਤੋ ਲਾਲੜੂ ਵੱਲ ਨੂੰ ਪੈਦਲ ਜਾ ਰਹੇ ਇੱਕ ਨੋਜਵਾਨ ਵਿਅਕਤੀ ਨੂੰ ਸੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਕਾਬੂ ਕੀਤੇ ਨੋਜਵਾਨ ਤੋ ਉਸ ਦਾ ਨਾਮ ਪਤਾ ਪੁਛਿਆ ਗਿਆ ਜਿਸ ਨੇ ਆਪਣਾ ਨਾਮ ਮੁਹੰਮਦ ਆਬਿਦ ਪੁੱਤਰ ਮੁਹੰਮਦ ਯਾਮਿਨ ਵਾਸੀ ਮੁਹੱਲਾ ਚੋਹਟਾ ਮਲੇਰਕੋਟਲਾ ਥਾਣਾ ਸਿਟੀ ਮਲੇਰਕੋਟਲਾ ਸੰਗਰੂਰ ਦੱਸਿਆ ਜਿਸ ਦੀ ਤਲਾਸੀ ਕਰਨੇ ਪਰ ਉਸ ਦੇ ਡੱਬ ਵਿਚੋ ਇੱਕ ਦੇਸੀ ਕੱਟਾ 32 ਬੋਰ ਜਿਸ ਵਿਚ 5 ਜਿੰਦਾ ਕਾਰਤੂਸ ਤੇ ਇੱਕ ਖਾਲੀ ਖੋਲ ਲੋਡ ਸਨ, ਬ੍ਰਾਮਦ ਹੋਏ ਜਿਸ ਖਿਲਾਫ ਮੁਕੱਦਮਾ ਨੰ 27 ਮਿਤੀ 11/02/2021 ਅ/ਧ 25/54/59 ਆਰਮਸ ਐਕਟ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਤੇ ਮੁਕੱਦਮਾ ਹਜਾ ਵਿਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ ।ਜਿਸ ਨੂੰ ਮਿਤੀ 12/02/2021 ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨਾ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ।ਦੋਸੀ ਨੇ ਆਪਣੀ ਪੁੱਛ ਗਿੱਛ ਵਿਚ ਦੇਸੀ ਕੱਟਾ ਯੂ.ਪੀ. ਤੋ ਲੈ ਕੇ ਆਉਣ ਦੀ ਗੱਲ ਸਵੀਕਾਰ ਕੀਤੀ ਹੈ ਜੋ ਇਲਾਕਾ ਵਿਚ ਦਹਿਸਤ ਬਣਾਉਣ ਲਈ ਇਹ ਨਜਾਇਜ ਅਸਲਾ ਲੈ ਕੇ ਜਾ ਰਿਹਾ ਸੀ ।ਜੋ ਪੰਜਾਬ ਰਾਜ ਵਿਚ ਹੋਣ ਵਾਲੇ ਲੋਕਲ ਬਾਡੀ ਇਲੈਕਸਨਾ ਦੋਰਾਨ ਮਾਹੋਲ ਨੂੰ ਖਰਾਬ ਕਰਨ ਦੀ ਨੀਯਤ ਨਾਲ ਅਸਲਾ ਲੈ ਕੇ ਆਇਆ ਸੀ? ਜੋ ਕਿਸੇ ਵੀ ਪ੍ਰਕਾਰ ਦੀ ਘਟਨਾ ਨੂੰ ਇੰਜਾਮ ਦੇ ਸਕਦਾ ਸੀ।ਦੋਸੀ ਪਾਸੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕਰਨ ਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ , ਮੁਕੱਦਮਾ ਦੀ ਤਫਤੀਸ ਜਾਰੀ ਹੈ। 

ਗ੍ਰਿਫਤਾਰੀ ਸਬੰਧੀ ਵੇਰਵਾ:-

 1. ਮੁਹੰਮਦ ਆਬਿਦ ਪੁੱਤਰ ਮੁਹੰਮਦ ਯਾਮਿਨ ਵਾਸੀ ਮੁਹੱਲਾ ਚੋਹਟਾ ਮਲੇਰਕੋਟਲਾ ਥਾਣਾ ਸਿਟੀ ਮਲੇਰਕੋਟਲਾ ਸੰਗਰੂਰ ਉਮਰ ਕਰੀਬ 28 ਸਾਲ 

ਬਰਾਮਦਗੀ :-1. ਇੱਕ ਦੇਸੀ ਕੱਟਾ ਸਮੇਤ 5 ਜਿੰਦਾ ਕਾਰਤੂਸ ਤੇ ਇੱਕ ਖਾਲੀ ਖੋਲ ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD