Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਮਿਊਂਸੀਪਲ ਚੋਣਾਂ 2021 ਨਤੀਜੇ

7 ਮਿਊਂਸੀਪਲ ਕਮੇਟੀਆਂ ਦੀਆਂ 145 ਵਾਰਡਾਂ ਵਿਚੋਂ 85 ਤੇ ਕਾਂਗਰਸ, 34 ਤੇ ਸੋਮਣੀ ਅਕਾਲੀ ਦਲ, 5 ਤੇ ਭਾਜਪਾ , 1 ਤੇ ਆਮ ਆਦਮੀ ਪਾਰਟੀ ਅਤੇ 20 ਥਾਵਾਂ ਤੇ ਅਜ਼ਾਦ ਉਮੀਦਵਾਰ ਜੇਤੂ ਰਹੇ

Web Admin

Web Admin

5 Dariya News

ਐਸ.ਏ.ਐਸ. ਨਗਰ , 17 Feb 2021

Last updated on: Feb 17, 2021, 00:00 IST

ਜ਼ਿਲ੍ਹਾ ਚੋਣਕਾਰ ਅਫਸਰ ਸ੍ਰੀ ਗਿਰੀਸ਼ ਦਿਆਲਨ ਨੇ ਮਿਊਂਸੀਪਲ ਚੋਣਾਂ 2021 ਦੇ ਨਤੀਜੇ ਸਾਝਿਆਂ ਕਰਦਿਆਂ ਦੱਸਿਆ ਕਿ  ਜ਼ਿਲ੍ਹੇ ਦੀਆਂ 7 ਮਿਊਂਸੀਪਲ ਕਮੇਟੀਆਂ ਦੀਆਂ 145 ਵਾਰਡਾਂ ਵਿਚੋਂ 85 ਥਾਵਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ, 34 ਥਾਵਾਂ ਤੇ ਸੋਮਣੀ ਅਕਾਲੀ ਦਲ, 5 ਥਾਵਾਂ ਤੇ ਭਾਜਪਾ , 1 ਤੇ ਆਮ ਆਦਮੀ ਪਾਰਟੀ ਅਤੇ 20 ਥਾਵਾਂ ਤੇ ਅਜ਼ਾਦ ਉਮੀਦਵਾਰ ਜੇਤੂ ਰਹੇ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮਿਊਂਸੀਪਲ ਕੌਸਲ ਕੁਰਾਲੀ ਦੇ 17 ਵਾਰਡਾਂ ਵਿਚੋਂ 9 ਤੇ ਕਾਂਗਰਸ , 5 ਤੇ ਅਜ਼ਾਦ , 2 ਤੇ ਸ਼ੋਮਣੀ ਅਕਾਲੀ ਦਲ ਅਤੇ 1 ਤੇ ਭਾਜਪਾ ਉਮੀਦਵਾਰ ਜੇਤੂ ਰਹੇ । 

ਮਿਊਂਸੀਪਲ ਕੌਸਲ ਬਨੂੰੜ ਦੇ 13 ਵਾਰਡਾਂ ਵਿਚੋਂ 12 ਤੇ ਕਾਂਗਰਸ  ਅਤੇ 1 ਸ਼ੋਮਣੀ ਅਕਾਲੀ ਦਲ ਉਮੀਦਵਾਰ ਜੇਤੂ ਰਹੇ ।

ਮਿਊਂਸੀਪਲ ਕੌਸਲ ਨਯਾਂ ਗਾਓ ਦੇ 21 ਵਾਰਡਾਂ ਵਿਚੋਂ 10 ਤੇ ਸ਼ੋਮਣੀ ਅਕਾਲੀ ਦਲ , 6 ਤੇ ਕਾਂਗਰਸ  , 3 ਤੇ ਭਾਜਪਾ ਅਤੇ 2 ਤੇ ਅਜ਼ਾਦ ਉਮੀਦਵਾਰ ਜੇਤੂ ਰਹੇ ।

ਮਿਊਂਸੀਪਲ ਕੌਸਲ ਲਾਲੜੂ ਦੇ 17 ਵਾਰਡਾਂ ਵਿਚੋਂ 12 ਤੇ ਕਾਂਗਰਸ , 2 ਤੇ  ਸ਼ੋਮਣੀ ਅਕਾਲੀ ਦਲ ਅਤੇ 3 ਤੇ ਅਜ਼ਾਦ ਉਮੀਦਵਾਰ ਜੇਤੂ ਰਹੇ ।

ਮਿਊਂਸੀਪਲ ਕੌਸਲ ਜ਼ੀਰਕਪੁਰ ਦੇ 31 ਵਾਰਡਾਂ ਵਿਚੋਂ 23 ਤੇ ਕਾਂਗਰਸ  ਅਤੇ 8 ਤੇ ਸ਼ੋਮਣੀ ਅਕਾਲੀ ਦਲ ਉਮੀਦਵਾਰ ਜੇਤੂ ਰਹੇ ।

ਮਿਊਂਸੀਪਲ ਕੌਸਲ ਡੇਰਾਬੱਸੀ ਦੇ 19 ਵਾਰਡਾਂ ਵਿਚੋਂ 13 ਤੇ ਕਾਂਗਰਸ , 3  ਤੇ  ਸ਼ੋਮਣੀ ਅਕਾਲੀ ਦਲ , 1 ਤੇ ਭਾਜਪਾ ਅਤੇ 2 ਤੇ ਅਜ਼ਾਦ ਉਮੀਦਵਾਰ ਜੇਤੂ ਰਹੇ ।

ਮਿਊਂਸੀਪਲ ਕੌਸਲ ਖਰੜ ਦੇ 27 ਵਾਰਡਾਂ ਵਿਚੋਂ 10 ਤੇ ਕਾਂਗਰਸ , 8 ਤੇ  ਸ਼ੋਮਣੀ ਅਕਾਲੀ ਦਲ  , 8 ਤੇ ਅਜ਼ਾਦ ਅਤੇ 1 ਆਮ ਆਦਮੀ ਪਾਰਟੀ ਉਮੀਦਵਾਰ ਜੇਤੂ ਰਹੇ ।

 

Tags: Election Special , Municipal Polls , Municipal Councils

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD