Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਆਉਣ ਵਾਲੀ ਫਿਲਮ 'ਹੌਂਸਲਾ ਰੱਖ' ਚ ਦਿਲਜੀਤ ਦੋਸਾਂਝ ਨਾਲ ਦਿਖਣਗੇ ਸ਼ਿੰਦਾ ਗਰੇਵਾਲ

Web Admin

Web Admin

5 Dariya News

ਚੰਡੀਗੜ੍ਹ , 18 Feb 2021

Last updated on: Feb 18, 2021, 00:00 IST

ਪ੍ਰਤਿਭਾ ਦੀ ਕੋਈ ਉਮਰ ਨਹੀਂ ਹੁੰਦੀ। ਸਮੇਂ-ਸਮੇਂ ਤੇ, ਬੱਚਿਆਂ ਨੇ ਇਸ ਬਿਆਨ ਨੂੰ ਆਪਣੀ ਵਿਸ਼ਾਲ ਪ੍ਰਤਿਭਾ ਨਾਲ ਸਾਬਤ ਕੀਤਾ ਹੈ। ਗਿੱਪੀ ਗਰੇਵਾਲ ਦਾ ਬੇਟਾ ਸ਼ਿੰਦਾ ਗਰੇਵਾਲ ਆਪਣੀ ਉੱਤਮ ਪ੍ਰਤਿਭਾ ਅਤੇ ਮਾਸੂਮੀਅਤ ਨਾਲ ਇਸਦੀ ਜੀਵਿਤ ਉਦਾਹਰਣ ਹੈ ਕਿ ਉਹਨਾਂ ਨੇ ਥੋੜੇ ਹੀ ਸਮੇਂ ਚ ਆਪਣੀ ਅਲੱਗ ਪਹਿਚਾਣ ਬਣਾ ਲਈ ਹੈ।ਅਰਦਾਸ ਅਤੇ ਅਰਦਾਸ ਕਰਾਂ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਤੋਂ ਲੈ ਕੇ ਸੂਰਜ ਅਤੇ ਨੱਚ ਨੱਚ ਜਿਹੀ ਵਿਡੀਓਜ਼ ਵਿੱਚ ਸ਼ਿਰਕਤ ਕਰਨ ਤੱਕ, ਸ਼ਿੰਦਾ ਗਰੇਵਾਲ ਨੇ ਪੌਲੀਵੁੱਡ ਵਿੱਚ ਬਾਲ ਕਲਾਕਾਰ ਵਜੋਂ ਮੁੱਖ ਭੂਮਿਕਾ ਨਿਭਾਉਣ ਲਈ ਆਪਣੇ ਟੈਲੇੰਟ ਨੂੰ ਸਾਬਿਤ ਕੀਤਾ ਹੈ। ਆਪਣੇ ਹੋਮ ਪ੍ਰੋਡਕਸ਼ਨ ਅਧੀਨ ਪਿਛਲੇ ਪ੍ਰੋਜੈਕਟਾਂ ਦੀ ਸਭ ਤਾਰੀਫ਼ ਤੋਂ ਬਾਅਦ, ਸ਼ਿੰਦਾ ਦਿਲਜੀਤ ਦੁਸਾਂਝ ਪ੍ਰੋਡਕਸ਼ਨ ਅਧੀਨ ਆਉਣ ਵਾਲੀ ਫਿਲਮ 'ਹੌਂਸਲਾ ਰੱਖ' ਨਾਲ ਸਫਲਤਾ ਦੀ ਇਕ ਹੋਰ ਛਲਾਂਗ ਲਗਾਉਣ ਲਈ ਤਿਆਰ ਹੈ।ਸ਼ਿੰਦਾ ਗਰੇਵਾਲ ਤੋਂ ਇਲਾਵਾ ਦਿਲਜੀਤ ਦੁਸਾਂਝ, ਸੋਨਮ ਬਾਜਵਾ ਅਤੇ ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਝੱਲੇ ਫੇਮ ਅਮਰਜੀਤ ਸਰਾਓਂ  ਕਰਨਗੇ ਅਤੇ ਬਲਜੀਤ ਸਿੰਘ ਦਿਓ ਇਸ ਫਿਲਮ ਦੇ ਡੀਓਪੀ ਹੋਣਗੇ। ਹੋਂਸਲਾ ਰੱਖ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ।ਫਿਲਮ ਦੀ ਸ਼ੂਟਿੰਗ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਹ ਫਿਲਮ ਇਸ ਅਕਤੂਬਰ 15 ਅਕਤੂਬਰ 2021 ਨੂੰ ਦੁਸਹਿਰੇ ਤੇ ਰਿਲੀਜ਼ ਹੋਵੇਗੀ।

 

Tags: Diljit Dosanjh , Shinda Grewal , Honsla Rakh , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD