Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Web Admin

Web Admin

5 Dariya News

ਚੰਡੀਗੜ੍ਹ , 18 Feb 2021

ਪਨਸਪ ਦੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ  ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ  ਭਰਤ ਭੂਸ਼ਨ ਆਸ਼ੂ, ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੇਤੀ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ, ਸ੍ਰੀ ਦਿਲਰਾਜ ਸਿੰਘ ਆਈ.ਏ.ਐੱਸ., ਐਮ ਡੀ ਪਨਸੁਪ, ਸ੍ਰੀ ਕੇ.ਕੇ. ਸ਼ਰਮਾ ਚੇਅਰਮੈਨ ਪੀ.ਆਰ.ਟੀ.ਸੀ., ਸੰਜੀਵ ਗਰਗ ਕਮਿਸ਼ਨਰ ਆਰ.ਟੀ.ਆਈ, ਬਿਮਲਾ ਦੇਵੀ, ਸੀਨੀਅਰ ਵਾਈਸ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ, ਅਨਿਲ ਮਹਿਤਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ, ਜਗਜੀਤ ਸਿੰਘ ਸੱਗੂ ਸੀਨੀਅਰ  ਵਾਈਸ ਚੇਅਰਮੈਨ ਰਮਗੜ੍ਹੀਆ ਵੈਲਫੇਅਰ ਬੋਰਡ ਦੇ , ਵੇਦ ਕਪੂਰ ਵਾਈਸ ਚੇਅਰਮੈਨ ਪਬਲਿਕ ਹੈਲਥ, ਸ੍ਰੀ ਕੇ.ਕੇ. ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ੍ਰੀ ਨਿੰਪੀ ਐਮ.ਸੀ., ਐਡਵੋਕੇਟ ਐਚ ਪੀ ਐਸ ਵਰਮਾ, ਸ੍ਰੀ ਹੋਬੀ ਧਾਲੀਵਾਲ, ਸ੍ਰੀ ਅਜਨੀਸ਼ ਚੇਅਰਮੈਨ  ਕੋਅ ਅਪ੍ਰੇਟਿਵ ,ਅਨਿਲ ਕੁਮਾਰ, ਅਮਿਤ ਕੰਬੋਜ, ਅਸ਼ਵਨੀ  ਕੁਮਾਰ, ਡੈਬੀ  ਸੋਢੀ, ਚੌਧਰੀ ਰਣਧੀਰ ਸਿੰਘ ਚੇਅਰਮੈਨ ਡੇਅਰੀ ਫਾਰਮਾ ਹਰਿਆਣਾ,   ਨਰੇਸ਼ ਦਿੜ੍ਹਬਾ ਐਮ.ਸੀ., ਸ੍ਰੀ ਇੰਦਰਜੀਤ ਦੂਆ ਅਨੁਜ ਖੋਸਲਾ ਚੇਅਰਮੈਨ ਏ.ਉ.ਆਈ.ਸੀ.ਡੀ.ਹਰਿਆਣਾ, ਸੁਰਿੰਦਰ ਕੰਬੋਜ, ਰਮਨੀਕ ਬਾਂਸਲ  ਸਮੇਤ ਪਟਿਆਲਾ ਨਾਲ ਸਬੰਧਤ ਕੲੀ ਪਤਵੰਤੇ ਸ਼ਾਮਲ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , Bharat Inder Singh Chahal , PUNSUP , Narinder Pal Verma Lali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD