Wednesday, 15 May 2024

 

 

ਖ਼ਾਸ ਖਬਰਾਂ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

 

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਦੇ ਹੋਏ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ ਸਖਤੀ

ਬਿਨ੍ਹਾਂ ਮਾਸਕ ਪਾਏ ਘਰਂ ਬਾਹਰ ਨਿਕਲਣ ਤੇ ਹੋਵੇਗੀ ਕਾਨੂੰਨੀ ਕਾਰਵਾਈ : ਡੀ.ਸੁਡਰਵਿਲੀ ਆਈ.ਪੀ.ਐਸ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Feb 2021

ਪੰਜਾਬ ਵਿੱਚ ਕਰੋਨਾ ਵਾਇਰਸ ਬਿਮਾਰੀ ਦੇ ਫਿਰ ਤੋਂ ਮਰੀਜ਼ਾਂ ਦੀ ਗਿਣਤੀ ਵਧਦੇ ਦੇਖਦੇ ਹੋਏ ਡੀ.ਸੁਡਰਵਿਲੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਸਖਤੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਐਸ.ਐਸ.ਪੀ ਜੀ ਨੇ ਕਿਹਾ ਕਿ ਜਿਲ੍ਹਾਂ ਅੰਦਰ ਕਰੋਨਾ ਵਾਇਰਸ ਬਿਮਾਰੀ ਦੇ ਵੱਧਦੇ ਮੱਦੇਨਜ਼ਰ ਕੋਰੋਨਾ ਦੇ ਮਰੀਜ਼ਾਂ ਦੇ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗਭੀਰਤਾ ਨਾਲ ਲੈਦੇ ਹੋਏ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਬਿਨ੍ਹਾਂ ਮਾਸਕ ਪਾਏ ਨਿਕਲੇਗਾ ਤਾਂ ਉਸ ਤੇ ਮਾਸਕ ਦੇ ਚਲਾਨ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬਿਨ੍ਹਾਂ ਮਾਸਕ ਪਾਏ ਘੁੰਮਣ ਵਾਲਿਆ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਐਸ.ਐਸ.ਪੀ ਜੀ ਨੇ ਦੱਸਿਆਂ ਹੈ ਕਿ ਸਾਡੇ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪਿੰਡਾਂ ਸ਼ਹਿਰਾਂ ਅਤੇ ਸਕੂਲਾਂ/ਕਾਲਜ਼ਾ ਵਿੱਚ ਜਗਰੂਕ ਕਰ ਰਹੀਆ ਹਨ ਅਤੇ ਮੁਫਤ ਵਿੱਚ ਮਾਸਕ ਵੰਡ ਰਹੀਆ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਸਭ ਨੂੰ ਮਾਸਕ ਜਰੂਰ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਆਪਸੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

ਸਬਜ਼ੀ ਮੰਡੀ ਵਿੱਚ 2 ਗਜ਼ ਦੀ ਦੂਰੀ ਅਤੇ ਮਾਸਕ ਪਹਿਨਣਾ ਜਰੂਰੀ

ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਬਜ਼ੀ ਮੰਡੀ ਅੰਦਰ ਦੁਕਾਨਦਾਰ ਸਾਫ ਸਫਾਈ ਰੱਖਣ ਅਤੇ ਖਰੀਰਦਾਰ ਹਮੇਸ਼ਾ 2 ਗਜ ਦੀ ਦੂਰੀ ਬਣਾ ਕੇ ਰੱਖਣ। ਉਨਾਂ ਕਿਹਾ ਕਿ ਬਿਨ੍ਹਾਂ ਜਰੂਰਤ ਦੇ ਸਮਾਨ ਨੂੰ ਨਾ ਛੂਹੋ ਅਤੇ ਖਰੀਰਦਾਰੀ ਕਰਨ ਤੋਂ ਬਾਅਦ ਸਬਜ਼ੀ ਨੂੰ ਚੰਗੀ ਤਰ੍ਹਾਂ ਪਾਣੀ ਨਾਲ ਸਾਫ ਕਰੋ। ਉਨ੍ਹਾਂ ਕਿਹਾ ਕਿ ਭੀੜ ਵਾਲੀਆ ਥਾਂਵਾ ਤੇ ਨਾ ਜਾਓ ਅਤੇ ਪਬਲਿਕ ਥਾਵਾਂ ਨੂੰ ਨਾ ਛੂਹੋ, ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤੋਂਗੇ ਤੇ ਸੁਰੱਖਿਅਤ ਰਹੋਗੇ।

ਵਿਆਹ ਸਮਾਗਮ ਅਤੇ ਹੋਰ ਸਮਾਗਮਾਂ ਵਿੱਚ ਵਰਤੋਂ ਸਾਵਧਾਨੀਆਂ

ਐਸ.ਐਸ.ਪੀ ਜੀ ਨੇ ਲੋਕਾ ਨੂੰ ਅਪੀਲ ਕੀਤੀ ਹੈ ਕਿ ਵਿਆਹ ਅਤੇ ਕੋਈ ਹੋਰ ਸਮਾਗਮਾ ਦੌਰਾਨ ਕਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆ ਜਰੂਰ ਵਰਤੋਂ ਉਨ੍ਹਾਂ ਕਿਹਾ ਕਿ ਸਮਾਗਮਾ ਅੰਦਰ ਜਿਆਦਾ ਇਕੱਠ ਨਾ ਕਰੋ ਅਤੇ ਆਪਸੀ ਦੂਰੀ ਬਣਾ ਕੇ ਰੱਖੋ ਅਤੇ ਮਾਸਕ ਦੀ ਵਰਤੋਂ ਜਰੂਰ ਕਰੋ।ਉਨ੍ਹਾਂ ਦੱਸਿਆਂ ਕਿ ਕਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤ ਕਿ ਹੀ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਖੰਘ, ਜੁਕਾਮ ਜਾਂ ਬੁਖਾਰ ਹੋਵੇ ਤਾਂ ਉਹ ਬਿਨਾਂ ਡਰੇ ਆਪਣੇ ਨਜ਼ਦੀਕ ਦੇ ਹਸਪਾਲ ਵਿੱਚੋਂ ਜਾ ਕੇ ਆਪਣੇ ਟੈਸਟ ਜਰੂਰ ਕਰਵਾਉਣ। ਐਸ.ਐਸ.ਪੀ ਜੀ ਨੇ ਦੱਸਿਆਂ ਕਿ ਜੇਕਰ ਤੁਸੀ ਕੋਈ ਸਾਡੇ ਨਾਲ ਕੋਈ ਜਾਣਕਾਰ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਵਟਸ ਐਪ 80549-42100 ਤੇ ਮੈਸਿਜ ਕਰਕੇ ਜਾਂ ਕਾਲ ਕਰਕੇ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

 

Tags: SSP Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD