Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ

 

1971 ਭਾਰਤ ਭਾਕਿ ਯੁੱਧ ਵਿਚ ਜਿੱਤ ਦੇ ਜਸਨਾਂ ਦੀ 50ਵੀਂ ਵਰੇਗੰਢ ਮੌਕੇ ਵਿਜੈ ਮਸ਼ਾਲ ਫਾਜ਼ਿਲਕਾ ਪੁੱਜੀ

Web Admin

Web Admin

5 Dariya News

ਫਾਜ਼ਿਲਕਾ , 23 Feb 2021

1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ 50 ਸਾਲਾਂ ਜਸਨਾਂ ਤਹਿਤ ਅੱਜ ਵਿਜੈ ਮਸ਼ਾਲ ਫਾਜ਼ਿਲਕਾ ਪੁੱਜੀ। ਭਾਰਤ ਦੀ ਗੌਰਵਸ਼ਾਲੀ ਫੌਜ ਅਤੇ ਦੇਸ਼ ਵਾਸੀਆਂ ਵੱਲੋਂ ਇਸ ਸਾਲ ਨੂੰ ਸਵਰਨਿਮ ਵਿਜੈ ਸਾਲ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਫਾਜ਼ਿਲਕਾ ਪੁੱਜੀ ਵਿਜੈ ਮਸ਼ਾਲ ਦਾ ਫਾਜ਼ਿਲਕਾ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ ਨੇ ਸਵਾਗਤ ਕੀਤਾ ਅਤੇ 1971 ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਦੇ ਸਥਾਨਕ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਫੌਜੀ ਵੀ ਹਾਜਰ ਸਨ ਜਿੰਨਾਂ ਨੇ 1971 ਦੀ ਜੰਗ ਵਿਚ ਦੇਸ਼ ਦੀ ਸੇਵਾ ਕੀਤੀ ਸੀ।ਵਿਜੈ ਮਸ਼ਾਲ ਜੋ ਕਿ ਅੱਜ ਫਾਜ਼ਿਲਕਾ ਵਿਖੇ ਪੁੱਜੀ ਹੈ 3 ਮਾਰਚ ਤੱਕ ਇੱਥੇ ਰੁਕੇਗੀ ਅਤੇ ਇੱਥੋਂ ਇਹ ਅਬੋਹਰ ਮਿਲਟਰੀ ਸਟੇਸ਼ਨ ਲਈ ਰਵਾਨਾ ਹੋਵੇਗੀ। ਇਸ ਦੌਰਾਨ ਫਾਜ਼ਿਲਕਾ ਮਿਲਟਰੀ ਸਟੇਸ਼ਨ, ਆਸਫਵਾਲਾ ਵਾਰ ਮੈਮੋਰੀਅਲ ਸਮੇਤ ਵੱਖ ਵੱਖ ਥਾਂਵਾਂ ਤੇ ਕਈ ਸਮਾਗਮ ਹੋਣਗੇ ਅਤੇ ਇਸ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਭੇਂਟ ਕਰਨ ਦੇ ਨਾਲ ਨਾਲ ਵੀਰ ਨਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੌਰਾਨ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧੀ ਤੇ ਸਰਧਾ ਦੇ ਫੁੱਲ ਭੇਂਟ ਕਰਨ ਤੋਂ ਇਲਾਵਾ ਫੌਜ ਵੱਲੋਂ ਹਥਿਆਰਾ ਦੀ ਪ੍ਰਦਰਸ਼ਨਰੀ, ਬੈਂਡ ਪੇਸ਼ਕਾਰੀ, ਵਿਜੈ ਮਾਰਚ ਦਾ ਆਯੋਜਨ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਫੌਜ ਦੀ ਗੌਰਵ ਗਾਥਾ ਤੋਂ ਜਾਣੂ ਕਰਵਾਉਣ ਲਈ ਇਹ ਵਿਜੈ ਮਸ਼ਾਲ ਵੱਖ ਵੱਖ ਸਕੂਲਾਂ ਵਿਚ ਵੀ ਜਾਵੇਗੀ।ਇੱਥੇ ਜਿਕਰਯੋਗ ਹੈ ਕਿ 1971 ਦੀ ਜੰਗ ਵਿਚ ਦੇਸ਼ ਦੀ ਜਿੱਤ ਨਾ ਕੇਵਲ ਹਰੇਕ ਭਾਰਤੀ ਲਈ ਮਾਣ ਦੀ ਗੱਲ ਹੈ ਬਲਕਿ ਇਹ 67 ਇੰਨਫੈਟਰੀ ਬ੍ਰੀਗੇਡ ਲਈ ਵੀ ਫਖ਼ਰ ਦੀ ਗੱਲ ਹੈ ਜਿਸ ਨੇ ਦੁਸ਼ਮਣ ਨੂੰੂ ਹਰਾ ਕੇ ਦੇਸ਼ ਦੀਆਂ ਸਰੱਹਦਾਂ ਦੀ ਰਾਖੀ ਕਰਦਿਆਂ ਫਾਜ਼ਿਲਕਾ ਨੂੰ 1971 ਦੀ ਜੰਗ ਵਿਚ ਬਚਾਇਆ ਸੀ ਅਤੇ ਦੇਸ਼ ਦੇ ਰਾਸ਼ਟਰੀ ਝੰਡੇ ਨੂੰ ਉੱਚਾ ਰੱਖਿਆ ਸੀ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD