Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

ਚੋਰੀ ਹੋਏ ਕਰੀਬ 19 ਲੱਖ ਰੁਪਏ ਦੇ ਗਹਿਣੇ ਬਰਾਮਦ, ਮੁਲਜ਼ਮ ਦੀ ਭਾਲ ਜਾਰੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ , 23 Feb 2021

ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ., ਸਬ-ਡਵੀਜ਼ਨ, ਬਸੀ ਪਠਾਣਾ, ਨੇ ਦੱਸਿਆ ਕਿ  ਮਿਤੀ 21-02-2021 ਨੂੰ ਅਰਸ਼ਦੀਪ ਸਿੰਘ ਕੰਗ ਪੁੱਤਰ ਹਰਿੰਦਰ ਸਿੰਘ ਵਾਸੀ ਕੰਗ ਫਾਰਮ, ਪਿੰਡ ਮਾਰਵਾ, ਥਾਣਾ ਬਸੀ ਪਠਾਣਾ, ਜਿਲਾ ਫਤਹਿਗੜ ਸਾਹਿਬ ਦੇ ਬਿਆਨ ਉਤੇ ਮੁਕੱਦਮਾ ਨੰਬਰ 15, ਮਿਤੀ 21.02.2021, ਅ/ਧ 457,380,381 ਆਈ.ਪੀ.ਸੀ. ਥਾਣਾ ਬਸੀ ਪਠਾਣਾ ਦਰਜ ਰਜਿਸਟਰ ਕੀਤਾ ਗਿਆ ਕਿ ਕਰੀਬ ਮਹੀਨਾ/ਡੇਢ ਮਹੀਨਾ ਪਹਿਲਾਂ ਪੱਪੂ ਵਾਸੀ ਪਿੰਡ ਸਹਿਜੋਲੀ, ਡਾਕਖਾਨਾ ਪਿਪਰਾਈਚ, ਸਖੌਲਈ, ਐਹਰੌਲੀਬਜਾਰ, ਕੁਸ਼ੀ ਨਗਰ, ਉਤਰ ਪ੍ਰਦੇਸ਼ ਨੂੰ ਅਰਸ਼ਦੀਪ ਸਿੰਘ ਕੰਗ ਨੇ ਬਤੌਰ ਨੌਕਰ ਕੰਗ ਫਾਰਮ ਤੇ ਰਖਿਆ ਸੀ, ਜੋ ਉਹਨਾਂ ਦੇ ਕੰਗ ਫਾਰਮ ਵਿੱਚ ਹੀ ਰਹਿੰਦਾ ਸੀ। ਮਿਤੀ 20/21.02.2021 ਦੀ ਦਰਮਿਆਨੀ ਰਾਤ ਨੂੰ ਉਹਨਾਂ ਦੇ ਨੌਕਰ ਪੱਪੂ ਨੇ ਘਰ ਵਿੱਚ ਸੋਨੇ, ਡਾਇਮੰਡ ਅਤੇ ਚਾਂਦੀ ਦੇ ਗਹਿਣੇ ਚੌਰੀ ਕਰ ਲਏ, ਜਿਨਾਂ ਦੀ ਕੀਮਤ 18,58,036 ਰੁਪਏ ਬਣਦੀ ਹੈ।ਉਨ੍ਹਾਂ ਦੱਸਿਆ ਕਿ ਸ੍ਰੀਮਤੀ ਅਮਨੀਤ ਕੌਂਡਲ , ਐਸ.ਐਸ.ਪੀ. ਫਤਹਿਗੜ੍ਹ ਸਾਹਿਬ, ਸ੍ਰੀ ਜਗਜੀਤ ਸਿੰਘ ਜੱਲਾ ਐਸ.ਪੀ. (ਡੀ.) ਦੇ ਯੋਗ ਦਿਸ਼ਾ ਨਿਰਦੇਸ਼ਾਂ ਅਨੁਸਾਰ  ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋ ਟੀਮਾਂ ਬਣਾ ਕੇ ਅਲੱਗ ਅਲੱਗ ਥਿਊਰੀ ਤੇ ਕੰਮ ਕੀਤਾ ਗਿਆ।  ਮਾਮਲੇ ਦੀ ਬਰੀਕੀ ਨਾਲ ਤਫਤੀਸ਼ ਕਰਕੇ 24 ਘੰਟੇ ਦੇ ਅੰਦਰ-ਅੰਦਰ ਚੋਰੀ ਕੀਤਾ ਸੋਨਾ, ਡਾਇਮੰਡ ਅਤੇ ਚਾਂਦੀ ਦੇ ਸਾਰੇ ਗਹਿਣੇ ਬ੍ਰਾਮਦ ਕੀਤੇ ਗਏ। ਮੁਲਜ਼ਮ ਪੱਪੂ ਹਨੇਰਾ ਦਾ ਫਇਦਾ ਉਠਾਉਦਾ ਹੋਇਆ ਮੌਕਾ ਤੋ ਫਰਾਰ ਹੋ ਗਿਆ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD