Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਾਜ ਵਿਚੋਂ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਹਰ ਇਕ ਪਾਏ ਯੋਗਦਾਨ : ਅਰਵਿੰਦ ਪਾਲ ਸਿੰਘ ਸੰਧੂ

ਸਾਰੇ ਵਿਭਾਗਾਂ ਨੂੰ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਹੁਕਮ

Web Admin

Web Admin

5 Dariya News

ਫਾਜ਼ਿਲਕਾ , 24 Feb 2021

Last updated on: Feb 24, 2021, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਚੱਲ ਰਹੇ ਡੈਪੋ ਤੇ ਬੱਡੀ ਪ੍ਰੋਗਰਾਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੋ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਕੋਈ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਮੁਕਤ ਕਰਨ ਲਈ ਆਪਣਾ ਯੋਗਦਾਨ ਪਾਏ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਤੋਂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨਾਂ ਨੇ ਕਿਹਾ ਕਿ ਜੇਕਰ ਤੁਹਾਡੇ ਆਸਪਾਸ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਨੂੰ ਪ੍ਰੇਰਿਤ ਕਰਕੇ ਇਲਾਜ ਲਈ ਸਰਕਾਰ ਹਸਪਤਾਲ ਤੱਕ ਲਿਆਂਦਾ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਉਹ ਸਰਕਾਰ ਦੇ ਨਸ਼ੇ ਦੀ ਰੋਕਥਾਮ ਲਈ ਚਲਾਏ ਗਏ ਪ੍ਰੋਗਰਾਮਾਂ ਤਹਿਤ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਨਿਯਮਿਤ ਰਿਪੋਰਟ ਭੇਜੀ ਜਾਵੇ ਉਨਾਂ ਨੇ ਕਿਹਾ ਕਿ ਵਿਭਾਗ ਅਗਲੇ ਮਹੀਨੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਯੋਜਨਾਬੰਦੀ ਉਲੀਕ ਕੇ ਉਨਾਂ ਦੇ ਦਫ਼ਤਰ ਨੂੰ ਭੇਜਣ ਤੋਂ ਜੋ ਵਿਆਪਕ ਪੱਧਰ ਤੇ ਕਾਰਵਾਈ ਕੀਤੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਨੂੰ ਹੋਰ ਮਹੱਤਵਪੂਰਨ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ।ਬੈਠਕ ਵਿਚ ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਡਾ: ਸਿਧਾਰਥ, ਪਿ੍ਰੰਸੀਪਲ ਬੀਐਸ ਵਿਰਕ, ਜੀਓਜੀ ਜ਼ਿਲਾ ਹੈਡ  ਕਰਨਲ ਅਜੀਤ ਸਿੰਘ ਸਮਾਘ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD