Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਇੱਕ ਦੇਸੀ ਪਿਸਟਲ .32 ਬੋਰ ਅਤੇ 3 ਜਿੰਦਾ ਕਾਰਤੂਸ ਬ੍ਰਾਮਦ ਕਰ ਦੋਸੀ ਕੀਤਾ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ. ਨਗਰ , 25 Feb 2021

Last updated on: Feb 25, 2021, 00:00 IST

ਸ੍ਰੀ ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੋਟ ਜਾਰੇ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਅਵੈਥ ਹਥਿਆਰ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋ ਡਾਕਟਰ ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ਼੍ਰੀ ਗੁਰਬਖਸੀਸ਼ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 23/02/2021 ਨੂੰ ਦੋਰਾਨੇ ਗਸਤ ਪੁਲਿਸ ਪਾਰਟੀ ਸਰਕਾਰੀ ਸਕੂਲ ਲਾਲੜੂ ਸਲਿੱਪ ਰੋਡ ਲਾਲੜੂ ਮੋਜੂਦ ਸੀ ਤਾਂ ਇੱਕ ਵਿਅਕਤੀ ਲਾਲੜੂ ਤੋ ਆਈ ਟੀ ਆਈ ਵੱਲ ਨੂੰ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਘਬਰਾ ਕੇ ਪਿਛੇ ਨੂੰ ਮੁੜਨ ਲੱਗਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਕਾਬੂ ਕੀਤੇ ਨੋਜਵਾਨ ਤੋ ਉਸ ਦਾ ਨਾਮ ਪਤਾ ਪੁਛਿਆ ਗਿਆ ਸੰਦੀਪ ਕੁਮਾਰ ਪੁੱਤਰ ਸੁਭਾਸ ਕੁਮਾਰ ਵਾਸੀ ਪਿੰਡ ਅਲੀਪੁਰ ਥਾਣਾ ਉਚਾਣਾ ਜਿਲ੍ਹਾ ਜੀਦ ਹਰਿਆਣਾ ਜਿਸ ਦੀ ਤਲਾਸੀ ਕਰਨੇ ਪਰ ਉਸ ਦੇ ਡੱਬ ਵਿਚੋ ਇੱਕ ਦੇਸੀ ਪਿਸਟਲ .32 ਬੋਰ (Country made Pistol)  ਜਿਸ ਵਿਚ 3 ਜਿੰਦਾ ਕਾਰਤੂਸ ਲੋਡ ਸਨ,  ਬ੍ਰਾਮਦ ਹੋਏ ਜਿਸ ਖਿਲਾਫ ਮੁਕੱਦਮਾ ਨੰ 31 ਮਿਤੀ 23/02/2021 ਅ/ਧ 25/54/59 ਆਰਮਸ ਐਕਟ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਤੇ ਮੁਕੱਦਮਾ ਹਜਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਮਿਤੀ 24/02/2021 ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਸੀ । ਦੋਸੀ ਨੇ ਆਪਣੀ ਪੁੱਛ ਗਿੱਛ ਵਿਚ ਦੇਸੀ ਪਿਸਟਲ (Country made Pistol)ਕਿਸਨਗੰਜ ਰਾਜਸਥਾਨ ਤੋ ਕਿਸੇ ਵਿਅਕਤੀ ਵੱਲੋ ਖਰੀਦ ਕਰਨ ਦੀ ਗੱਲ ਸਵੀਕਾਰ ਕੀਤੀ ਹੈ ਜੋ ਇਲਾਕਾ ਵਿਚ ਦਹਿਸਤ ਬਣਾਉਣ ਲਈ ਇਹ ਨਜਾਇਜ ਅਸਲਾ ਲੈ ਕੇ ਜਾ ਰਿਹਾ ਸੀ ਦੋਸੀ ਬ੍ਰਾਮਦਾ ਅਸਲੇ ਨਾਲ ਕਿਸੇ ਵੀ ਪ੍ਰਕਾਰ ਦੀ ਘਟਨਾ ਨੂੰ ਇੰਜਾਮ ਦੇ ਸਕਦਾ ਸੀ ਜਿਸ ਨੂੰ ਪਹਿਲਾ ਹੀ ਕਾਬੂ ਕੀਤਾ ਗਿਆ ਹੈ ।ਜਿਸ ਨੂੰ ਅੱਜ ਮਾਨਯੋਗ ਅਦਾਲਤ ਸ੍ਰੀ ਜਗਮੀਤ ਸਿੰਘ ਜੇ ਐਮ ਆਈ ਸੀ ਡੇਰਾਬੱਸੀ ਵਿਖੇ ਪੇਸ਼ ਕੀਤਾ ਗਿਆ ਜੱਜ ਸਾਹਿਬ ਨੇ ਦੋਸੀ ਨੂੰ ਜੁਡੀਸੀਅਲ ਰਿਮਾਡ ਤੇ ਭੇਜਣ ਦੇ ਹੁਕਮ ਦਿੱਤੇ ਹਨ ਜਿਸ ਨੂੰ ਬੰਦ ਜੁਡੀਸੀਅਲ ਕਰਾਇਆ ਜਾ ਰਿਹਾ ਹੈ, ਮੁਕੱਦਮਾ ਦੀ ਤਫਤੀਸ ਜਾਰੀ ਹੈ। 

ਗ੍ਰਿਫਤਾਰੀ ਸਬੰਧੀ ਵੇਰਵਾ:-

1. ਸੰਦੀਪ ਕੁਮਾਰ ਪੁੱਤਰ ਸੁਭਾਸ ਕੁਮਾਰ ਵਾਸੀ ਪਿੰਡ ਅਲੀਪੁਰ ਥਾਣਾ ਉਚਾਣਾ ਜਿਲ੍ਹਾ ਜੀਦ ਹਰਿਆਣਾ ।

2. ਬਰਾਮਦਗੀ :- ਇੱਕ .32 ਬੋਰ ਦੇਸੀ ਪਿਸਟਲ (Country made Pistol) ਸਮੇਤ 3 ਜਿੰਦਾ ਕਾਰਤੂਸ ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD