Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਲੁੱਟਣ ਵਾਲੇ ਰਾਜਨੀਤਿਕ ਦਲਾਂ ਦੀ ਪੋਲ ਖੋਲ ਅੰਦੋਲਨ ਚਲਾਏਗੀ ਬਸਪਾ- ਰਣਧੀਰ ਸਿੰਘ ਬੈਨੀਵਾਲ

14 ਮਾਰਚ ਨੂੰ ਬੇਗਮਪੁਰਾ ਪਾਤਸ਼ਾਹੀ ਬਣਾਓ ਵਿਸ਼ਾਲ ਰੈਲੀ ਕਰੇਗੀ ਬਸਪਾ - ਜਸਵੀਰ ਸਿੰਘ ਗੜ੍ਹੀ

Web Admin

Web Admin

5 Dariya News

ਜਲੰਧਰ , 26 Feb 2021

Last updated on: Feb 26, 2021, 00:00 IST

ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਮੁੱਖ ਦਫਤਰ ਜਲੰਧਰ ਵਿਖੇ ਹੋਈ ਜਿਸਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ ਕੁਮਾਰ ਜੀ ਹਾਜ਼ਿਰ ਹੋਏ। ਇਸ ਮੌਕੇ ਸ੍ਰੀ ਬੈਨੀਵਾਲ ਨੇ ਬੋਲਦਿਆਂ ਕਿਹਾ ਕਿ ਆਜ਼ਾਦੀ ਦੇ 73 ਸਾਲਾਂ ਤੱਕ ਪੰਜਾਬ ਨੂੰ ਲੁੱਟਿਆ ਗਿਆ ਹੈ। ਜਿਸਦੀ ਜਿੰਮੇਵਾਰ ਕਾਂਗਰਸ ਤੇ ਅਕਾਲੀ ਦਲ ਹੈ। ਦੋਹਾਂ ਪਾਰਟੀਆਂ ਨੇ ਪੰਜਾਬ ਦੀ ਜਵਾਨੀ, ਪੰਜਾਬ ਦਾ ਪਾਣੀ, ਪੰਜਾਬ ਦੀ ਧਰਤੀ, ਹਵਾ ਪਾਣੀ, ਸਿਹਤ, ਸਿੱਖਿਆ ਰੁਜ਼ਗਾਰ ਲੁੱਟ ਲਿਆ ਹੈ ਜਿਸਦਾ ਪੋਲ ਖੋਲ ਅੰਦੋਲਨ ਬਸਪਾ ਪੂਰੇ ਪੰਜਾਬ ਵਿੱਚ ਚਲਾਏਗੀ। ਇਸ ਮੌਕੇ ਸ੍ਰੀ ਵਿਪਲ ਕੁਮਾਰ ਜੀ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਤੇ ਅਕਾਲੀ ਦਲ ਨੇ ਪਛੜੀਆਂ ਸ਼੍ਰੇਣੀਆਂ ਦੀ ਮੰਡਲ ਕਮਿਸ਼ਨ ਰਿਪੋਰਟ ਨੂੰ ਨਾ ਲਾਗੂ ਕਰਕੇ ਪਛੜਿਆ ਵਰਗੇ ਦਾ ਹੱਕ ਖਾਧਾ ਹੈ। ਪੰਜਾਬ ਪ੍ਰਧਾਨ ਸਰਦਾਰ ਗੜ੍ਹੀ ਨੇ ਕਿਹਾ ਕਿ ਗੁਰੂਆਂ ਮਹਾਂਪੁਰਸ਼ਾਂ ਦਾ ਅੰਦੋਲਨ ਬੇਗਮਪੁਰੇ ਤੋਂ ਹਲੀਮੀ ਰਾਜ ਤੇ ਖਾਲਸਾ ਰਾਜ ਦੇ ਰੂਪ ਵਿੱਚ ਲਕਸ਼ ਨਿਰਧਾਰਿਤ ਕੀਤਾ ਪਰੰਤੂ  ਤਖ਼ਤ ਦਾ ਮਾਲਿਕ ਪੰਜਾਬ ਵਿੱਚ ਕੋਈ ਵੀ ਲਾਇਕ ਨਹੀਂ ਬਣਿਆ, ਜਦੋ ਕਿ ਗੁਰੂ ਸਾਹਿਬਾਨ ਤਖ਼ਤ ਦਾ ਮਾਲਿਕ ਲਾਇਕ ਅਤੇ ਗਰੀਬ ਸਿੱਖਾਂ ਵਿਚੋਂ ਬਣਿਆ ਦੇਖਣਾ ਚਾਹੁੰਦੇ ਸਨ। ਇਸ ਸੁਪਨੇ ਨੂੰ ਪੂਰਾ ਕਰਨ ਲਈ ਬਸਪਾ ਵੱਲੋਂ 14 ਮਾਰਚ ਨੂੰ ਸੂਬਾ ਪੱਧਰੀ ਵਿਸ਼ਾਲ ਰੈਲੀ ਬੇਗ਼ਮਪੁਰਾ-ਪਾਤਸ਼ਾਹੀ ਬਣਾਓ ਰੈਲੀ ਰੱਖੀ ਗਈ ਗਈ। ਜਿਸਦਾ ਨਾਅਰਾ ਪਾਤਸ਼ਾਹੀ ਬਣਾਓ, ਬੇਗਮਪੁਰਾ ਵਸਾਓ ਹੋਵੇਗਾ। 

ਸਮੁੱਚੀ ਲੀਡਰਸ਼ਿਪ ਦੀ ਡਿਊਟੀ ਪੂਰੇ ਪੰਜਾਬ ਵਿੱਚ ਸੰਗਠਨ ਨੂੰ ਚੁਸਤ-ਦਰੁਸਤ ਕਰਨ ਹਿੱਤ ਵੰਡੀਆਂ ਗਈਆਂ ਅਤੇ ਸ੍ਰੀ ਗੁਰਲਾਲ ਸ਼ੈਲਾ ਜੀ ਨੂੰ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੂਰੇ ਪੰਜਾਬ ਵਿੱਚ ਬੂਥ ਕਮੇਟੀਆਂ ਬਣਾਉਣ ਦਾ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ।ਇਸ ਮੌਕੇ ਸੂਬਾ ਮੀਤ ਪ੍ਰਧਾਨ ਸ ਹਰਜੀਤ ਸਿੰਘ ਲੌਂਗੀਆਂ, ਕੁਲਦੀਪ ਸਿੰਘ ਸਰਦੂਲਗੜ੍ਹ, ਚਮਕੌਰ ਸਿੰਘ ਵੀਰ, ਬਲਦੇਵ ਮਹਿਰਾ, ਗੁਰਲਾਲ ਸ਼ੈਲਾ, ਬਲਵਿੰਦਰ ਕੁਮਾਰ, ਪਰਮਜੀਤ ਮੱਲ, ਅਜੀਤ ਸਿੰਘ ਭੈਣੀ, ਮਨਜੀਤ ਸਿੰਘ ਅਟਵਾਲ, ਸ਼ਵਿੰਦਰ ਸਿੰਘ ਛੱਜਲਵੰਡੀ, ਐਡਵੋਕੇਟ ਰਣਜੀਤ ਕੁਮਾਰ, ਲਾਲ ਸਿੰਘ ਸੁਲਹਾਨੀ, ਜੋਗਾ ਸਿੰਘ ਪਨੋਦੀਆਂ, ਰਮੇਸ਼ ਕੌਲ, ਸਵਰਨ ਸਿੰਘ ਕਲਿਆਣ, ਡਾ ਸੁਖਬੀਰ ਸਿੰਘ ਸਲਾਰਪੁਰ, ਪੀ ਡੀ ਸ਼ਾਂਤ, ਐਡਵੋਕੇਟ ਵਿਜੇ ਬੱਧਣ, ਡਾ ਜਸਪ੍ਰੀਤ ਸਿੰਘ ਪਰਵੀਨ ਬੰਗਾ, ਹੰਸ ਰਾਜ ਸਰੋਹਾ, ਜੇਪੀ ਭਗਤ, ਤੀਰਥ ਰਾਜਪੁਰਾ,  ਸੰਤ ਰਾਮ ਮਲੀਆਂ, ਪਰਵੀਨ ਬੰਗਾ, ਜਗਦੀਸ਼ ਸ਼ੇਰਪੁਰੀ, ਡਾ ਮਹਿੰਦਰਪਾਲ, ਲਾਲ ਚੰਦ ਔਜਲਾ, ਇੰ ਮਹਿੰਦਰ ਸੰਧਰਾਂ,  ਵਿਜੈ ਯਾਦਵ, ਅੰਮ੍ਰਿਤਪਾਲ ਭੋਂਸਲੇ, ਮਾ ਰਾਮ ਪਾਲ ਅਬਿਆਣਾ, ਬਲਵਿੰਦਰ ਮੱਲਵਾਲ, ਜਸਵੰਤ ਰਾਏ, ਮਨਿੰਦਰ ਸ਼ੇਰਪੁਰੀ, ਗੋਬਿੰਦ ਸਿੰਘ, ਸੁਖਦੇਵ ਸਿੰਘ ਭਰੋਵਾਲ, ਤਰਸੇਮ ਥਾਪਰ, ਮਨੀ ਸਹੋਤਾ, ਵਿਨੇ ਮਹੇ, ਜਤਿੰਦਰ ਬੱਬੂ, ਜੀਤ ਰਾਮ ਬਸਰਾ,  ਨਿਰਮਲ ਸਾਇਆ, ਹਵਾ ਸਿੰਘ ਹਨੇਰੀ, ਜਸਵੀਰ ਸਿੰਘ ਬਰਨਾਲਾ, ਆਤਮਾ ਸਿੰਘ ਪਰਮਾਰ, ਜਗਦੀਸ਼ ਪਰਸ਼ਾਦ, ਗੁਰਬਖਸ਼ ਸਿੰਘ, ਪਲਵਿੰਦਰ ਬਿੱਕਾ, ਥੋਰੂ ਰਾਮ, ਸੁਖਵਿੰਦਰ ਸੁੱਖ, ਕੁਲਵਿੰਦਰ ਸਿੰਘ ਸਹੋਤਾ ਕੇਸਰ ਸਿੰਘ ਬਖਸ਼ੀਵਾਲਾ, ਗੁਰਦੀਪ ਮਾਖਾ, ਹਰਦੇਵ ਸਿੰਘ ਤਰਖੰਬਧ, ਐਡਵੋਕੇਟ ਕੁਲਦੀਪ ਸਿੰਘ, ਧਰਮਪਾਲ ਭਗਤ, ਡਾ ਜੋਗਿੰਦਰ ਸਿੰਘ, ਤਰਸੇਮ ਭੋਲਾ ਆਦਿ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD