Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਤਮਾ ਸਕੀਮ ਅਧੀਨ ਸਾਲ 2020-21 ਦੌਰਾਨ ਕੀਤੇ ਗਏ ਕੰਮਾਂ ਦਾ ਲਿਆ ਜਾਇਜਾ

ਸਕੀਮ ਅਧੀਨ ਕਿਸਾਨ ਬੀਬੀਆਂ ਨੂੰ ਸਬਜੀਆਂ ਦੀਆਂ ਕਿੱਟਾਂ, ਫੱਲਦਾਰ ਬੂਟੇ, ਬੱਕਰੀ ਪਾਲਣ, ਖੂੰਬਾਂ ਦੀ ਕਾਸ਼ਤ ਕਰਨ ਅਤੇ ਮੱਛੀ ਪਾਲਣ ਦੀਆਂ ਟ੍ਰੇਨਿੰਗਾਂ ਕਰਕੇ ਉਪਰਾਲੇ ਸ਼ੁਰੂ ਕਰਵਾਏ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ , 26 Feb 2021

Last updated on: Feb 26, 2021, 00:00 IST

ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਆਤਮਾ ਗਵਰਨਿੰਗ ਬੋਰਡ ਦੀ 15ਵੀਂ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਐਸ.ਏ.ਐਸ.ਨਗਰ ਵਿਖੇ ਆਤਮਾ ਸਕੀਮ ਅਧੀਨ ਸਾਲ 2020-21 ਦੌਰਾਨ  ਕੀਤੇ ਗਏ ਕੰਮਾਂ ਦਾ ਜਾਇਜਾ ਲਿਆ ਅਤੇ ਸਾਲ  2021-22 ਲਈ ਹੇਠਲੇ ਬਲਾਕ ਪੱਧਰ ਤੋਂ ਪ੍ਰਾਪਤ ਹੋਈ ਐਕਸ਼ਨ ਪਲਾਨ ਨੂੰ ਸਮੂਹ ਮੈਬਰ ਸਹਿਬਾਨਾਂ ਨਾਲ ਵਿਚਾਰ ਕਿ 205.02 ਲੱਖ ਰੁਪਏ ਦੀ ਐਕਸ਼ਨ ਪਲਾਨ ਪ੍ਰਵਾਨ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ -ਕਮ- ਕਨਵੀਨਰ ਗਵਰਨਿੰਗ ਬੋਰਡ ਵੱਲੋਂ ਦੱਸਿਆ ਕਿ ਜਿਲ੍ਹੇ ਦੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਟ੍ਰੇਨਿੰਗਾਂ, ਐਕਸਪੋਜਰ ਵਿਜਟ ਅਤੇ ਫਸਲੀ ਪ੍ਰਦਰਸ਼ਨੀਆਂ ਲਗਾ ਕਿ ਤੇਲ ਬੀਜ ਦਾਲਾਂ ਅਤੇ ਨਵੀਆਂ ਫਸਲਾਂ ਦੀ ਕਾਸ਼ਤ ਕਰਵਾਈ ਗਈ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਇਸ ਸਕੀਮ ਅਧੀਨ ਕਿਸਾਨ ਬੀਬੀਆਂ ਨੂੰ ਸਬਜੀਆਂ ਦੀਆਂ ਕਿੱਟਾਂ, ਫੱਲਦਾਰ ਬੂਟੇ, ਬੱਕਰੀ ਪਾਲਣ, ਖੂੰਬਾਂ ਦੀ ਕਾਸ਼ਤ ਕਰਨ ਅਤੇ ਮੱਛੀ ਪਾਲਣ ਦੀਆਂ ਟ੍ਰੇਨਿੰਗਾਂ ਕਰਕੇ ਇਹ ਉਪਰਾਲੇ ਸ਼ੁਰੂ ਕਰਵਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨ ਰਿਵਾਇਤੀ ਖੇਤੀ ਦੇ ਨਾਲ ਹੋਰ ਆਮਦਨ ਵਧਾਊ ਤਰੀਕਿਆਂ ਨਾਲ ਆਪਣੀ ਆਮਦਨ ਵਿਚ ਵਾਧਾ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪਰਾਲੀ ਪ੍ਰਬੰਧਨ ਲਈ ਇੱਕ ਕਿਤਾਬਚਾ ਜਾਰੀ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਸ਼ਲਾਘਾ ਕਰਦੇ ਹੋਏ ਹਦਾਇਤ ਕੀਤੀ ਕਿ ਕਿਸਾਨਾਂ ਦੀ ਸੇਵਾ ਵਿੱਅਚ ਸਮੁੱਚੇ ਅਲਾਇਡ ਵਿਭਾਗ ਇੱਕ ਛੱਤਰੀ ਹੇਠ ਵੱਧ ਤੋੱ ਵੱਧ ਸਹੂਲਤ ਦੇਣ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਹੂਲਤਾਂ ਦੀ ਲੋੜ ਹੈ ਤਾਂ ਉਹ ਦਿੱਤੀਆਂ ਜਾਣਗੀਆਂ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD