Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਾਰਡ ਨੰਬਰ 49 ਦੇ ਅਧੀਨ ਪੈਂਦੇ ਇਲਾਕੇ ’ਚ ਕੀਤੀ 2 ਪਾਰਕਾਂ ਦੇ ਕੰਮ ਦੀ ਸ਼ੁਰੂਆਤ

Web Admin

Web Admin

5 Dariya News

ਅੰਮ੍ਰਿਤਸਰ , 28 Feb 2021

Last updated on: Feb 28, 2021, 00:00 IST

ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰਬਰ 49 ਦੇ ਅਧੀਨ ਪੈਂਦੇ ਇਲਾਕੇ ਬੰਬੇ  ਵਾਲਾ ਖੂਹ ’ਚ ਚਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ। ਚੌਂਕ ਆਰੀਆ ਸਮਾਜ ਵਿਚ ਸੱਜੇ ਪਾਸੇ ਅਤੇ ਖੱਬੇ ਪਾਸੇ 2 ਪਾਰਕਾਂ ਦਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦੀ ਸ਼ੁਰੂਆਤ ਕੀਤੀ।ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਵੱਲੋਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਅਸੀਂ ਵਚਨਬੱਧ ਹਾਂ। ਸ੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਤਹਿਤ ਵੀ ਸ਼ਹਿਰ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਕੁਝ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।  ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡਾਂ ਦੇ ਕੌਂਸਲਰਾਂ ਵੱਲੋਂ ਖੁਦ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਕੁਮਾਰ ਪੱਪਲ, ਕਾਂਗਰਸੀ ਨੇਤਾ ਸੁਨੀਲ ਕੁਮਾਰ ਕੋਂਟੀ, ਚੇਅਰਮੈਨ ਮਹੇਸ ਖੰਨਾ, ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਯੁਵਾ ਨੇਤਾ ਗੌਰਵ ਖੰਨਾ, ਸੰਨੀ ਕੁਮਾਰ, ਗੌਰਵ ਪਹਿਲਵਾਨ, ਗੁਲਸਨ ਪਹਿਲਵਾਨ,ਟਿੰਕੂ ਪ੍ਰਧਾਨ, ਪੰਕਜ ਮਹਾਜਨ, ਮਨਜੀਤ ਸਿੰਘ ਬੋਬੀ, ਸਿਆਲ ਕੁਮਾਰ, ਨਰੇਸ਼ ਕਪੂਰ ਬਿੱਟੂ ਬਾਬਾ ਅਤੇ ਇਲਾਕਾ ਨਿਵਾਸੀ ਹਾਜਰ ਸਨ।    

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD