Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਫਾਜ਼ਿਲਕਾ ਮਿਲਟਰੀ ਸਟੇਸ਼ਨ ਵਿਖੇ ਸਵਰਨੀਮ ਵਿਜੇ ਵਰ੍ਹੇ ਦੌਰਾਨ ਆਰਮੀ ਮੇਲਾ ਕਰਵਾਇਆ ਗਿਆ

Web Admin

Web Admin

5 Dariya News

ਫਾਜ਼ਿਲਕਾ , 01 Mar 2021

1971 ਦੀ ਭਾਰਤ-ਪਾਕਿ ਜੰਗ ਵਿਚ ਭਾਰਤੀ ਜਿੱਤ ਦੇ 50 ਸਾਲਾਂ ਦੇ ਪੂਰੇ ਹੋਣ ਦੇ ਮੱਦੇਨਜਰ ਭਾਰਤੀ ਸੈਨਾ ਵੱਲੋਂ `` ਸਵਰਨਮ ਵਿਜੇ ਸਾਲ ਮਨਾਇਆ ਜਾ ਰਿਹਾ ਹੈ। ਚਾਰ ਮੁੱਖ ਦਿਸ਼ਾਵਾਂ ਵਿਚ ਚਾਰ ਵਿਕਟਰੀ ਫਲੈਮਜ਼ ਨੇ ਆਪਣੀ ਵਿਸ਼ਾਲ ਯਾਤਰਾ 16 ਦਸੰਬਰ 2020 ਨੂੰ ਸ਼ੁਰੂ ਕੀਤੀ ਸੀ।ਵਿਕਟਰੀ ਫਲੈਮ 23 ਫਰਵਰੀ 2021 ਨੂੰ ਫਰੀਦਕੋਟ ਮਿਲਟਰੀ ਸਟੇਸ਼ਨ ਤੋਂ ਫਾਜ਼ਿਲਕਾ ਮਿਲਟਰੀ ਸਟੇਸ਼ਨ ਪਹੁੰਚੀ ਅਤੇ 03 ਮਾਰਚ 2021 ਤੱਕ ਫਾਜ਼ਿਲਕਾ ਵਿਖੇ ਰਹੇਗੀ ਜਿਸ ਤੋਂ ਬਾਅਦ ਇਹ ਅਬੋਹਰ ਮਿਲਟਰੀ ਸਟੇਸ਼ਨ ਨੂੰ ਸਮਰਪਿਤ ਕੀਤੀ ਜਾਵੇਗੀ।ਫਾਜ਼ਿਲਕਾ ਮਿਲਟਰੀ ਸਟੇਸ਼ਨ ਵੱਲੋਂ ਕਰਵਾਏ ਜਾ ਰਹੇ ਵੱਖ ਵੱਖ ਸਮਾਰੋਹਾਂ ਵਿਚ ਇਕ ਆਰਮੀ ਮੇਲਾ ਆਯੋਜਿਤ ਕੀਤਾ ਗਿਆ ਸੀ। ਹਥਿਆਰ ਅਤੇ ਉਪਕਰਣਾਂ ਦੀ ਪ੍ਰਦਰਸ਼ਨੀ, ਆਰਮੀ ਬੈਂਡਾਂ ਵੱਲੋਂ ਲਾਈਵ ਪ੍ਰਦਰਸ਼ਨ ਅਤੇ ਭਾਰਤੀ ਫੌਜ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰਨਾ ਇਸ ਪ੍ਰੋਗਰਾਮਾਂ ਦੀਆਂ ਮੁੱਖ ਖ਼ਾਸ ਗੱਲਾਂ ਰਹੀਆਂ।ਪ੍ਰੋਗਰਾਮ ਦੌਰਾਨ ਫਾਜ਼ਿਲਕਾ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ, ਵੈਟਰਨਜ਼ ਅਤੇ ਵੀਰ ਨਾਰੀਆਂ ਨੂੰ ਦੇਸ਼ ਪ੍ਰਤੀ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 1 ਵੀਰਨਾਰੀ, 5 ਜੰਗ ਦੌਰਾਨ ਆਪਣਾ ਜਾਨਾ ਗਵਾਉਣ ਵਾਲੇ ਸੈਨਿਕਾਂ ਦੀਆਂ ਪਤਨੀਆਂ ਅਤੇ 32 ਵੈਟਰਨਜ਼ ਦਾ ਫਾਜ਼ਿਲਕਾ ਵਿਖੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਫਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਦੇ 100 ਬੱਚਿਆਂ ਵੱਲੋਂ ਇਨ੍ਹਾਂ ਸਮਾਗਮਾਂ ਦੌਰਾਨ ਪੇਸ਼ਕਾਰੀ ਕਰਨ ਲਈ ਸ਼ਮੂਲੀਅਤ ਕੀਤੀ ਗਈ।ਇਸ ਤੋਂ ਇਲਾਵਾ 02 ਮਾਰਚ 2021 ਨੂੰ ਸੰਜੀਵ ਸਿਨੇਮਾ ਤੋਂ ਘੰਟਾ ਘਰ ਤੱਕ ਵਿਕਟਰੀ ਮਾਰਚ ਵੀ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਵਿਜੈ ਮਸ਼ਾਲ ਨੂੰ ਅਬੋਹਰ ਮਿਲਟਰੀ ਸਟੇਸ਼ਨ ਨੂੰ ਸੌਂਪ ਦਿੱਤਾ ਜਾਵੇਗਾ।

 

Tags: Military , Swarnim Vijay Varsh , Victory Mashaal , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD