Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੇਸੀ ਪਿਸਟਲ 32 ਬੋਰ , 2 ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਮੁੱਕਦਮਾ ਦਰਜ ਕਰ ਕੀਤਾ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ. ਨਗਰ , 01 Mar 2021

Last updated on: Mar 01, 2021, 00:00 IST

ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਅਵੈਧ ਹਥਿਆਰ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਡਾਕਟਰ ਰਵਜੌਤ ਕੌਰ ਗਰੇਵਾਲ ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ੍ਰੀ ਗੁਰਬਖਸ਼ੀਸ਼ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 26/02/2021 ਨੂੰ ਦੋਰਾਨੇ ਗਸਤ ਪੁਲਿਸ ਪਾਰਟੀ ਸਰਕਾਰੀ ਸਕੂਲ ਲਾਲੜੂ ਸਲਿੱਪ ਰੋਡ ਲਾਲੜੂ ਮੋਜੂਦ ਸੀ ਤਾਂ ਇੱਕ ਵਿਅਕਤੀ ਲਾਲਤੂ ਤੋਂ ਆਈ ਟੀ ਆਈ ਵੱਲ ਨੂੰ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਘਬਰਾ ਕੇ ਪਿਛੇ ਨੂੰ ਮੁੜਨ ਲੱਗਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਕਾਬੂ ਕੀਤੇ ਨੌਜਵਾਨ ਤੋਂ ਉਸ ਦਾ ਨਾਮ ਪਤਾ ਪੁਛਿਆ ਗਿਆ ਜਿਸ ਨੇ ਆਪਣਾ ਨਾਮ ਵਿਜੈ ਕੁੰਡੂ ਪੁੱਤਰ ਰਮੇਸ ਕੁੰਡੂ ਵਾਸੀ ਮਕਾਨ ਨੂੰ 754/34 ਗਲੀ ਨੰ:  6 ਸ਼ੀਤਲ ਨਗਰ ਰੋਹਤਕ, ਹਰਿਆਣਾ ਹਾਲ ਵਾਸੀ ਮਕਾਨ ਨੂੰ 700 ਸੈਕਟਰ 20/ਏ ਚੰਡੀਗੜ੍ਹ ਦੱਸਿਆ ਜਿਸ ਦੀ ਕਰਨੇ ਪਰ ਉਸ ਦੇ ਡੱਬ ਵਿਚੋਂ ਇੱਕ ਦੇਸੀ ਪਿਸਟਲ 32 ਬੋਰ (Country made Pistol) ਜਿਸ ਵਿਚ 2 ਜਿੰਦਾ ਕਾਰਤੂਸ ਲੋਡ ਸਨ, ਬ੍ਰਾਮਦ ਹੋਏ ਜਿਸ ਖਿਲਾਫ ਮੁਕੱਦਮਾ ਨੇ 35 ਮਿਤੀ 26/02/2021 ਅ/ਧ 25/54/59 ਆਰਮਸ ਐਕਟ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਤੇ ਮੁਕੱਦਮਾ ਹਜਾ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨੂੰ ਮਿਤੀ 27/02/2021 ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨਾ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਦੋਸੀ ਨੇ ਆਪਣੀ ਪੁੱਛ ਗਿੱਛ ਵਿਚ ਦੇਸੀ ਪਿਸਟਲ ( Country made Pistol) ਦਿੱਲੀ ਤੋਂ ਕਿਸੇ ਵਿਅਕਤੀ ਕੋਲੋਂ ਖਰੀਦ ਕਰਕੇ ਲੈ ਕੇ ਆਉਣ ਦੀ ਗੱਲ ਸਵੀਕਾਰ ਕੀਤੀ ਹੈ ਜੋ ਇਹ ਪਿਸਟਲ ਦੋਸ਼ੀ ਵੱਲੋਂ ਇਲਾਕਾ ਵਿਚ ਦਹਿਸਤ ਬਣਾਉਣ ਲਈ ਇਹ ਨਜਾਇਜ ਅਸਲਾ ਲੈ ਕੇ ਜਾ ਰਿਹਾ ਸੀ ਦੋਸੀ ਬ੍ਰਾਮਦਾ ਅਸਲੇ ਨਾਲ ਕਿਸੇ ਵੀ ਪ੍ਰਕਾਰ ਦੀ ਮਾੜੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ ਜਿਸ ਨੂੰ ਪਹਿਲਾ ਅਜਿਹਾ ਕਰਨ ਤੋਂ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ । ਦੋਸ਼ੀ ਅੱਜ ਕੱਲ ਕਿਸ਼ਨਗੜ੍ਹ ਵਿਖੇ ਮੈਡੀਕਲ ਸਟੋਰ ਤੇ ਕੰਮ ਕਰ ਰਿਹਾ ਸੀ ਜੋ ਬੀ ਫਾਰਮੈਂਸੀ ਪਾਸ ਹੈ ਦੋਸੀ ਪਾਸੋਂ ਮੁਕੱਦਮਾ ਸਬੰਧੀ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਪੁੱਛ ਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ , ਮੁਕੱਦਮਾ ਦੀ ਤਫਤੀਸ ਜਾਰੀ ਹੈ। ਗ੍ਰਿਫਤਾਰੀ ਸਬੰਧੀ ਵੇਰਵਾ:

1. ਵਿਜੇ ਕੁੰਡੂ ਪੁੱਤਰ ਰਮੇਸ ਕੁੰਡੂ ਵਾਸੀ ਮਕਾਨ ਨੂੰ 754/34 ਗਲੀ ਨੂੰ 6 ਸ਼ੀਤਲ ਨਗਰ ਰੋਹਤਕ ਹਰਿਆਣਾ ਹਾਲ ਵਾਸੀ ਮਕਾਨ ਨੰ 700 ਸੈਕਟਰ 20/ਏ ਚੰਡੀਗੜ੍ਹ।

ਬਰਾਮਦਗੀ :

2,ਇੱਕ ਦੇਸੀ ਪਿਸਟਲ .32 ਬੌਰ ( Country made Pistol) ਸਮੇਤ 2 ਜਿੰਦਾ ਕਾਰਤੂਸ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD