Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇੱਕ ਵਿਅਕਤੀ ਕੀਤਾ ਗ੍ਰਿਫਤਾਰ

8/9 ਲੱਖ ਦੇ ਗਹਿਣੇ ਕੀਤੇ ਬਰਾਮਦ

Web Admin

Web Admin

5 Dariya News

ਐਸ.ਏ.ਐਸ. ਨਗਰ , 03 Mar 2021

Last updated on: Mar 03, 2021, 00:00 IST

ਸ੍ਰੀ ਸਤਿੰਦਰ ਸਿੰਘ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜਿਲਾ ਐਸ ਏ ਐਸ ਨਗਰ, ਡਾਕਟਰ ਰਵਜੋਤ ਕੌਰ ਗਰੇਵਾਲ ਆਈ ਪੀ ਐਸ (ਐਸ ਪੀ ਦਿਹਾਤੀ) ਜਿਲਾ ਐਸ ਏ ਐਸ ਨਗਰ, ਸ੍ਰੀ ਮਤੀ ਰੁਪਿੰਦਰਦੀਪ ਕੌਰ ਸੋਹੀ ਪੀ ਪੀ ਐਸ (ਉਪ ਕਪਤਾਨ ਪੁਲਿਸ) ਸਬ ਡਵੀਜਨ ਖਰੜ-1 ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ ਇੰਸਪੈਕਟਰ ਅਜੀਤਪਾਲ ਸਿੰਘ ਮੁੱਖ ਅਫਸਰ ਥਾਣਾ ਸਦਰ ਖਰੜ ਵੱਲੋਂ ਇਲਾਕਾ ਥਾਣਾ ਸਦਰ ਖਰੜ, ਥਾਣਾ ਸਿਟੀ ਖਰੜ ਅਤੇ ਥਾਣਾ ਬਲੌਗੀ ਵਿੱਚ ਦਿਨ ਦੇ ਸਮੇਂ ਰਿਹਾਇਸ਼ੀ ਘਰਾ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲਿਆ ਨੂੰ ਕਾਬੂ ਕਰਨ ਲਈ ਗੁਪਤ ਸੋਰਸ ਕਾਇਮ ਕਰਕੇ ਤਫਤੀਸ ਅਮਲ ਵਿਚ ਲਿਆਦੀ ਗਈ ਸੀ। ਜਿਸ ਤੇ ਦੋਸੀ ਸੁਨੀਲ ਕੁਮਾਰ ਪੁੱਤਰ ਨਾਨੂ ਰਾਮ ਵਾਸੀ ਮਕਾਨ ਨੰਬਰ 1101 ਗਲੀ ਨੰਬਰ 5 ਹੈਬੋਵਾਲ ਥਾਣਾ ਹੈਬੋਵਾਲ ਜਿਲ੍ਹਾ ਲੁਧਿਆਣਾ ਨੂੰ ਮੁਕੱਦਮਾ ਨੰਬਰ 239 ਮਿਤੀ 24.10.2019 ਅ/ਧ 454,380 ਆਈ ਪੀ ਸੀ ਥਾਣਾ ਸਦਰ ਖਰੜ ਵਿੱਚ ਸਮੇਤ ਕਾਰ ਨੰਬਰ PB-10-HM-9630 ਗ੍ਰਿਫਤਾਰ ਕੀਤਾ ਗਿਆ ਸੀ। ਦੋਸੀ ਸੁਨੀਲ ਕੁਮਾਰ ਉਕਤ ਨੇ ਦੌਰਾਨੇ ਪੁੱਛ ਗਿੱਛ ਮੰਨਿਆ ਕਿ ਉਸਨੇ ਮਿਤੀ 04.01.2021 ਅਤੇ ਮਿਤੀ 10.01.2021 ਨੂੰ ਖਰੜ ਏਰੀਆ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਜਿਸ ਸਬੰਧੀ ਥਾਣਾ ਹਜਾ ਵਿੱਚ ਪਹਿਲਾ ਹੀ ਮੁਕਦਮਾ ਨੰਬਰ 3 ਮਿਤੀ 04.01.2021 ਅ/ਧ 457,380,411 ਆਈ ਪੀ ਸੀ ਅਤੇ ਮੁਕੱਦਮਾ ਨੰਬਰ 11 ਮਿਤੀ 10.01.2021 ਅ/ਧ 454,380,411 ਆਈ ਪੀ ਸੀ ਦਰਜ ਕੀਤੇ ਗਏ ਸਨ। ਦੋਸੀ ਸੁਨੀਲ ਕੁਮਾਰ ਉਕਤ ਨੂੰ ਮੁਕੱਦਮਾ ਨੰਬਰ 03 ਅਤੇ 11 ਵਿੱਚ ਨਾਮਜਦ ਕਰਕੇ ਚੋਰੀ ਕੀਤੇ ਗਹਿਣੇ, ਵਾਰਦਾਤ ਲਈ ਵਰਤੀ ਸਕੂਟਰੀ ਨੰਬਰ PB-10-GX-7360 ਮਾਰਕਾ ਐਕਟਿਵਾ ਰੰਗ ਗੂੜਾ ਗਰੇ, ਵਾਰਦਾਤ ਲਈ ਵਰਤੇ ਹਥਿਆਰ ਬਰਾਮਦ ਕੀਤੇ ਗਏ ਹਨ। ਜੋ ਦੋਸੀ ਸੁਨੀਲ ਕੁਮਾਰ ਉਕਤ ਤੋ ਚੋਰੀ ਕੀਤੇ ਗਏ ਕਰੀਬ 8/9 ਲੱਖ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਜਿਸ ਸਬੰਧੀ ਅੱਜ ਮਿਤੀ 03.03.2021 ਨੂੰ ਉਕਤ ਮੁੱਕਦਮਾ ਵਿੱਚ ਬਾਮਦ ਕੀਤੇ ਗਏ ਗਹਿਣੇ ਅਤੇ ਹੋਰ ਸਮਾਨ ਅਫਸਰਾਨ ਬਾਲਾ ਵਲੋਂ ਉਪਰੋਕਤ ਮੁਕੱਦਮਿਆ ਦੇ ਮੁਦੱਈਆ ਨੂੰ ਬੁਲਾਕੇ ਉਹਨਾ ਦੇ ਹਵਾਲੇ ਕੀਤੇ ਗਏ ਹਨ।

 

Tags: Crime News India , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD