Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1 ਪਿਸਟਲ .32 ਬੌਰ (Country Made Pistol) , 1 ਮੈਗਜੀਨ, 1 ਜਿੰਦਾ ਕਾਰਤੂਸ ਸਮੇਤ ਕੀਤਾ ਇੱਕ ਵਿਅਕਤੀ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ. ਨਗਰ , 03 Mar 2021

Last updated on: Mar 03, 2021, 00:00 IST

ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਐਮ.ਸੀ. ਚੋਣਾ ਦੋਰਾਨ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਨਜਾਇਜ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਸੀ ਜਦੋਂ ਡਾਕਟਰ ਰਵਜੋਤ ਕੌਰ ਗਰੇਵਾਲ ਆਈ.ਪੀ.ਐਸ, ਕਪਤਾਨ ਪੁਲਿਸ ਦਿਹਾਤੀ, ਸ੍ਰੀ ਗੁਰਬਖਸ਼ੀਸ਼ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 30/01/2021 ਨੂੰ ਦੋਰਾਨੇ ਨਾਕਾਬੰਦੀ ਵਕਤ ਕਰੀਬ 06.15 ਏ ਐਮ ਪਰ ਦੱਪਰ ਸਾਇਡ ਤੋਂ ਪੈਦਲ ਆ ਰਹੇ ਦੋ ਨੋਜਵਾਨਾ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਹਰਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਕਾਨ ਨੂੰ 226 ਵਾਰਡ ਨੰ 265 ਚੌਕ ਸੇਖਾ ਮੋਗਾ ਸਿਟੀ ਸਾਊਥ ਮੋਗਾ ਪਾਸੋ ਇੱਕ ਪਿਸਟਲ 32 ਬੋਰ ( Country Made Pistol) ਸਮੇਤ 2 ਮੈਗਜੀਨ ਤੇ 2 ਜਿੰਦਾ ਕਾਰਤੂਸ ਬਾਮਦ ਕੀਤੇ ਗਏ ਸਨ ਤੇ ਅਰੁਣ ਸਾਰਵਾਨ ਉਰਫ ਵਿਸੂ ਪੁੱਤਰ ਰਜੇਸ਼ ਕੁਮਾਰ ਵਾਸੀ ਮਕਾਨ ਨੂੰ 4 ਗਲੀ ਨੇ 1 ਵਾਰਡ ਨੰ 38 ਨੇੜੈ ਗੀਤਾ ਭਵਨ ਰਾਜੀਵ ਗਾਂਧੀ ਨਗਰ ਮੋਗਾ ਥਾਣਾ ਸਿਟੀ ਸਾਊਥ ਮੋਗਾ ਪਾਸੋ ਇੱਕ ਪਿਸਟਲ .32 ਬੋਰ (Country Made pistol) ਸਮੇਤ 3 ਮੈਗਜੀਨ ਤੋਂ 3 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਸਨ, ਜਿਨਾਂ ਖਿਲਾਫ ਮੁਕੱਦਮਾਂ ਨੂੰ 22 ਮਿਤੀ 30/01/2021 ਅ/ਧ 25/54/59 ਆਰਮਸ ਐਕਟ ਥਾਣਾ ਲਾਲੜੂ ਜਿਲ੍ਹਾ ਐਸ ਏ ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਬੰਦ ਜੂਡੀਸ਼ੀਅਲ ਕਰਵਾਇਆ ਗਿਆ ਸੀ ਜਿੰਨਾ ਦੀ ਪੁੱਛ ਗਿਛ ਅਤੇ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਕਰਦੇ ਹੋਏ ਇਹ ਗੱਲ ਸਾਹਮਣੇ ਆਈ ਸੀ ਕਿ ਉਪਰੋਕਤ ਦੋਵੇਂ ਦੋਸੀਆਨ ਨੂੰ ਇਹ ਹਥਿਆਰ ਅਮਨ ਉਰਫ ਗੱਪੂ ਵਾਸੀ ਅੰਬਾਲਾ ਨੇ ਦਿੱਤੇ ਸੀ । ਜਿਸ ਦੀ ਭਾਲ ਕਰਨੇ ਪਰ ਇਹ ਪਤਾ ਲਗਾ ਕਿ ਅਮਨ ਉਰਫ ਗੋਪੂ ਪੁੱਤਰ ਰਣਜੀਤ ਸਿੰਘ ਵਾਸੀ ਮਕਾਨ ਨੂੰ 685 ਰਾਮ ਕਿਸ਼ਨ ਕਲੋਨੀ ਅੰਬਾਲਾ ਕੈਂਟ ਦਾ ਰਹਿਣ ਵਾਲਾ ਹੈ ਅਤੇ ਅੰਬਾਲਾ ਅਤੇ ਆਸ ਪਾਸ ਦੇ ਇਲਾਕੇ ਵਿਚ ਨਜਾਇਜ ਹਥਿਆਰ ਵੇਚਣ ਦਾ ਕੰਮ ਕਰਦਾ ਹੈ ਅਤੇ ਪੰਜਾਬ ਅਤੇ ਹਰਿਆਣਾ ਦੇ ਗੈਂਗਸਟਰ ਨੂੰ ਇਹ ਨਜਾਇਜ ਹਥਿਆਰ ਮੁਹੱਇਆ ਕਰਵਾਉਂਦਾ ਹੈ ਅਤੇ ਅੱਜ ਕੱਲ ਕਿਸੇ ਮੁਕੱਦਮੇ ਦੇ ਸਬੰਧ ਵਿਚ ਅੰਬਾਲਾ ਜੇਲ ਵਿਚ ਬੰਦ ਹੈ। ਜਿਸ ਨੂੰ ਮਿਤੀ 26/02/2021 ਨੂੰ ਅੰਬਾਲਾ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਰੰਟ ਪਰ ਲਿਆ ਕੇ ਮੁਕੱਦਮਾ ਉਕਤ ਵਿਚ ਗ੍ਰਿਫਤਾਰ ਕਰਕੇ ਉਸ ਦਾ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ ਜਿਸ ਨੇ ਦੌਰਾਨੇ ਪੁਲਿਸ ਰਿਮਾਡ ਉਸ ਵੱਲੋਂ ਲੁਕਾ ਛਿਪਾ ਕੇ ਰੱਖੇ ਗਏ 01 ਪਿਸਟਲ .32 ਬੋਰ (Country Made Pistol) ਅਤੇ 6 ਜਿੰਦਾ ਕਾਰਤੂਸ ਨੂੰ ਆਪਣੀ ਨਿਸ਼ਾਨਦੇਹੀ ਪਰ ਥਾਣਾ ਲਾਲੜੂ ਦੀ ਪੁਲਿਸ ਨੂੰ ਬਾਮਦ ਕਰਵਾਇਆ ਹੈ । ਇਸ ਪ੍ਰਕਾਰ ਲਾਲੜੂ ਪੁਲਿਸ ਵੱਲੋਂ ਉਕਤ ਮੁਕੱਦਮਾ ਵਿਚ ਇੱਕ ਹੋਰ ਭਾਰੀ ਸਫਲਤਾ ਹਾਸਲ ਕੀਤੀ ਗਈ ਹੈ ।

ਗ੍ਰਿਫਤਾਰੀ ਸਬੰਧੀ ਵੇਰਵਾ:

1. ਅਮਨ ਉਰਫ ਗੋਪੂ ਪੁੱਤਰ ਰਣਜੀਤ ਸਿੰਘ ਵਾਸੀ ਮਕਾਨ ਨੇ 685 ਰਾਮ ਕਿਸ਼ਨ ਕਲੋਨੀ ਅੰਬਾਲਾ ਕੈਂਟ ਥਾਣਾ ਅੰਬਾਲਾ ਉਮਰ ਕਰੀਬ 22 ਸਾਲ

ਬਰਾਮਦਗੀ :- 1 ਪਿਸਟਲ .32 ਬੌਰ (Country Made Pistol) ਸਮੇਤ 1 ਮੈਗਜੀਨ, 1 ਜਿੰਦਾ ਕਾਰਤੂਸ

ਇਸ ਤੋਂ ਇਲਾਵਾ ਮੁਕੱਦਮਾ ਹਜਾ ਵਿਚ ਦੋ ਦੋਸੀਂ ਪਹਿਲਾ ਹੀ ਗ੍ਰਿਫਤਾਰ ਹਨ ਜਿਨਾਂ ਪਾਸੇ 2 ਪਿਸਟਲ .32 ਬੋਰ (Country Made Pistol) ਸਮੇਤ 5 ਮੈਗਜ਼ੀਨ ਤੋਂ 5 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਸਨ।

ਮੁਕੱਦਮਾ ਵਿਚ ਕੁੱਲ ਬਾਮਦਗੀ:- 3 ਪਿਸਟਲ .32 ( Country Made Pistol) ਸਮੇਤ 6 ਮੈਗਜੀਨ ਤੋ 6 ਜਿੰਦਾ ਕਾਰਤੂਸ

 

Tags: Crime News India , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD