Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਜਿਲਾ ਪ੍ਰਸ਼ਾਸ਼ਨ ਵਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵੰਡੀਆਂ ਗਈਆਂ ਸਲਾਈ ਮਸ਼ੀਨਾਂ

Web Admin

Web Admin

5 Dariya News

ਐਸ.ਏ.ਐਸ. ਨਗਰ , 09 Mar 2021

Last updated on: Mar 09, 2021, 00:00 IST

ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਜਿਲਾ ਐਸ.ਏ.ਐਸ.ਨਗਰ ਵਿਖੇ ਵੱਖ-ਵੱਖ ਥਾਵਾਂ ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਦੇ ਰਹਿਨੁਮਾਈ ਹੇਠ ਸ੍ਰੀ ਕਮਲੇਸ਼ ਕੁਮਾਰ ਕੋਸ਼ਲ, ਸਕੱਤਰ, ਰੈਡ ਕਰਾਸ, ਐਸ.ਏ.ਐਸ.ਨਗਰ ਅਤੇ ਭਾਈ ਘੱਨਈਆਂ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਸਿਲਾਈ ਟ੍ਰੇਨਿੰਗ ਮੁਕੰਮਲ ਕਰ ਚੁੱਕੀਆਂ ਅਤੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ 51 ਸਲਾਈ ਮਸ਼ੀਨਾ “ਬੇਟੀ ਬਚਾਓ ਅਤੇ ਬੇਟੀ ਪੜਾਓ" ਸਕੀਮ ਅਧੀਨ ਜਿਲਾ ਪ੍ਰਸ਼ਾਸ਼ਨ ਵਲੋਂ ਮੁਹੱਈਆਂ ਕਰਵਾਈਆਂ ਗਈਆਂ । ਇਸ ਮੌਕੇ ਤੇ ਸਕੱਤਰ ਜਿਲ੍ਹਾ ਰੈਡ ਕਰਾਸ ਸ਼ਾਖਾ, ਸ੍ਰੀ ਕੇ.ਕੇ.ਸੈਣੀ ਚੇਅਰਮੈਂਨ, ਸ੍ਰੀ ਸੰਜੀਵਰਾਬੜਾ ਪ੍ਰਧਾਨ, ਭਾਈ ਘਨੱਈਆਂ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ, ਮੋਹਾਲੀ ਹਾਜਰ ਸਨ। ਸ੍ਰੀ ਕੇ.ਕੇ.ਸੈਣੀ ਚੇਅਰਮੈਂਨ ਜੀ ਨੇ ਦੱਸਿਆ ਕਿ ਸਿਲਾਈ ਸੈਂਟਰ ਸੀਤਲਾਮਾਤਾਮੰਦਰ ਗੁਰੂਦੁਆਰਾ ਸਾਹਿਬ ਵਾੜਾ ਫੇਸ-5 ਦੇ ਵਿਦਿਆਰਥੀਆਂ ਨੂੰ ਮਸ਼ੀਨਾ ਦਿੱਤੀਆਂ ਗਈਆਂ ਅਤੇ ਜਿਲਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਕੀਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ ਜਿਲਾ ਪ੍ਰਸ਼ਾਸ਼ਨ ਲੋੜਵੰਦ ਲੜਕੀਆਂ ਦੀ ਮਦਦ ਕਰਦਾ ਰਹੇਗਾ। ਸ੍ਰੀ ਮਤੀ ਸਰਵਜੀਤ ਕੌਰ ਜੋ ਕਿ ਬਿਉਟੀਸ਼ੀਅਨਟੀਚਰ ਹਨ, ਵਲੋਂ ਲੜਕੀਆਂ ਨੂੰ ਲੈਕਚਰ ਦੇ ਕੇ ਹੋਰ ਉਤਸਾਹਿਤ ਕੀਤਾ ਗਿਆ ਅਤੇ ਹੋਰ ਮਿਹਨਤ ਕਰਕੇ ਅੱਗੇ ਵੱਧਣ ਦੀ ਵੀ ਸੇਧ ਦਿੱਤੀ ਗਈ। ਇਸ ਦੇ ਨਾਲ ਹੀ ਸਕੱਤਰ ਰੈਡ ਕਰਾਸ ਵਲੋਂ ਕੋਵਿਡ-19 ਤੋਂ ਬਚਣ ਸਬੰਧੀ ਮਾਸਕ ਪਾਉਣ, ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣ, ਸ਼ੋਸ਼ਲ ਡਿਸਟੈਸ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਕੋਰਾਨਾ ਮਹਾਂਮਾਰੀ ਦੀ ਕੋਈ ਦਵਾਈ ਨਾ ਹੋਣ ਕਾਰਨ ਇਸ ਸਮੇਂ ਮਾਸਕ ਹੀ ਦਵਾਈ ਹੈ।

 

Tags: Punjab Admin , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD