Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੀਤਾ ਸਨਮਾਨਤ

ਕਿਹਾ! ਉੱਭਰਦੇ ਖਿਡਾਰੀਆਂ ਦੇ ਸਹਿਯੋਗ ਲਈ ਸੂਬਾ ਸਰਕਾਰ ਵਚਨਬੱਧ

5 Dariya News

ਲੁਧਿਆਣਾ , 08 Mar 2021

Last updated on: Mar 08, 2021, 00:00 IST

ਸੂਬਾ ਸਰਕਾਰ ਦੀ ਯੂਥ ਆਫ਼ ਪੰਜਾਬਂ ਮੁਹਿੰਮ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ ਅਤੇ 4×400 ਮੀਟਰ ਰੀਲੇਅ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾ ਸਿਰਫ ਖਿਡਾਰੀਆਂ ਨਾਲ ਗੱਲਬਾਤ ਕੀਤੀ ਬਲਕਿ ਇਹ ਵੀ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੇ ਪਹਿਲੇ 3 ਜੇਤੂਆਂ ਨੂੰ ਵਿਸ਼ੇਸ਼ ਖੇਡ ਕਿੱਟ ਨਾਲ ਸਨਮਾਨਤ ਵੀ ਕੀਤਾ ਜਾਵੇਗਾ।ਇਸ ਮੌਕੇ ਹਾਜ਼ਰ ਪ੍ਰਮੁੱਖ ਲੋਕਾਂ ਵਿੱਚ ਜ਼ਿਲ੍ਹਾ ਖੇਡ ਅਫਸਰ ਸ.ਰਵਿੰਦਰ ਸਿੰਘ ਅਤੇ ਸ੍ਰੀ ਨਿਤਿਨ ਟੰਡਨ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਰਾਜ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ ਅਤੇ ਕਿੱਟਾਂ ਦੀ ਵੰਡੇ ਹੇਠਲੇ ਪੱਧਰ 'ਤੇ ਖੇਡਾਂ ਵਿੱਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ।ਬਿੰਦਰਾ ਨੇ ਦੱਸਿਆ ਕਿ ਉੁਨ੍ਹਾਂ ਦੇ ਮੁੱਖ ਉਦੇਸ਼ ਸੂੁਬੇ ਦੀ ਜਵਾਨੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵੱਲ ਲਿਜਾ ਕੇ ਖੇਡਾਂ ਵਿੱਚ ਸ਼ਾਮਲ ਕਰਨਾ ਹੈ ਕਿਉਂਕਿ ਉਨ੍ਹਾਂ ਵਿੱਚ ਭਾਰੀ ਪ੍ਰਤਿਭਾ ਅਤੇ ਸੰਭਾਵਨਾ ਹੈ।ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿੱਟਾਂ ਦੇ ਸਪਾਂਸਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਇੱਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , PYDB , Guru Nanak Stadium Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD