Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਲਈ ‘ ਬੇਟੀ ਬਚਾਉ ਬੇਟੀ ਪੜਾੳ ‘ ਸਕੀਮ ਅਧੀਨ ਕੀਤੀ ਜਾਵੇਗੀ ਹਰ ਤਰ੍ਹਾ ਦੀ ਮਦਦ : ਆਸ਼ਿਕਾ ਜੈਨ

Web Admin

Web Admin

5 Dariya News

ਐਸ.ਏ.ਐਸ. ਨਗਰ , 09 Mar 2021

Last updated on: Mar 09, 2021, 00:00 IST

ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਜਿਲਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ ਨਗਰ ਵੱਲੋ ਭਾਈ ਘਨੱਈਆ ਕੇਅਰ ਸਰਵਿਸ ਐਡਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆਂ ਗਿਆ। ਇਸ ਮੋਕੇ ਸਿਲਾਈ ਟਰੇਨਿੰਗ ਸੈਂਟਰ ਦੀਆਂ ਵਲੰਟੀਅਰ ਲੜਕੀਆਂ ਵੱਲੋ ਆਸ਼ਿਕਾ ਜੈਨ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੜਕੀਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਪੈਰਾ ਉਤੇ ਖੜੇ ਹੋਣ ਲਈ ਪੇ੍ਰਿਤ ਵੀ ਕੀਤਾ ਉਨ੍ਹਾਂ ਵਲੋ ਵਿਸ਼ਵਾਸ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ  ਚਲਾਈ ਜਾ ਰਹੀ ਲੋੜਵੰਦ ਲੜਕੀਆਂ ਲਈ  ‘ ਬੇਟੀ ਬਚਾਉ ਬੇਟੀ ਪੜਾੳ ‘ ਸਕੀਮ ਅਧੀਨ ਉਨ੍ਹਾਂ ਦੀ ਹਰ ਤਰਾ ਦੀ ਮਦਦ ਕੀਤੀ ਜਾਵੇਗੀ। ਜਿਲਾ ਰੈਡ ਕਰਾਸ ਸ਼ਾਖਾਂ ਅਤੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਡਵੈਲਫੇਅਰ ਸੁਸਾਇਟੀ ਵੱਲੋ ਉਕਤ ਸਿਲਾਈ ਟਰੇਨਿੰਗ ਸੈਂਟਰ ਸਾਝੇ ਤੋਰ ਤੇ ਚਲਾਇਆ ਜਾ ਰਿਹਾ ਹੈ।ਇਸ ਮੋਕੇ ਸ੍ਰੀ ਕਮਲੇਸ ਕੁਮਾਰ ਕੋਸ਼ਲ ਸਕੱਤਰ ਜਿਲਾ ਰੈਡ ਕਰਾਸ ਵੱਲੋ ਬੱਚਿਆ ਨੂੰ ਟੈਕਨੀਕਲਟਰਨਿੰਗ, ਖੂਨਦਾਨ ਕਰਨ ਅਤੇ ਫਸਟ ਏਡ ਟਰਨਿੰਗ ਲੈਣ ਵਾਸਤੇ ਪ੍ਰੇਰਿਤ ਕੀਤਾ ਗਿਆ ਅਤੇ ਉਨਾਂ ਦੇ ਉਜਵਲਭਵਿਖ ਦੀ ਕਾਮਨਾ ਕਰਦੇ ਹੋਏ ਬੱਚਿਆ ਨੂੰ ਉਤਸਾਹਿਤ ਕੀਤਾ ਜਿਵੇ ਕਿ ਜੇਕਰ ਕੋਈ ਬੱਚੀ ਪੂਰੀ ਲਗਨ ਅਤੇ ਮਿਹਨਤ ਨਾਲ ਸਿਲਾਈ ਦਾ ਕੰਮ ਸਿਖਦੀ ਹੈ ਤਾਂ ਉਹ ਬਹੁਤ ਵੱਡੀ ਫੈਸ਼ਨ ਡਜਾਈਨਰ ਬਣ ਸਕਦੀ ਹੈ। ਉਸਦਾ ਵੀ ਨਾਮ ਹੋ ਸਕਦਾ ਹੈ ਬਸ ਇੱਕ ਬਾਰ ਸਖਤ ਮਿਹਨਤ ਅਤੇ ਲਗਨ ਦੀ ਜਰੂਰਤ ਹੈ ਅਸੀ ਜੋ ਚਾਹਿਏ ਉਹ ਜਿਦਗੀ ਵਿੱਚ ਬਣ ਸਕਦੇ ਹਾਂ ਬਸ ਇੱਕ ਬਾਰ ਮਜਬੂਤ ਇਰਾਦੇ ਸੱਚੀ ਲਗਨ ਅਤੇ ਪੋਜਟਿਵ ਸੋਚ ਦੀ ਜਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਕੋਈ ਕੰਮ ਨਹੀ ਹੈ ਜਿਸ ਨੂੰ ਅਸੀ ਨਹੀ ਕਰ ਸਕਦੇ ਇਹ ਸਾਡੇ ਹੱਥ ਵਿੱਚ ਹੀ ਹੈ। ਇਸ ਮੋਕੇ ਤੇ ਆਈਆ ਵਲੰਟੀਅਰ ਲੜਕੀਆ ਨੂੰ ਰੀਫ੍ਰੈਸ਼ਮੈਟ ਆਦਿ ਵੀ ਦਿੱਤੀ ਗਈ। ਇਸ ਮੋਕੇ ਸ੍ਰੀ ਕੇ.ਕੇ.ਸੈਣੀ ਚੈਅਰਮੈਨ ਅਤੇ ਸੰਜੀਵਰਾਬੜਾ, ਪ੍ਰਧਾਨ ਭਾਈ ਘਨੱਈਆ ਜੀ ਕੇਅਰ ਸਰਵਿਸ ਅਤੇ ਵੈਲਫਅਰ ਸੁਸਾਇਟੀ ਹਾਜਰ ਸਨ।

 

Tags: Punjab Admin , Aashika Jain , S.A.S.Nagar , Mohali , S.A.S. Nagar Mohali , Sahibzada Ajit Singh Nagar , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD