Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਲੱਖਣਤਾ ਢੰਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਕੰਮ ਕਰਦੀਆਂ ਔਰਤਾਂ ਹੋਈਆਂ ਸ਼ਾਮਲ

Web Admin

Web Admin

5 Dariya News

ਐਸ.ਏ.ਐਸ ਨਗਰ , 10 Mar 2021

Last updated on: Mar 10, 2021, 00:00 IST

ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ । ਇਸ ਪ੍ਰੋਗਰਾਮ ਦੀ ਵਿਲੱਖਣਤਾ ਇਹ ਰਹੀ ਕਿ ਸਮਾਗਮ ਵਿੱਚ ਜ਼ਿਲ੍ਹੇ ਚ ਕੰਮ ਕਰਦੀਆਂ ਔਰਤਾਂ ਮਗਨਰੇਗਾ ਵਰਕਰ ਸ਼ਾਮਲ ਹੋਈਆਂ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਮੁਖ ਮਹਿਮਾਨ ਵੱਜੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ । ਸ੍ਰੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 24296 ਮਗਨਰੇਗਾ ਵਰਕਰ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚ 14204  ਔਰਤਾਂ ਸ਼ਾਮਲ ਹਨ । ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਢੋਬਿਆਂ ਦੀ ਸਫਾਈ, ਪਸ਼ੂ ਸ਼ੈਡਾਂ ਦੀ ਉਸਾਰੀ, ਗਲੀਆਂ -ਨਾਲੀਆਂ ਪੱਕੀਆਂ ਕਰਨ, ਸਕੂਲਾਂ ਦੀ ਚਾਰ ਦੀਵਾਰੀ, ਸਕੂਲਾਂ ਚ ਕਿਚਨ ਸ਼ੈਡ ਆਦਿ  ਕੰਮ ਬਾ-ਖੂਬੀ ਨਾਲ ਚਲ ਰਹੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਔਰਤ ਵਰਕਰਾਂ ਨੂੰ ਗੁੜ ਅਤੇ ਚਨੇ ਵੀ ਵੰਡੇ । ਇਸ ਮੌਕੇ  ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਡੀ.ਕੇ ਸਾਲਦੀ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਖਰੜ ਸ੍ਰੀ ਹੀਤੇਨ ਕਪਲਾ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਾਜਰੀ ਸ੍ਰੀਮਤੀ ਜਸਪ੍ਰੀਤ ਕੌਰ , ਆਈ.ਟੀ.ਮੈਨੇਜ਼ਰ ਮਗਨਰੇਗਾ ਮਿਸ ਵੰਦਨਾ ਸਿੰਗਲਾ ਅਤੇ ਮਗਨਰੇਗਾ ਔਰਤ ਵਰਕਰਾਂ ਮੌਜ਼ੂਦ ਸਨ ।

 

Tags: Punjab Admin , Rajiv Kumar Gupta , International Women's Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD