Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੀ ਜੂਨੀਅਰ ਅਤੇ ਸਬ ਜੂਨੀਅਰ ਸੂਟਿੰਗ ਬਾਲ ਨੈਸ਼ਨਲ ਲੈਵਲ ਦਾ ਖਿਤਾਬ ਜਿੱਤਿਆ

ਵਿਜੇਤਾ ਟੀਮ ਨੂੰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਨਮਾਨਿਤ

Web Admin

Web Admin

5 Dariya News

ਫਾਜ਼ਿਲਕਾ , 11 Mar 2021

Last updated on: Mar 11, 2021, 00:00 IST

ਪਿਛਲੇ ਦਿਨੀ ਗਾਜੀਆਬਾਦ ਵਿਖੇ ਹੋਏ 39 ਵੇ ਨੈਸ਼ਨਲ ਯੂਟਿੰਗ ਬਾਲ ਟੂਰਨਾਮੈਂਟ ਵਿੱਚ ਪੰਜਾਬ ਦੀ ਅੰਡਰ-17 ਲੜਕੇ ਟੀਮ ਨੇ ਰਾਸ਼ਟਰੀ ਪੱਧਰ ਤੇ ਦੂਜਾ ਸਥਾਨ ਹਾਸਿਲ ਕਰਦਿਆ ਸਿਲਵਰ ਮੈਡਲ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਹਾਸਲ ਕੀਤਾ। ਇਸ ਜਿੱਤ ਉਪਰੰਤ ਲੜਕਿਆ ਦੀ ਟੀਮ ਨੂੰ ਸੂਟਿੰਗ ਬਾਲ ਐਸੋਸੀਏਸ਼ਨ ਦੇ ਚੀਫ ਪੈਟਰਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਆਪਣੇ ਸਰਕਾਰੀ ਗ੍ਰਹਿ ਵਿਖੇ ਸਨਮਾਨਿਤ ਕੀਤਾ।ਜ਼ਿਕਰਯੌਗ ਹੈ ਕਿ 12,13 ਤੇ 14 ਫਰਵਰੀ ਨੂੰ ਗਾਜੀਆਬਾਦ ਵਿਖੇ ਇਹ ਰਾਸ਼ਟਰੀ ਪੱਧਰ ਦਾ ਟੂਰਨਾਮੈਂਟ ਕਰਵਾਇਆ ਗਿਆ ਸੀ। ਜਿਸ ਵਿੱਚ ਦੇਸ਼ ਦੇ 28 ਸੂਬਿਆ ਤੋਂ ਟੀਮਾ ਨੇ ਭਾਗ ਲਿਆ ਸੀ। ਇਸ ਮੌਕੇ ਹੋਏ ਸਖਤ ਮੁਕਾਬਿਲਆ `ਚ ਵੱਖ-ਵੱਖ ਟੀਮਾਂ ਨੂੰ ਹਰਾਉਂਦਿਆ ਪੰਜਾਬ ਦੀ ਟੀਮ ਨੇ ਸੈਮੀਫਾਈਨਲ `ਚ ਪ੍ਰਵੇਸ਼ ਕੀਤਾ ਜਿਥੇ ਉਸਦਾ ਮੁਕਾਬਲ ਹਰਿਆਣਾ ਦੀ ਟੀਮ ਨਾਲ ਹੋਇਆ। ਇਸ ਮੁਕਾਬਲੇ `ਚ ਪੰਜਾਬ ਨੇ ਹਰਿਆਣਾ ਟੀਮ ਨੂੰ ਚਿੱਤ ਕਰਦਿਆ ਫਾਈਨਲ `ਚ ਪ੍ਰਵੇਸ਼ ਕੀਤਾ। ਫਾਈਨਲ ਵਿੱਚ ਮੁਕਾਬਲਾ ਪੰਜਾਬ ਤੇ ਰਾਜਸਥਾਨ ਦਰਮਿਆਨ ਖੇਡਿਆ ਗਿਆ। ਇਸ ਬੇਹੱਦ ਰੋਚਕ ਤੇ ਸਖਤ ਮੁਕਾਬਲੇ `ਚ ਰਾਜਸਥਾਨ ਦੀ ਟੀਮ ਮੋਹਰੀ ਰਹੀ ਜਦਕਿ ਪੰਜਾਬ ਦੀ ਟੀਮ ਨੇ ਦੂਜੇ ਨੰਬਰ ਤੇ ਰਹਿੰਦਿਆ ਸਿਲਵਰ ਮੈਡਲ ਪ੍ਰਾਪਤ ਕੀਤਾ।ਜਨਰਲ ਸੈਕਟਰੀ ਸੂਟਿੰਗ ਬਾਲ ਐਸੋਸੀਏਸ਼ਨ ਪੰਜਾਬ ਸ਼੍ਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਜੂਨੀਅਰ ਸ਼ੁਟਿੰਗ ਬਾਲ ਟੀਮ ਦਾ ਮੈਚ ਬਿਹਾਰ ਦੇ ਬੁੱਧਗਿਯਾ ਵਿੱਚ ਹੋਇਆ ਸੀ। ਜਿਥੇ ਨੈਸ਼ਨਲ ਜੂਨੀਅਰ ਸ਼ੂਟਿੰਗ ਬਾਲ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਪੰਜਾਬ ਪ੍ਰਧਾਨ ਸੂਟਿੰਗ ਬਾਲ ਐਸੋਸੀਏਸ਼ਨ ਸ. ਰਸਬੀਰ ਸਿੰਘ, ਜੁਆਇਟ ਸੈਕਟਰੀ ਸ. ਸ਼ਾਮਜੀਤ ਸਿੰਘ ਸੰਧੂ,ਕੈਸ਼ੀਅਰ ਸ਼੍ਰੀ ਦੀਪ ਭਾਗਸਰ, ਸਰਪੰਚ ਪਿੰਡ ਭੰਗਾਲਾ ਸ.ਲਾਭ ਸਿੰਘ ਅਤੇ ਸ. ਗੱਜਣ ਸਿੰਘ ਭੰਗਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।     

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD