Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਸਵੈ ਰੋਜ਼ਗਾਰ ਮੁਹੱਈਆ ਕਰਾਉਣ ਦਾ ਉਪਰਾਲਾ

ਐਸਸੀ ਭਾਈਚਾਰੇ ਦੇ ਪਰਿਵਾਰਾਂ ਨੂੰ ਮੁਰਗੀ ਪਾਲਣ ਕਿੱਤੇ ਲਈ ਮੁਹੱਈਆ ਕਰਾਈ ਸਹਾਇਤਾ

Web Admin

Web Admin

5 Dariya News

ਹੰਡਿਆਇਆ/ਬਰਨਾਲਾ , 11 Mar 2021

Last updated on: Mar 11, 2021, 00:00 IST

ਗੁਰੁ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵੱਲੋਂ ਪੋਲਟਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ ਪ੍ਰੋਗਰਾਮ ਕਰਾਇਆ ਗਿਆ।ਇਸ ਮੌਕੇ ਐਸੋਸੀਏਟ ਡਾਇਰੈਕਟਰ ਕੇਵੀਕੇ ਹੰਡਿਆਇਆ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਹੇਠ ਪਿੰਡ ਖੁੱਡੀ ਕਲਾਂ, ਦੀਵਾਨਾ ਤੇ ਰੂੜੇਕੇ ਖੁਰਦ ਦੇ ਅਨੁਸੂਚਿਤ ਜਾਤੀਆਂ ਸ਼੍ਰੇਣੀ ਦੇ 60 ਪਰਿਵਾਰਾਂ ਨੂੰ ਬੈਕਯਾਰਡ ਪੋਲਟਰੀ ਫਾਰਮ ਨੂੰ ਉਤਸ਼ਾਹਿਤ ਕਰਨ ਲਈ ਆਰਆਈਆਰ ਕਿਸਮ ਦੇ 1800 ਚੂਚੇ ਪੋਲਟਰੀ ਫਾਰਮ ਕਿੱਤੇ ਦੀ ਸ਼ੁਰੂਆਤ ਲਈ ਦਿੱਤੇ ਗਏ।ਡਾ. ਤੰਵਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਨਾਂ ਪਰਿਵਾਰਾਂ ਦੇ ਇਕ ਇਕ ਮੈਂਬਰ ਨੂੰ ਕੇਵੀਕੇ ਵੱਲੋਂ ਸੰਯੁਕਤ ਖੇਤੀ ਪ੍ਰਣਾਲੀ ਦੀ 2 ਦਿਨਾਂ ਟੇ੍ਰਨਿੰਗ ਦਿਤੀ ਗਈ, ਜਿਸ ਵਿਚ ਮੁਰਗੀਆਂ ਦੀ ਸਾਂਭ-ਸੰਭਾਲ, ਉਨਾਂ ਦੇ ਪਾਲਣ-ਪੋਸ਼ਣ, ਬਿਮਾਰੀਆਂ ਵਿਰੁੱਧ ਪ੍ਰਬੰਧ, ਟੀਕਾਕਰਨ ਆਦਿ ਬਾਰੇ ਦੱਸਿਆ ਗਿਆ।ਇਸ ਮੌਕੇ ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਡਾ. ਪ੍ਰਤੀਕ ਜਿੰਦਲ ਨੇ ਮੁਰਗੀ ਪਾਲਣ ਕਿੱਤੇ ਬਾਰੇ ਜਾਣਕਾਰੀ ਦਿੱਤੀ।  ਇਸ ਮੌਕੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਕਮਲਦੀਪ ਸਿੰਘ ਮਠਾੜੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਸੁਰਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ. ਹਰਜੋਤ ਸਿੰਘ ਸੋਹੀ ਤੇ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਅੰਜਲੀ ਸ਼ਾਮਲ ਸਨ।

 

Tags: Agriculture , Krishi Vigyan Kendra , Sustainable Approaches for Management of Crop Residues

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD