Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲੋੜਵੰਦ ਗਰੀਬ ਹੈਡੀਕੈਂਪ ਵਿਅਕਤੀ ਨੂੰ ਦਿੱਤਾ ਟਰਾਈ ਸਾਇਕਲ

ਜਿਲਾ ਰੈਡ ਕਰਾਸ ਸ਼ਾਖਾ ਗਰੀਬ ਤੇ ਲੋੜਵੰਦਾ ਦੀ ਮਦਦ ਲਈ ਤੱਤਪਰ : ਵਧੀਕ ਡਿਪਟੀ ਕਮਿਸ਼ਨਰ

Web Admin

Web Admin

5 Dariya News

ਐਸ.ਏ.ਐਸ. ਨਗਰ , 12 Mar 2021

Last updated on: Mar 12, 2021, 00:00 IST

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਆਸ਼ਿਕਾ ਜੈਨ, ਆਈ.ਏ.ਐਸ.ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਬੋਧ ਮੰਡਲ ਸਪੁੱਤਰ ਦੁਖੋ ਮੰਡਲ ਵਾਰਡ ਨੰ:13, ਪਰਬੱਤਾਭਾਗਲਪੁਰ, ਬਿਹਾਰ ਨਾਮ ਦੇ ਗਰੀਬ ਤੇ ਲੋੜਵੰਦ ਹੈਡੀਕੈਂਪਡ ਅਤੇ ਬਹੁਤ ਹੀ ਗਰੀਬ ਵਿਅਕਤੀ ਨੂੰ ਟਰਾਈ ਸਾਇਕਲ ਦਿੱਤਾ ਗਿਆ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਜਿਲਾ ਰੈਡ ਕਰਾਸ ਸ਼ਾਖਾ ਗਰੀਬ ਤੇ ਲੋੜਵੰਦਾ ਦੀ ਮਦਦ ਲਈ ਤੱਤਪਰ ਰਹਿੰਦੀ ਹੈ ਅਤੇ ਸ੍ਰੀ ਸੁਬੋਧ ਨੂੰ ਉਤਸਾਹਿਤ ਕੀਤਾ ਗਿਆ, ਉਸਦਾ ਹਾਲ ਚਾਲ ਪੁਛਇਆ ਗਿਆ ਕਿ ਉਹ ਇੱਥੇ ਕਿਸ ਕੋਲ ਰਿਹ ਰਿਹਾ ਹੈ, ਏ.ਡੀ.ਸੀ. ਵਲੋਂ ਇਹ ਵੀ ਕਿਹਾ ਗਿਆ ਕਿ ਇਸ ਨੂੰ ਕੋਈ ਕੰਮ ਕਾਰ ਦਲਾਉਣ ਦੀ ਕੋਸ਼ਿਸ਼ ਕੀਤੀ ਜਾਵੇ, ਜੋ ਇਹ ਆਪਣੀ ਸਹੂਲੀਅਤ ਨਾਲ ਕਰ ਸਕਦਾ ਹੋਵੇ।ਇਸ ਮੋਕੇ ਸ੍ਰੀ ਕਮਲੇਸ਼ ਕੁਮਾਰ ਕੋਸ਼ਲ, ਸਕੱਤਰ, ਜਿਲਾ ਰੈਡ ਕਰਾਸ ਸ਼ਾਖਾਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਇੱਕ ਬਹੁਤ ਹੀ ਗਰੀਬ ਵਿਅਕਤੀ ਹੈ ਜੋ ਕਿ ਆਪਣੇ ਪਿੰਡ ਤੋ 15 ਦਿਨ ਪਹਿਲਾ ਹੀ ਪੰਜਾਬ ਵਿੱਚ ਆਇਆ ਹੈ। ਇਸ ਦੀਆਂ ਦੋਨੋ ਲੱਤਾ ਕੰਮ ਨਹੀ ਕਰਦੀਆਂ ਅਤੇ ਨਾ ਹੀ ਇਸ ਦਾ ਰਹਿਣ ਦਾ ਕੋਈ ਟਿਕਾਣਾ ਹੈ। ਇਸ ਨੂੰ ਜਿਥੇ ਗੁਰਦੁਅਰੇ ਜਾਂ ਮੰਦਿਰ ਵਿੱਚ ਜਗਾ ਮਿਲ ਜਾਵੇ ਤਾਂ ਇਹ ਰਾਤ ਗੁਜਾਰ ਲੈਦਾ ਹੈ, ਜਿਲਾ ਰੈਡ ਕਰਾਸ ਸ਼ਾਖਾ ਵੱਲੋ ਇਸ ਦੇ ਰਹਿਣ ਦਾ ਪਬੰਧ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਕੋਈ ਨਿੱਕਾ ਮੋਟਾ ਕਮ ਵੀ ਲੱਭਿਆ ਜਾ ਰਿਹਾ ਹੈ ਤਾਂ ਜੋ ਇਹ ਵਿਅਕਤੀ ਇੱਕ ਵਧੀਆਂ ਇਨਸਾਨ ਦੀ ਤਰਾਂ ਕੰਮ ਕਰ ਕੇ ਆਪਣਾ ਅੱਛਾ ਜੀਵਨ ਬਤੀਤ ਕਰ ਸਕੇ। ਇਸ ਵਿਅਕਤੀ ਬਾਰੇ ਉਨ੍ਹਾਂ ਨੂੰ ਸ੍ਰੀਮਤੀ ਆਸ਼ਾ ਸੂਦ ਜੋ ਕਿ ਇੰਨਰ ਵੀਲ ਕਲੱਬ ਆਫ ਮੋਹਾਲੀ ਸਿੰਮਫੋਨੀ  ਦੇ ਪ੍ਰਧਾਨ ਹਨ ਵਲੋਂ ਜਾਣੂ ਕਰਵਾਇਆ ਗਿਆ।ਰੈਡ ਕਰਾਸ ਇੱਕ ਰਾਹਤ ਸੰਸਥਾ ਹੈ,ਜੋ ਕਿ ਮੁਸਬਿਤ ਵਿੱਚ ਮਨੁੱਖਤਾ ਦੀ ਸੇਵਾ ਕਰਦੀ ਹੈ।ਜਿਲਾ ਰੈਡ ਕਰਾਸ ਸ਼ਾਖਾ ਵੱਲੋ ਆਰਟੀਫੀਸ਼ਲ ਲੀਬਸ ਮੈਨੂਫੈਕਚਰਿੰਗ ਕੋਰਪੋਰੇਸ਼ਨ ਆਫ ਇੰਡੀਆ , ਕੁਰਾਲੀ ਦੇ ਸਹਿਯੋਗ ਨਾਲ ਜਿਲੇ ਵਿੱਚ ਅਪੰਗ ਅਤੇ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਉਨ੍ਹਾਂ ਨੂੰ ਨਕਲੀ ਅੰਗ, ਟ੍ਰਾਈ ਸਾਈਕਲ, ਸੁਨਣ ਵਾਲੀਆਂ ਮਸ਼ੀਨਾਂ, ਵੀਹਲ ਚੇਅਰ ਆਦਿ ਮੁਫਤ ਮੁਹੱਈਆਂ ਕਰਵਾਏ ਜਾਂਦੇ ਹਨ ਇਸ ਲਈ ਮੋਹਾਲੀ ਜਿਲੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਜਾਦੀ ਹੈ ਕਿ ਜੇਕਰ ਤੁਹਾਡੇ ਪਿੰਡ ਜਾ ਸਹਿਰ ਵਿੱਚ ਕੋਈ ਅਜਿਹਾ ਵਿਅਕਤੀ ਹੈ ਜੋ ਕਿ ਹੈਡੀਕੈਂਪਡ ਹੈ ਜਾਂ ਉਸ ਨੂੰ ਕੰਨਾ ਤੋ ਘਟ ਸੁਣਦਾ ਹੈ ਅਤੇ ਉਸਦੀ ਆਮਦਨ ਦਾ ਕੋਈ ਪੱਕਾ ਸਾਧਨ ਨਹੀਂ ਹੈਤਾਂ ਉਹ ਜਿਲਾ ਰੈਡ ਕਰਾਸ ਦੇ ਦਫਤਰ ਵਿਖੇ ਸੰਪਰਕ ਕਰ ਸਕਦਾ

 

Tags: Punjab Admin , Ashika Jain , ADC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD