Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਰਮੇਸ਼ ਵਿਧੂਰੀ ਖਿਲਾਫ ਮਾਣਹਾਨੀ ਦਾ ਕੇਸ ਕਰਨ ਵਾਲੇ ਕਿਸਾਨ ਨੇ 'ਆਪ' ਵਕੀਲਾਂ ਦੀ ਮਦਦ ਨਾਲ ਮੋਹਾਲੀ ਅਦਾਲਤ 'ਚ ਪੇਸ਼ ਕੀਤੇ ਸਬੂਤ

ਜਿੰਨਾ ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ : 'ਆਪ'

Web Admin

Web Admin

5 Dariya News

ਮੋਹਾਲੀ , 12 Mar 2021

Last updated on: Mar 12, 2021, 00:00 IST

ਖਰੜ ਦੇ ਕਿਸਾਨ ਅਤੇ 'ਆਪ' ਵਰਕਰ ਨਰਿੰਦਰ ਸਿੰਘ ਸ਼ੇਰਗਿੱਲ ਨੇ 22 ਜਨਵਰੀ ਨੂੰ ਭਾਜਪਾ ਸੰਸਦ ਮੈਂਬਰ ਰਮੇਸ਼ ਵਿਧੂਰੀ ਖਿਲਾਫ ਜੋ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਸੀ, ਉਨ੍ਹਾਂ ਸ਼ੁੱਕਰਵਾਰ ਨੂੰ ਆਪਣੇ ਵਕੀਲ ਹਰਦੀਪ ਸਿੰਘ ਰਾਹੀਂ ਮੋਹਾਲੀ ਅਦਾਲਤ ਵਿੱਚ ਰਮੇਸ਼ ਵਿਧੂਰੀ ਖਿਲਾਫ ਸਬੂਤ ਪੇਸ਼ ਕੀਤੇ ਹਨ। ਰਮੇਸ਼ ਵਿਧੂਰੀ ਨੇ ਕਿਹਾ ਸੀ ਕਿ ਜੋ ਕਿਸਾਨ ਸਰਹੱਦ ਉੱਤੇ ਬੈਠੇ ਹਨ, ਉਨ੍ਹਾਂ ਨੂੰ ਸੀਮਾ ਪਾਰ ਤੋਂ ਧਰਨੇ ਦੇ ਪੈਸੇ ਮਿਲ ਰਹੇ ਹਨ। ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।ਲੰਬੇ ਇੰਤਰਾਜ ਦੇ ਬਾਅਦ ਸ਼ੁੱਕਰਵਾਰ ਨੂੰ ਸਬੂਤ ਜਮ੍ਹਾਂ ਕਰਨ ਲਈ ਨਰਿੰਦਰ ਸ਼ੇਰਗਿੱਲ ਨੂੰ ਅਦਾਲਤ ਵਿੱਚ ਬੁਲਾਇਆ ਗਿਆ। ਮੋਹਾਲੀ ਅਦਾਲਤ ਵਿੱਚ ਉਨ੍ਹਾਂ ਆਪਣੇ ਵਕੀਲ ਰਾਹੀਂ ਸਬੂਤ ਪੇਸ਼ ਕੀਤੇ। ਨਰਿੰਦਰ ਸਿੰਘ ਸ਼ੇਰਗਿੱਲ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਕ੍ਰਾਂਤੀਕਾਰੀ ਰਵੱਈਏ ਕਾਰਨ ਭਾਜਪਾ ਕਿਸਾਨਾਂ ਦਾ ਬਹੁਤ ਲੰਬੇ ਸਮੇਂ ਤੋਂ ਅਪਮਾਨ ਕਰ ਰਹੀ ਹੈ, ਪ੍ਰੰਤੂ ਹੁਣ ਪੰਜਾਬ ਦੇ ਕਿਸਾਨ ਚੁੱਪ ਨਹੀਂ ਬੈਠੇਣਗੇ। ਮੈਂ ਉਨ੍ਹਾਂ ਨੂੰ ਇਹ ਦਿਖਾਉਣ ਲਈ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ ਕਿ ਅਸੀਂ ਕਾਨੂੰਨ ਰਾਹੀਂ ਕਿਸੇ ਵੀ ਤਾਨਾਸ਼ਾਹੀ ਸਰਕਾਰ ਨੂੰ ਹਰਾ ਸਕਦੇ ਹਾਂ। ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੈਂ ਖੁਦ ਸਿੰਘੂ ਅਤੇ ਟੀਕਰੀ ਸੀਮਾ ਉੱਤੇ ਰਿਹਾ ਹਾਂ। ਮੈਂ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੇਵਾ ਕੀਤੀ ਹੈ। ਮੈਂ ਉਨ੍ਹਾਂ ਦੇ ਦੁਖ ਦਰਦ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਦੇ ਦੁਖ-ਦਰ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਅਸੀਂ ਮਾਣਹਾਨੀ ਮਾਮਲੇ ਵਿੱਚ ਸਬੂਤ ਪੇਸ਼ ਕਰ ਦਿੱਤੇ ਹਨ, ਹੁਣ ਸੰਮਨ ਦੀਆਂ ਤਰੀਕਾਂ ਦੀ ਉਡੀਕ ਹੈ।

 

Tags: AAP , Aam Aadmi Party , AAP Punjab , Narinder Singh Shergill , Narinder Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD