Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

51 ਪੇਟੀਆਂ ਸ਼ਰਾਬ ਦੇਸੀ ਸਮੇਤ 02 ਨੂੰ ਕੀਤਾ ਗ੍ਰਿਫ਼ਤਾਰ

Web Admin

Web Admin

5 Dariya News

ਐਸ ਏ ਐਸ ਨਗਰ/ਡੇਰਾਬੱਸੀ , 13 Mar 2021

ਸਤਿੰਦਰ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ  ਦੀ ਸੁਚੱਜੀ ਅਗਵਾਈ ਅਧੀਨ ਸ੍ਰੀਮਤੀ ਡਾ ਰਵਜੋਤ ਕੌਰ ਗਰੇਵਾਲ ਐਸ.ਪੀ. ਰੂਰਲ ਅਤੇ ਸ . ਗੁਰਬਕਸੀਸ ਸਿੰਘ ਮਾਨ ਡੀ.ਐਸ.ਪੀ ਡੇਰਾਬੱਸੀ , ਜਿਲਾ ਮੋਹਾਲੀ ਦੀ ਨਿਗਰਾਨੀ ਹੇਠ ਇਸ ਗੁਰਬੀਰ ਸਿੰਘ ਮੁੱਖ ਅਫਸਰ ਥਾਣਾ ਹੰਡੇਸਰਾ ਅਤੇ ਸਾਥੀਆਂ ਨੇ ਹੰਡੇਸਰਾ ਏਰਿਆ ਵਿੱਚ ਨਜਾਇਜ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ ਕਰਦਿਆ ਮੁਕੱਦਮਾ ਨੰ : 13 ਅਤੇ 14 ਮਿਤੀ 13/03/2021 ਅ / ਧ 61/1/14 ਐਕਸਾਇਜ ਐਕਟ ਥਾਣਾ ਹੰਡੇਸਰਾ ਤਹਿਤ 02 ਦੋਸੀਆ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀਆਂ ਪਾਸੋ 51 ਪੇਟੀਆਂ ਸ਼ਰਾਬ ਦੇਸੀ ਮਾਰਕਾ ਰਸੀਲਾ ਸੰਤਰਾ  ਅਤੇ ਅੰਗਰੇਜੀ ਸਰਾਬ ਮਾਰਕਾ ਫਸਟ ਚੁਆਇਸ ਬਰਾਮਦ ਕੀਤੀਆਂ ਗਈਆਂ ਹਨ । ਕਥਿਤ ਦੋਸੀਆਨ ਦੇ ਨਾਮ ਰਾਜਪਾਲ ਸਿੰਘ ਅਤੇ ਵਰਿੰਦਰ ਸਿੰਘ ਵਾਸੀਆਨ ਪਿੰਡ ਭੁੱਖੜੀ ਥਾਣਾ ਹੰਡੇਸਰਾ ਜਿਲਾ ਐਸ ਏ ਐਸ ਨਗਰ ਹਨ ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD