Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡੈਡ ਰੋਡ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਫਾਜ਼ਿਲਕਾ , 18 Mar 2021

Last updated on: Mar 18, 2021, 00:00 IST

ਫਾਜ਼ਿਲਕਾ ਸ਼ਹਿਰ ਦੀ ਮੰਨੀ ਜਾਂਦੀ ਮੁੱਖ ਗਲੀ ਡੈਡ ਰੋਡ ਜੋ ਕਿ ਪਿਛਲੇ ਲੰਬੇ ਸਮੇਂ ਤੋ ਬਣਨ ਵਾਲੀ ਸੀ, ਅਧੂਰੀ ਪਈ ਸੜਕ ਦੇ ਕੰਮ ਨੂੰ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਅਪਣੇ ਕਰ ਕਮਲਾ ਨਾਲ ਨੀਂਹ ਪੱਥਰ ਰੱਖਿਆ ਜਿਸ ਦਾ ਕੰਮ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ।ਸ. ਘੁਬਾਇਆ ਨੇ ਕਿਹਾ ਕਿ ਇਸ ਸੜਕ ਦਾ ਪਿਛਲੇ ਕਈ ਸਾਲਾਂ ਤੋਂ ਮਾੜਾ ਹਾਲ ਹੋਣ ਕਰਕੇ ਸਾਰੇ ਸ਼ਹਿਰ ਫਾਜ਼ਿਲਕਾ ਦੇ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਆਵਾਜਾਈ `ਚ ਕਾਫੀ ਦਿੱਕਤ ਆਉਂਦੀ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਡੈਡ ਰੋਡ ਵਾਰਡ ਨੰਬਰ 2, 3, 4 ਅਤੇ ਵਾਰਡ ਨੰਬਰ 7 ਨੂੰ ਆਪਸ ਵਿੱਚ ਜੋੜਦੀ ਹੈ, ਸੋ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਇਸ ਸੜਕ ਦਾ ਪੀ ਸੀ ਸੜਕ ਬਨਣ ਦਾ ਕੰਮ ਚਾਲੂ ਕੀਤਾ ਗਿਆ ਹੈ। ਸੜਕ ਦੇ ਆਸੇ-ਪਾਸੇ ਇੰਟਰ ਲੋਕ ਟਾਇਲ ਲਗਾ ਕੇ ਸੜਕ ਨੂੰ ਚੌੜਾ ਵੀ ਕੀਤਾ ਜਾਵੇਗਾ। ਇਸ ਨੂੰ ਬਣਾਉਣ ਦੀ ਕੁੱਲ ਲਾਗਤ 31 ਲੱਖ ਪੰਜਾਹ ਹਜ਼ਾਰ ਰੁਪਏ ਆਵੇਗੀ।ਇਸ ਮੌਕੇ ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ, ਗੋਲਡੀ ਝਾਂਬ ਐਮ ਸੀ, ਅਮਨ ਕੁਮਾਰ ਦੂਰੈਜਾ ਐਮ ਸੀ, ਸੰਨੀ ਝਾਂਬ, ਪਾਲ ਚੰਦ ਵਰਮਾ ਐਮ ਸੀ, ਬਾਉ ਰਾਮ ਐਮ ਸੀ,ਰਾਧੇ ਸ਼ਾਮ ਐਮ ਸੀ, ਕ੍ਰਿਸ਼ਨ ਸ਼ਰਮਾ ਰੋਮੀ ਸਿੰਘ ਫੁੱਟੇਲਾ ਐਮ ਸੀ, ਸੁਰਿੰਦਰ ਕੁਮਾਰ ਸਚਦੇਵਾ ਐਮ ਸੀ, ਮਹਾਵੀਰ ਐਮ ਸੀ, ਜਗਦੀਸ਼ ਕੁਮਾਰ ਬਜਾਜ ਐਮ ਸੀ, ਸੰਤੋਖ ਸਿੰਘ, ਓਮ ਪ੍ਰਕਾਸ਼, ਲਾਲ ਚੰਦ, ਸੰਦੀਪ ਛਾਬੜਾ, ਰਾਕੇਸ਼ ਡੋਡਾ, ਆਹੂਜਾ ਜੀ, ਰੌਸ਼ਨ ਲਾਲ ਭੂਸਰੀ, ਸੱਤਪਾਲ ਭੂਸਰੀ, ਲਵਲੀ ਬਜਾਜ, ਆਦਰਸ਼ ਭਠੇਜਾ, ਸਨਮ ਮੁੰਜਾਲ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।  

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD