Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਦਾਸ ਐਂਡ ਬਰਾਊਨ ਸਕੂਲ ਵਿਚ ਸੁਵਿਧਾਵਾਂ ਨਾਲ ਲੈਸ ਸਾਰਾਗੜ੍ਹੀ ਬਲਾਕ ਦਾ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਨੇ ਕੀਤਾ ਉਦਘਾਟਨ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਟੇਕਿਆ ਮੱਥਾ

Web Admin

Web Admin

5 Dariya News

ਫਿਰੋਜ਼ਪੁਰ , 19 Mar 2021

Last updated on: Mar 19, 2021, 00:00 IST

ਸਿੱਖਿਆ ਦੇ ਖੇਤਰ ਆਪਣਾ ਵਧੀਆ ਸਥਾਨ ਸਥਾਪਿਤ ਕਰ ਚੁੱਕੇ ਦਾਸ ਐਂਡ ਬਰਾਊਨ ਵਰਲਡ ਸਕੂਲ ਨੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਲਈ ਆਧੁਨਿਕ ਸੁਵਿਧਾਵਾਂ ਨਾਲ ਲੈਸ ਸਾਰਾਗੜ੍ਹੀ ਬਲਾਕ ਦਾ ਉਦਘਾਟਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੁੱਖ ਅਬਦੁੱਲਾ ਨੇ ਕੀਤਾ। ਅਬਦੁੱਲਾ ਨੇ ਸਰਹੱਦੀ ਖੇਤਰ ਦੇ ਸਕੂਲ ਪ੍ਰਸ਼ਾਸ਼ਨ ਦੁਆਰਾ ਸਿੱਖਿਆ ਦੇ ਨਾਲ -ਨਾਲ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਤਕਨੀਕੀ ਸਿੱਖਿਆ ਦੀ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀ.ਈ.ਓ. ਅਨੁਰਿਧ ਗੁਪਤਾ, ਡਾ. ਕਮਲ ਬਾਗੀ, ਲੈਫੀ. ਜਨ. ਓ.ਪੀ. ਨੰਦਰਾਯੋਗ, ਡਾ. ਸ਼ੀਲ ਸੇਠੀ ਆਦਿ ਹਾਜ਼ਰ ਸਨ। ਉਨ੍ਹਾਂ ਬਲਾਕ ਵਿਚ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਲਈ ਸਮਾਰਟ ਅਤੇ ਏਅਰ ਕੰਡੀਨਰ ਕਲਾਸ ਰੂਮ ਸਹਿਤ ਵੱਖ-ਵੱਖ ਸੁਵਿਧਾਵਾਂ ਜਿਵੇਂ ਸਾਇੰਸ ਲੈਬ, ਕਮਿਸਟਰੀ ਲੈਬ, ਸਮਾਰਟ ਬੋਰਡ ਰੂਮ, ਆਰਟ ਐਂਡ ਕਰਾਫਟ, ਤੋਂ ਇਲਾਵਾ ਮਲਟੀ ਮੀਡੀਆ ਹਾਲ ਆਦਿ ਦਾ ਦੌਰਾ ਕੀਤਾ। ਫਾਰੁੱਕ ਅਬਦੁੱਲਾ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹੂਸੈਨੀਵਾਲਾ ਬਾਰਡਰ *ਤੇ ਸਥਿਤ ਸ਼ਹੀਦਾਂ ਦੀ ਸਮਾਧ ਤੇ ਮੱਥਾ ਟੇਕਿਆ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ਦੇ ਚੱਲਣਾ ਚਾਹੀਦਾ ਹੈ।

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD