Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਨੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

Web Admin

Web Admin

5 Dariya News

ਨਵਾਂਸ਼ਹਿਰ , 24 Mar 2021

Last updated on: Mar 24, 2021, 00:00 IST

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿਚ ਬਗੈਰ ਮਾਸਕ ਘੁੰਮ ਰਹੇ 65 ਵਿਅਕਤੀਆਂ ਦੇ ਅੱਜ ਚਲਾਨ ਕੱਟੇ ਗਏ ਹਨ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਲਗਾਉਣ ਅਤੇ ਇਸ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਉਨਾਂ ਦੱਸਿਆ ਕਿ ਅੱਜ ਟ੍ਰੈਫਿਕ ਸਟਾਫ ਰਾਹੋਂ ਦੇ ਇੰਚਾਰਜ ਏ. ਐਸ. ਆਈ ਗੁਰਮੇਲ ਸਿੰਘ ਵੱਲੋਂ ਜਾਡਲਾ ਟੀ-ਪੁਆਇੰਟ ਰਾਹੋਂ ਵਿਖੇ ਬਿਨਾਂ ਮਾਸਕ ਤੋਂ ਘੁੰਮ ਰਹੇ ਵਿਅਕਤੀਆਂ ਨੂੰ ਮੁਫ਼ਤ ਮਾਸਕ ਵੀ ਵੰਡੇ ਗਏ ਅਤੇ ਮਾਸਕ ਲਗਾ ਕੇ ਹੀ ਘਰਾਂ ਤੋਂ ਬਾਹਰ ਆਉਣ ਦੀ ਹਦਾਇਤ ਕੀਤੀ ਗਈ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਨੂੰ ਪੂਰੀ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜ਼ਿਲੇ ਵਿਚ ਜੋ ਵੀ ਵਿਅਕਤੀ ਬਗੈਰ ਮਾਸਕ ਤੋਂ ਘੁੰਮਦਾ ਵੇਖਿਆ ਗਿਆ, ਉਸ ਦਾ ਮੌਕੇ ’ਤੇ ਹੀ ਕੋਵਿਡ ਟੈਸਟ ਕਰਨ ਦੇ ਨਾਲ-ਨਾਲ ਜ਼ੁਰਮਾਨਾ ਵੀ ਕੀਤਾ ਜਾਵੇਗਾ। 

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD