Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਮਾਂਡੋ ਕੰਪਲੈਕਸ ਵਿਖੇ ਗਣਤੰਤਰ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ

ਕਮਾਂਡੈਂਟ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ.ਨੇ ਲਹਿਰਾਇਆ ਤਿਰੰਗਾ

ਕਮਾਂਡੈਂਟ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਕਮਾਂਡੋ ਕੰਪਲੈਕਸ ਵਿਖੇ ਮਨਾਏ ਗਏ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ .ਏ.ਐਸ.ਨਗਰ , 29 Jan 2014

Last updated on: Jan 29, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫੇਜ਼ 11 ਸਥਿੱਤ ਕਮਾਂਡੋ ਕਪਲੈਕਸ , ਵਿਖੇ ਤੀਜੀ ਅਤੇ ਚੌਥੀ ਕਮਾਂਡੋ ਬਟਾਲੀਅਨ ਵੱਲੋ ਗਣਤੰਤਰਤਾ ਦਿਵਸ ਬੜੇ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ ।ਜਿਸ ਵਿੱਚ  ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਕਮਾਂਡੈਂਟ, ਚੌਥੀ ਕਮਾਂਡੋ ਬਟਾਲੀਅਨ  ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਬਟਾਲੀਅਨਜ਼ ਦੇ ਅਫਸਰਾਂ ਅਤੇ ਜਵਾਨਾਂ ਵੱਲੋ ਰਾਸ਼ਟਰੀ ਝੰਡੇ ਨੂੰ ਸਲਾਮੀ ਵੀ ਦਿੱਤੀ ਗਈ । ਇਸ ਮੌਕੇ ਸ੍ਰੀ ਮੰਗਲ ਸਿੰਘ ਪੀਪੀਐਸ, ਐਸ.ਪੀ, ਸਮੇਤ ਬਟਾਲੀਅਨਜ਼ ਦੇ ਜੀਓਜ/ਜਵਾਨ, ਪੁਲਿਸ ਪਬਲਿਕ ਸਕੂਲ ਦੇ ਸਟਾਫ ਅਤੇ  ਬੱਚਿਆਂ ਅਤੇ ਉਹਨਾਂ  ਦੇ ਮਾਤਾ ਪਿਤਾ ਨੇ  ਇਸ ਸਮਾਰੋਹ ਵਿੱਚ ਸ਼ਾਮਿਲ ਹੋਏ।

ਸ੍ਰੀ ਭੁੱਲਰ ਨੇ ਸਮਰੋਹ ਵਿੱਚ ਸਿਰਕੱਤ ਕਰਨ ਵਾਲਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਵੱਲੋ ਜਵਾਨਾਂ ਨੂੰ ਮਿਹਨਤ ਅਤੇ ਲਗਨ ਨਾਲ ਡਿਊਟੀ ਕਰਕੇ ਦੇਸ ਦਾ ਨਾਮ ਰੋਸ਼ਨ ਕਰਨ ਦੀ ਪ੍ਰੇਰਣਾ ਦਿੱਤੀ । ਸਮਾਰੋਹ ਦੌਰਾਨ ਪੁਲਿਸ ਪਬਲਿਕ ਸਕੂਲ ਦੇ ਬੱਚਿਆਂ ਵੱਲੋ ਦੇਸ ਭਗਤੀ ਦੇ ਗੀਤਾਂ ਦਾ ਗਾਇਨ ਕੀਤਾ ਗਿਆ । ਪ੍ਰੋਗਰਾਮ ਦੇ ਆਖੀਰ ਵਿੱਚ ਜਵਾਨਾਂ ਅਤੇ ਸਕੂਲ ਦੇ ਬੱਚਿਆਂ ਵੱਲੋ ਰਾਸਟਰੀ ਗਾਇਨ ਨਾਲ ਗਣਤੰਤਰ ਦਿਵਸ ਸਮਰੋਹ ਦੀ ਸਮਾਪਤੀ ਕੀਤੀ । 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD