Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸਟੇਸ਼ਨ ਫੇਜ਼ - 8 ਵਿਖੇ 2 ਫਰਵਰੀ ਨੂੰ ਵਿਸ਼ਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ : ਜ਼ਿਲ੍ਹਾ ਪੁਲਿਸ ਮੁਖੀ

ਅੱਖਾਂ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਇੰਦਰਮੋਹਨ ਸਿੰਘ ਭੱਟੀ
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਅੱਖਾਂ ਦੀ ਮੁਫ਼ਤ ਜਾਂਚ ਲਈ ਲਗਾਏ ਜਾਣ ਵਾਲੇ ਵਿਸ਼ਾਲ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 30 Jan 2014

Last updated on: Jan 30, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼ -8 ਵਿੱਚ ਪੈਂਦੇ ਪੁਲਿਸ ਥਾਣੇ 'ਚ 2 ਫਰਵਰੀ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਵਾਸ਼ਨ ਆਈ ਕੇਅਰ (ਗਰੋਵਰ ਆਈ ਹਸਪਤਾਲ ) ਚੰਡੀਗੜ੍ਹ ਦੇ ਸਹਿਯੋਗ ਨਾਲ ਵਿਸ਼ਾਲ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਇੰਦਰਮੋਹਨ ਸਿੰਘ ਭੱਟੀ ਨੇ ਦੱਸਿਆ ਕਿ ਐਤਵਾਰ ਵਾਲੇ ਦਿਨ ਇਹ ਕੈਂਪ ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਲਗਾਇਆ ਜਾਵੇਗਾ।ਭੱਟੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਸ ਵਿਸ਼ਾਲ ਅੱਖਾਂ ਦੇ ਜਾਂਚ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤਾਂ ਜੋ ਅੱਖਾਂ ਦੀ ਜਾਂਚ ਕਰਵਾਉਣ ਲਈ ਆਏ ਮਰੀਜਾਂ ਨੂੰ ਕਿਸੇ ਵੀ ਕਿਸ਼ਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਅੱਖਾਂ ਦੇ ਮਰੀਜ਼ ਇਸ ਕੈਂਪ 'ਚ ਪੁੱਜ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ। ਸ੍ਰੀ ਭੱਟੀ ਨੇ ਅੱਗੋਂ ਹੋਰ ਦੱਸਿਆ ਕਿ ਜ਼ਿਲ੍ਹਾ ਪੁਲਿਸ ਜਿੱਥੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉੱਥੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਦੱਸਿਆ ਕਿ ਇਸ ਕੈਂਪ ਲਈ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਮੋਬਾਇਲ ਨੰਬਰ 98762-22155, 98763-00551, 96466-30878 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

 

Tags: SSP Mohali Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD