Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲਾਂਡਰਾਂ-ਮੋਹਾਲੀ ਸੜਕ ਤੇ ਦਰੱਖਤਾਂ ਦੀ ਕਟਾਈ ਕਾਰਨ 5 ਦਿਨਾਂ ਲਈ ਆਵਾਜਾਈ ਕੀਤੀ ਬੰਦ : ਜ਼ਿਲ੍ਹਾ ਪੁਲਿਸ ਮੁਖੀ

ਲੋਕਾਂ ਦੀ ਸਹੂਲਤ ਲਈ ਆਵਾਜਾਈ ਦੇ ਕੀਤੇ ਬਦਲਵੇ ਪ੍ਰਬੰਧ

ਇੰਦਰ ਮੋਹਨ ਸਿੰਘ ਭੱਟੀ
ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਇੰਦਰ ਮੋਹਨ ਸਿੰਘ ਭੱਟੀ ਲਾਂਡਰਾਂ-ਮੋਹਾਲੀ ਸੜਕ ਤੇ ਸਫੈਦਿਆਂ ਦੀ ਕਟਾਈ ਕਾਰਨ ਕੀਤੇ ਗਏ ਆਵਾਜਾਈ ਦੇ ਬਦਲਵੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 03 Feb 2014

Last updated on: Feb 03, 2014, 00:00 IST

ਲਾਂਡਰਾਂ ਟੀ -ਪੁਆਇੰਟ ਤੇ ਲੱਗਣ ਵਾਲੇ ਰੋਜ਼ਾਨਾ ਘੰਟਿਆਂ-ਬੱਧੀ ਟਰੈਫਿਕ ਜਾਂਮ ਤੋਂ ਹੁਣ ਜਲਦੀ ਹੀ ਲੋਕਾਂ ਨੂੰ ਛੁਟਕਾਰਾਂ ਮਿਲ ਜਾਵੇਗਾ । ਪੰਜਾਬ ਸਰਕਾਰ ਨੇ ਲੋਕਾਂ ਦੀ ਲੰਮੇ ਚਿਰਾਂ ਤੋਂ ਸੜਕ ਨੂੰ ਚੌੜਾ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਲਾਡਰਾਂ-ਮੋਹਾਲੀ ਸੜਕ ਨੂੰ ਚੋੜਾ ਕਰਨ ਦੀ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਲਾਂਡਰਾਂ ਟੀ-ਪੁਆਇੰਟ ਤੋਂ ਮੋਹਾਲੀ ਸਾਇਡ ਨੂੰ ਆਉਣ ਵਾਲੀ ਸੜਕ ਤੇ ਦਰੱਖਤਾਂ ਦੀ ਕਟਾਈ ਦਾ ਕੰਮ ਸੁਰੂ ਹੋ ਚੁੱਕਾ ਹੈ ਜਿਸ ਕਾਰਨ ਸੜਕ ਨੂੰ ਆਉਣ ਵਾਲੇ 5 ਦਿਨਾਂ ਲਈ ਆਵਾਜਾਈ ਲਈ ਮੁਕੰਮਲ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਨੇ ਦੱਸਿਆ ਕਿ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਲਈ ਆਵਾਜਾਈ ਦੇ ਬਦਲਵੇ ਪ੍ਰਬੰਧ ਕੀਤੇ ਗਏ ਹਨ। 

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਟਿਆਲਾ-ਰਾਜਪੁਰਾ ਸਾਇਡ ਤੋਂ ਮੋਹਾਲੀ ਨੂੰ ਆਉਣ ਵਾਲੀ ਟਰੈਫਿਕ ਬਨੂੰੜ ਤੋਂ ਵਾਇਆ ਜੀਰਕਪੁਰ ਰਾਹੀਂ ਕੀਤੀ ਗਈ ਹੈ ਅਤੇ ਸਰਹਿੰਦ ਸਾਇਡ ਤੋਂ  ਮੋਹਾਲੀ ਨੂੰ ਆਉਣ ਵਾਲੀ ਟਰੈਫਿਕ ਲਾਂਡਰਾਂ ਰਾਹੀਂ ਆਉਣ ਦੀ ਵਜਾਏ ਸਰਹਿੰਦ ਤੋਂ ਚੂੰਨੀ ਵਾਇਆ ਮੋਰਿੰਡਾ-ਖਰੜ ਹੋ ਕੇ ਆਵੇਗੀ। ਇਸੇ ਤਰ੍ਹਾਂ ਮੋਹਾਲੀ ਸਾਇਡ  ਤੋਂ ਲਾਂਡਰਾਂ ਰਾਹੀਂ ਸਰਹਿੰਦ ਸਾਇਡ  ਜਾਣ ਵਾਲੀ ਟਰੈਫਿਕ ਵਾਇਆ ਖਰੜ-ਮੋਰਿੰਡਾ ਹੋ ਕੇ ਜਾਵੇਗੀ ਅਤੇ ਮੋਹਾਲੀ ਤੋਂ ਪਟਿਆਲਾ-ਬਨੂੰੜ ਸਾਇਡ ਨੂੰ ਜਾਣ ਵਾਲੀ ਟਰੈਫਿਕ ਮੋਹਾਲੀ ਤੋਂ ਵਾਇਆ ਜੀਰਕਪੁਰ ਕੀਤੀ ਗਈ ਹੈ ਤਾਂ ਜੋ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਆਵੇ ਅਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਨਿਰਵਿਘਨ ਚਲਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਦੇ ਕੀਤੇ ਗਏ ਬਦਲਵੇ ਪ੍ਰਬੰਧਾਂ ਲਈ ਆਪਣਾ ਪੁਰਾ-ਪੁਰਾ ਸਹਿਯੋਗ ਦੇਣ।

 

Tags: SSP Mohali Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD