Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ - ਬੱਬੇਹਾਲੀ

ਕਿਸਾਨਾਂ ਨੂੰ ਪ੍ਰਤੀ ਪੋਲੀ ਨੈਟ ਹਾਊਸ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾਵੇਗੀ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 05 Feb 2014

Last updated on: Feb 05, 2014, 00:00 IST

ਪੰਜਾਬ ਸਰਕਾਰ ਵਲੋ' ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ, ਖੇਤੀਬਾੜੀ, ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਸਬਜੀਆਂ ਦੀ ਕਾਸ਼ਤ ਲਈ ਪੋਲੀ ਨੈਟ ਹਾਊਸ ਬਣਾਉਣ ਲਈ  ਰਾਜ ਸਰਕਾਰ ਵਲੋ' 50 ਫੀਸਦੀ ਸਹਾਇਤਾ ਦਿਤੀ ਜਾਵੇਗੀ।  ਇਹ ਸਹਾਇਤਾ ਵੱਧ ਤੋ' ਵੱਧ ਇਕ ਲੱਖ ਰੁਪਏ ਪ੍ਰਤੀ ਨੈਟ ਹਾਊਸ (500 ਵ.ਮੀ.) ਵੱਧ ਤੋ' ਵੱਧ 2000 ਵਰਗ ਮੀਟਰ ਪ੍ਰਤੀ ਲਾਭ-ਪਾਤਰ ਹੋਵੇਗੀ। ਇਸੇਤਰ੍ਹਾਂ ਕੀੜੇ ਅਤੇ ਉੱਲੀਮਾਰ ਦਵਾਈਆਂ ਜਿਵੇ'ਕਿ ਰਿਡੋਮਿਲ ਗੋਲਡ, ਏਲੀਅਟ, ਐਟਰਾਕੋਲ, ਏਕਲਕਸ, ਇੰਡੋਫਿਲ ਐਮ-45 ਲਈ 50 ਫੀਸਦੀ ਅਤੇ ਵੱਧ ਤੋ' ਵੱਧ 6000/- ਰੁਪਏ ਪ੍ਰਤੀ ਲਾਭ-ਪਾਤਰ ਦਿਤੀ ਜਾਵੇਗੀ।

ਬੱਬੇਹਾਲੀ ਨੇ ਅੱਗੇ ਦੱਸਿਆ ਕਿ ਪਲਾਸਿਟਕ ਕਰੇਟਾਂ ਤੇ ਕੇਵਲ ਬਾਗਬਾਨੀ ਦੇ ਮੰਡੀਕਰਨ ਲਈ 50 ਫੀਸਦੀ ਸਹਾਇਤਾ ਦਿਤੀ ਜਾਵੇਗੀ।ਉਹਨਾ ਦੱਸਿਆ ਕਿ  ਨੈਸ਼ਨਲ ਵੈਜੀਟੇਬਲ ਇਨਸ਼ਿਏਟਿਵ ਸਬਜ਼ੀਆਂ ਦੀ ਖੁੱਲ੍ਹੀ ਖੇਤੀ, ਹਾਇਬਰਿੱਡ ਸਬਜ਼ੀਆਂ ਦੀ ਕਾਸ਼ਤ, ਪੈਕ ਹਾਊਸ, ਪੌਲੀ ਹਾਊਸ ਆਦਿ  ਲਈ 40 ਤੋ' 75 ਫੀਸਦੀ ਸਹਾਇਤਾ ਦਿਤੀ ਜਾਵੇਗੀ। ਇਹ ਸਕੀਮ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਹਿਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਲਾਗੂ ਹੋਵਗੀ।ਇਸ ਦੇ ਨਾਲ ਹੀ ਕੌਮੀ ਬਾਗਬਾਨੀ ਮਿਸ਼ਨ ਦੀ ਤਰਜ਼ ਤੇ ਨਵੇ ਬਾਗ ਲਗਾਉਣ ਲਈ, ਗਰੀਨ ਹਾਊਸ ਲਈ ਮਸ਼ੀਨੀਕਰਨ ਲਈ, ਖੁੰਬਾ ਦੀ ਖੇਤੀ ਲਈ, ਮੱਖੀ ਪਾਲਣ ਦੇ ਕਿੱਤੇ ਲਈ ਕੋਲਡ ਸਟੌਰ ਅਤੇ ਪੈਕ ਹਾਊਸ ਆਦਿ ਲਈ ਰੋਪੜ, ਮੋਗਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੌਮੀ ਬਾਗਬਾਨੀ ਮਿਸ਼ਨ ਦੀਆਂ ਗਾਈਡਲਾਈਨਾਂ ਅਨੂਸਾਰ 40 ਤੋ' 50 ਫੀਸਦੀ ਵਿੱਤੀ ਸਹਾਇਤਾ ਦਿਤੀ ਜਾਵੇਗੀ।

 

Tags: gurbachan singh babbehali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD