Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫ਼ਿਕੇਟ ਬਣਾਉਣ ਵਾਲੇ ਨੂੰ 3 ਸਾਲ ਦੀ ਕੈਦ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 05 Feb 2014

Last updated on: Feb 05, 2014, 00:00 IST

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫ਼ਿਕੇਟ ਤਿਆਰ ਕਰਵਾ ਕੇ 4 ਲੱਖ ਰੁਪਏ ਦਾ ਕਰਜ਼ਾ ਹਾਸਲ ਕਰਨ ਵਾਲੇ ਦੋਸ਼ੀ ਨੂੰ ਅੰਮ੍ਰਿਤਸਰ ਦੇ ਮਾਣਯੋਗ ਵਧੀਕ ਸੈਸ਼ਨਜ਼ ਜੱਜ ਨਵਜੋਤ ਸੋਹਲ ਦੀ ਅਦਾਲਤ ਨੇ 3 ਸਾਲ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਾਲ 2004 ਵਿੱਚ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਨੇ ਦੋਸ਼ੀ ਪਿਸ਼ੌਰਾ ਸਿੰਘ ਵਾਸੀ ਪਿੰਡ ਚੱਕ ਮਿਸ਼ਰੀ ਖ਼ਾਂ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਪਿਸ਼ੌਰਾ ਸਿੰਘ ਪੁੱਤਰ ਬਲਬੀਰ ਸਿੰਘ ਕੌਮ ਜੱਟ ਸਿੱਖ ਵਾਸੀ ਪਿੰਡ ਚੱਕ ਮਿਸ਼ਰੀ ਖ਼ਾਂ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸਾਲ 2004 ਵਿੱਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫ਼ਿਕੇਟ ਤਿਆਰ ਕਰਵਾ ਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਪੰਜਾਬ, ਚੰਡੀਗੜ੍ਹ ਦੇ ਜ਼ਿਲ੍ਹਾ ਮੈਨੇਜਰ, ਅੰਮ੍ਰਿਤਸਰ ਦੇ ਦਫ਼ਤਰ ਤੋਂ 4,00,000 ਰੁਪਏ ਦਾ ਕਰਜ਼ਾ ਹਾਸਲ ਕੀਤਾ ਗਿਆ ਸੀ। ਉਸ ਵਿਰੁਧ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ 20 ਜਨਵਰੀ, 2004 ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13 (1) ਡੀ ਰ/ਵ 13(2) ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਸੀ।

 

Tags: crime news india

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD