Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੇਂਦਰ ਸਰਕਾਰ ਕਿਸਾਨਾਂ ਦਰਮਿਆਨ ਨਵਾਂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਵਿੱਚ - ਡਾ: ਅਮਰ ਸਿੰਘ

ਕਿਹਾ ! ਕਣਕ ਦੀ ਖਰੀਦ ਲਈ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਦੀ ਮੰਗ ਕਰਨਾ ਤਰਕਹੀਣ

Web Admin

Web Admin

5 Dariya News

ਨਵੀਂ ਦਿੱਲੀ , 25 Mar 2021

Last updated on: Mar 25, 2021, 00:00 IST

ਲੋਕ ਸਭਾ ਵਿੱਚ ਬੋਲਦਿਆਂ ਡਾ: ਅਮਰ ਸਿੰਘ ਸੰਸਦ ਮੈਂਬਰ ਸ੍ਰੀ ਫਤਹਿਗੜ੍ਹ ਸਾਹਿਬ ਨੇ ਕੇਂਦਰ ਸਰਕਾਰ ਅਤੇ ਇਸ ਦੀਆਂ ਖਰੀਦ ਏਜੰਸੀਆਂ ਵੱਲੋਂ ਆਉਂਦੇ ਕਣਕ ਦੀ ਖਰੀਦ ਲਈ ਕਿਸਾਨਾਂ ਦੇ ਜ਼ਮੀਨੀ ਮਾਲਕੀ ਦੇ ਰਿਕਾਰਡ ਦੀ ਮੰਗ ਕਰਨ ਦੇ ਤਾਜ਼ਾ ਫੈਸਲੇ ਦੀ ਨਿਖੇਧੀ ਕੀਤੀ ਹੈ।ਉਹਨਾਂ ਨੇ ਕਿਹਾ ਕਿ ਜਦੋਂ ਜ਼ਮੀਨੀ ਰਿਕਾਰਡਾਂ ਤੋਂ ਬਗੈਰ ਪਿਛਲੇ ਕਈ ਸਾਲਾਂ ਤੋਂ ਖਰੀਦ ਕੀਤੀ ਜਾ ਰਹੀ ਸੀ ਤਾਂ ਕਣਕ ਦੀ ਖਰੀਦ ਨਾਲ ਇਹ ਅੰਕੜੇ ਇਕੱਠੇ ਕਰਨਾ ਤਰਕਹੀਣ ਹੈ ਅਤੇ ਨਾ ਹੀ ਸੰਭਵ ਹੈ।ਉਨ੍ਹਾਂ ਕਿਹਾ ਕਿ ਖਰੀਦ ਲਈ ਨਵੇਂ ਕੁਆਲਟੀ ਨਿਯਮਾਂ ਦੀ ਪੂਰਤੀ ਕਰਦਿਆਂ ਇਹ ਬਹੁਤ ਪ੍ਰੇਸ਼ਾਨ ਕਰਨ ਵਾਲੀ ਹੈ ਅਤੇ ਇਹ ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਸਰਕਾਰ ‘ਤੇ ਦਬਾਅ ਬਣਾਉਣ ਅਤੇ ਉਨ੍ਹਾਂ ਦਰਮਿਆਨ ਨਵਾਂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਹੈ, ਜੌ ਕਿ ਕਿਸਾਨਾਂ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਤੋਂ 130 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾਏਗੀ, ਜੌ ਕਿ ਕੇਂਦਰੀ ਪੂਲ ਵਿਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਇਨ੍ਹਾਂ ਯੋਗਦਾਨਾਂ ਦਾ ਸਾਰੀਆਂ ਸਰਕਾਰਾਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ ਨਾ ਕਿ ਕਿਸਾਨੀ ਨੂੰ ਤੰਗ ਕਰਨਾ ਚਾਹੀਦਾ ਹੈ।

 

Tags: Dr Amar Singh , Dr. Amar Singh , Punjab Congress , Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD